ਓਟਵਾ, 30 ਜਨਵਰੀ, 2024: ਬ੍ਰਿਟਿਸ਼ ਕੋਲੰਬੀਆ ਨੇ ਨਵੇਂ ਕਾਲਜਾਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਬ੍ਰਿਟਿਸ਼ ਕੋਲੰਬੀਆ ਦੇ ਪੋਸਟ ਸੈਕੰਡਰੀ ਸਿੱਖਿਆ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਫਰਵਰੀ 2026 ਤੱਕ ਇਹ ਰੋਕ ਜਾਰੀ ਰਹੇਗੀ।

© 2020 Asli PunjabiDesign & Maintain byTej Info.