• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਬਰਫੀਲੇ ਤੂਫਾਨ ਕਾਰਨ ਕੈਨੇਡਾ ਵਿੱਚ ਸਕੂਲ, ਯੂਨੀਵਰਸਿਟੀਆਂ ਅਤੇ ਸਰਕਾਰੀ ਦਫਤਰ ਬੰਦ, ਨੋਵਾ ਸਕੋਸ਼ੀਆ ਵਿੱਚ ਐਮਰਜੈਂਸੀ ਲਾਗੂ

Asli Punjabi by Asli Punjabi
February 6, 2024
in Top Stories, World
0
ਬਰਫੀਲੇ ਤੂਫਾਨ ਕਾਰਨ ਕੈਨੇਡਾ ਵਿੱਚ ਸਕੂਲ, ਯੂਨੀਵਰਸਿਟੀਆਂ ਅਤੇ ਸਰਕਾਰੀ ਦਫਤਰ ਬੰਦ, ਨੋਵਾ ਸਕੋਸ਼ੀਆ ਵਿੱਚ ਐਮਰਜੈਂਸੀ ਲਾਗੂ
586
SHARES
3.3k
VIEWS
Share on FacebookShare on TwitterShare on Whatsapp

ਓਟਾਵਾ, 6 ਫਰਵਰੀ – ਪੂਰਬੀ ਕੈਨੇਡਾ ਵਿੱਚ ਕਈ ਦਿਨਾਂ ਤੋਂ ਚੱਲ ਰਹੇ ਬਰਫੀਲੇ ਤੂਫਾਨ ਕਾਰਨ ਸਥਾਨਕ ਐਮਰਜੈਂਸੀ ਦੀ ਸਥਿਤੀ ਪੈਦਾ ਹੋ ਗਈ ਹੈ, ਜਿਸ ਨਾਲ ਕਈ ਸਕੂਲ, ਯੂਨੀਵਰਸਿਟੀਆਂ ਅਤੇ ਸਰਕਾਰੀ ਦਫ਼ਤਰ ਬੰਦ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨੋਵਾ ਸਕੋਸ਼ੀਆ ਦੀ ਕੇਪ ਬ੍ਰੈਟਨ ਖੇਤਰੀ ਨਗਰਪਾਲਿਕਾ ਨੇ ਖੇਤਰ ਦੇ ਕੁਝ ਸਥਾਨਾਂ ਤੇ 80 ਸੈਂਟੀਮੀਟਰ ਤੱਕ ਬਰਫਬਾਰੀ ਹੋਣ ਕਾਰਨ ਸਥਾਨਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ। ਨਗਰਪਾਲਿਕਾ ਵੱਲੋਂ ਜਾਰੀ ਇੱਕ ਬਿਆਨ ਵਿਚ ਨਿਵਾਸੀਆਂ ਨੂੰ ਜਗ੍ਹਾ-ਜਗ੍ਹਾ ਪਨਾਹ ਲੈਣ ਲਈ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਘਰ ਤੱਕ ਪਹੁੰਚ ਦੀ ਸਹੂਲਤ ਲਈ ਆਪਣੇ ਦੇ ਘਰ ਦੇ ਪ੍ਰਵੇਸ਼ ਮਾਰਗਾਂ, ਵਾਕਵੇਅ ਅਤੇ ਡਰਾਈਵਵੇਅ ਤੋਂ ਬਰਫ ਨੂੰ ਸਾਫ਼ ਕਰਨ ਦੀ ਸਲਾਹ ਦਿੱਤੀ ਗਈ ਹੈ। ਨਿਵਾਸੀਆਂ ਨੂੰ ਆਪਣੇ ਘਰਾਂ ਦੇ ਵੈਂਟੀਲੇਸ਼ਨ ਪੁਆਇੰਟਾਂ ਤੋਂ ਬਰਫ਼ ਵੀ ਹਟਾਉਣ ਲਿਆ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਫ਼ਰ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਐਮਰਜੈਂਸੀ ਪ੍ਰਤੀਕਿਰਿਆ ਅਤੇ ਜ਼ਰੂਰੀ ਕਰਮਚਾਰੀਆਂ ਦੀ ਯਾਤਰਾ ਲਈ ਸੜਕਾਂ ਨੂੰ ਸਾਫ਼ ਕੀਤਾ ਜਾ ਰਿਹਾ ਹੈ।

ਨੋਵਾ ਸਕੋਸ਼ੀਆ ਦੇ ਹਵਾਈ ਅੱਡੇ ਤੇ ਬੀਤੀ ਸਵੇਰ ਤੱਕ 90 ਸੈਂਟੀਮੀਟਰ ਤੋਂ ਵੱਧ ਬਰਫ਼ ਪਈ ਸੀ, ਜਦੋਂ ਕਿ ਡਾਊਨਟਾਊਨ ਸਿਡਨੀ ਵਿਚ 150 ਸੈਂਟੀਮੀਟਰ ਬਰਫ਼ਬਾਰੀ ਹੋਈ ਸੀ। ਤੂਫਾਨ ਦੇ ਕਾਰਨ ਪ੍ਰਿੰਸ ਐਡਵਰਡ ਆਈਲੈਂਡ ਵਿੱਚ ਜ਼ਿਮਨੀ ਚੋਣ ਮੁਲਤਵੀ ਕਰ ਦਿੱਤੀ ਜਾਵੇਗੀ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

Previous Post

ਚਿੱਲੀ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਹੁਣ ਤੱਕ 123 ਵਿਅਕਤੀਆਂ ਦੀ ਮੌਤ

Next Post

ਸ਼ਿਮਲਾ ਵਿੱਚ ਢਿੱਗਾਂ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Next Post
ਸ਼ਿਮਲਾ ਵਿੱਚ ਢਿੱਗਾਂ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ

ਸ਼ਿਮਲਾ ਵਿੱਚ ਢਿੱਗਾਂ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ

Recommended

ਕਰੋਨਾ ਟੀਕਿਆਂ ਦੀ ਸਪਲਾਈ ਦੇ ਅੰਕੜੇ ਜਨਤਕ ਕਰੇ ਕੇਂਦਰ: ਸਿਸੋਦੀਆ

ਕਰੋਨਾ ਟੀਕਿਆਂ ਦੀ ਸਪਲਾਈ ਦੇ ਅੰਕੜੇ ਜਨਤਕ ਕਰੇ ਕੇਂਦਰ: ਸਿਸੋਦੀਆ

May 30, 2021
ਖੇਤੀ ਆਰਡੀਨੈਂਸ: ਕੇਂਦਰ ਨੇ ਅਕਾਲੀ ਦਲ ਨੂੰ ਭੁਲੇਖੇ ਵਿੱਚ ਰੱਖਿਆ – ਵੈਰੜ

ਖੇਤੀ ਆਰਡੀਨੈਂਸ: ਕੇਂਦਰ ਨੇ ਅਕਾਲੀ ਦਲ ਨੂੰ ਭੁਲੇਖੇ ਵਿੱਚ ਰੱਖਿਆ – ਵੈਰੜ

September 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In