• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਾਲੇਰਕੋਟਲਾ: ਆਰ.ਟੀ.ਏ ਨੇ ਟੂਰਿਸਟ ਬੱਸਾਂ ਸਮੇਤ ਹੋਰਨਾਂ ਕਮਰਸ਼ਿਅਲ ਵਾਹਨਾਂ ਦੀ ਕੀਤੀ ਚੈਕਿੰਗ

Asli Punjabi by Asli Punjabi
February 6, 2024
in Punjab
0
ਮਾਲੇਰਕੋਟਲਾ: ਆਰ.ਟੀ.ਏ ਨੇ ਟੂਰਿਸਟ ਬੱਸਾਂ ਸਮੇਤ ਹੋਰਨਾਂ ਕਮਰਸ਼ਿਅਲ ਵਾਹਨਾਂ ਦੀ ਕੀਤੀ ਚੈਕਿੰਗ
586
SHARES
3.3k
VIEWS
Share on FacebookShare on TwitterShare on Whatsapp

ਮਾਲੇਰਕੋਟਲਾ 06 ਫਰਵਰੀ 2024 ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਕਮ ਆਰ.ਟੀ.ਏ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਮਾਲੇਰਕੋਟਲਾ –ਜਰਗ-ਖੰਨਾ ਰੋਡ ਅਤੇ ਮਾਲੇਰਕੋਟਲਾ–ਲੁਧਿਆਣਾ ਰੋਡ ਤੇ ਵਿਸ਼ੇਸ ਨਾਕਾ ਲਗਾ ਕੇ ਟੂਰਿਸਟ ਬੱਸਾਂ,ਟਰੱਕਾਂ,ਟੇਪਰਾਂ,ਟਰੈਕਟਰ ਟਰਾਲੀਆਂ ਆਦਿ ਹੋਰ ਕਮਰਸ਼ਿਅਲ ਵਾਹਨਾਂ ਦੀ ਵਿਸ਼ੇਸ ਚੈਕਿੰਗ ਕੀਤੀ । ਉਨ੍ਹਾਂ ਚੈਕਿੰਗ ਦੌਰਾਨ ਟੂਰਿਸਟ ਬੱਸ ਚਾਲਕਾਂ,ਟਰੱਕ ਡਰਾਇਵਰ,ਟੇਪਰ,ਟਰੈਕਟਰ ਟਰਾਲੀ, ਹੋਰ ਕਮਰਸ਼ਿਅਲ ਵਾਹਨ ਚਾਲਕਾਂ ਨੂੰ ਵਿਸ਼ੇਸ ਚੈਕਿੰਗ ਮੁਹਿੰਮ ਉਲੀਕ ਕੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ । ਉਨ੍ਹਾਂ ਕਿਹਾ ਕਿ ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ।

ਜ਼ਿਲ੍ਹੇ ਦੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਹਨਾਂ ਦੇ ਕਾਗ਼ਜ਼ ਅਧੂਰੇ ਹੋਣਗੇ, ਉਨ੍ਹਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ ‘ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਕਿਹਾ ਕਿ ਜੇਕਰ ਸੜਕਾਂ ਉੱਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਕਿਸੇ ਵੀ ਪ੍ਰਕਾਰ ਦਾ ਵਾਹਨ ਨਜ਼ਰ ਆਉਂਦਾ ਹੈ ਤਾਂ ਉਹ ਆਰ.ਟੀ.ਓ. ਦਫ਼ਤਰ ਵਿਖੇ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ ਅਤੇ ਉਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆ ਅਚਨਚੇਤ ਚੈਕਿੰਗਾਂ ਚੱਲਦੀਆਂ ਰਹਿਣਗੀਆਂ ਤਾਂ ਜੋ ਸ਼ਹਿਰ ਨੂੰ ਦੁਰਘਟਨਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ । ਉਨ੍ਹਾਂ ਵਾਹਨ ਚਾਲਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਗੱਡੀ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਯਕੀਨੀ ਬਣਾਉਣ ਤਾਂ ਜੋ ਇਕ ਦਮ ਬਰੇਕ ਲਗਾਉਣ ਨਾਲ ਸੀਟ ਬੈਲਟ ਲੱਗੀ ਹੋਣ ਨਾਲ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ ਸਕੂਲ ਵਾਹਨ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਵੱਡਾ ਦੋਸ਼! ਸੈਲਰ ‘ਚੋਂ ਗਾਇਬ ਹੋਇਆ ਝੋਨਾ, ਪਨਸਪ ਨੇ ਰੋਕ ਲਈ ਕਿਸਾਨਾਂ ਦੀ ਪੇਮੈਂਟ

Next Post

ਨਵ-ਵਿਆਹੀ ਜੋੜੀ ਨੂੰ ਵਿਆਹ ਦੇ 5 ਮਿੰਟ ‘ਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਨਵ-ਵਿਆਹੀ ਜੋੜੀ ਨੂੰ ਵਿਆਹ ਦੇ 5 ਮਿੰਟ ‘ਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ

ਨਵ-ਵਿਆਹੀ ਜੋੜੀ ਨੂੰ ਵਿਆਹ ਦੇ 5 ਮਿੰਟ 'ਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ

Recommended

ਨਵੇਂ ਅਕਾਲੀ ਦਲ ਦਾ 25 ਸਤੰਬਰ ਨੂੰ ਹੋਣ ਵਾਲਾ ਇਜਲਾਸ ਮੁਲਤਵੀ! ਗਿਆਨੀ ਹਰਪ੍ਰੀਤ ਸਿੰਘ ਨੇ ਇਸ ਕਰਕੇ ਬਦਲਿਆ ਫ਼ੈਸਲਾ

ਨਵੇਂ ਅਕਾਲੀ ਦਲ ਦਾ 25 ਸਤੰਬਰ ਨੂੰ ਹੋਣ ਵਾਲਾ ਇਜਲਾਸ ਮੁਲਤਵੀ! ਗਿਆਨੀ ਹਰਪ੍ਰੀਤ ਸਿੰਘ ਨੇ ਇਸ ਕਰਕੇ ਬਦਲਿਆ ਫ਼ੈਸਲਾ

September 24, 2025
ਅੰਮ੍ਰਿਤਸਰ ‘ਚ ਰਾਹਗੀਰ ਅਤੇ ਵਕੀਲ ਹੋਏ ਆਹਮੋ-ਸਾਹਮਣੇ

ਅੰਮ੍ਰਿਤਸਰ ‘ਚ ਰਾਹਗੀਰ ਅਤੇ ਵਕੀਲ ਹੋਏ ਆਹਮੋ-ਸਾਹਮਣੇ

May 30, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In