ਰਾਂਚੀ, 1 ਫਰਵਰੀ, 2024: ਮੁੱਖ ਮੰਤਰੀ ਹੇਮੰਤ ਸੋਰੇਨ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਗ੍ਰਿਫਤਾਰੀ ਮਗਰੋਂ ਝਾਰਖੰਡ ਦੇ ਟਰਾਂਸਪੋਰਟ ਮੰਤਰੀ ਚੰਪਈ ਸੋਰੇਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਜਿਹਨਾਂ ਨੇ ਰਾਜਪਾਲ ਸੀ ਪੀ ਰਾਧਾਕ੍ਰਿਸ਼ਨਲ ਕੋਲ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ।

© 2020 Asli PunjabiDesign & Maintain byTej Info.