• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਡਾ. ਹਮਦਰਦ ਕੋਲ ਹੀ ਰਹੇਗੀ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀ ਜ਼ਿੰਮੇਵਾਰੀ – ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
July 2, 2020
in Top Stories
0
ਡਾ. ਹਮਦਰਦ ਕੋਲ ਹੀ ਰਹੇਗੀ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀ ਜ਼ਿੰਮੇਵਾਰੀ – ਕੈਪਟਨ ਅਮਰਿੰਦਰ ਸਿੰਘ
586
SHARES
3.3k
VIEWS
Share on FacebookShare on TwitterShare on Whatsapp

You might also like

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

ਚੰਡੀਗੜ੍ਹ, 02 ਜੁਲਾਈ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਰੋਜ਼ਾਨਾ ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਕਾਰਜਕਾਰੀ ਕਮੇਟੀ ਦੇ ਚੇਅਰਪਰਸਨ ਦੇ ਅਹੁਦਿਆਂ ਤੋਂ ਮੁਕਤ ਕਰਨ ਦੀ ਕੀਤੀ ਗਈ ਬੇਨਤੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਨਾ ਸਿਰਫ ਸੂਬਾ ਸਰਕਾਰ ਦਾ ਇਕ ਮਹੱਤਵਪੂਰਨ ਪ੍ਰਾਜੈਕਟ ਹੈ ਸਗੋਂ ਇਹ ਡਾ. ਹਮਦਰਦ ਦੀ ਨਿਸ਼ਕਾਮ ਸੇਵਾ ਦੀ ਵੀ ਮਿਸਾਲ ਹੈ। ਉਨ੍ਹਾਂ ਨੇ ਇਸ ਮਾਣਮੱਤੇ ਪ੍ਰਾਜੈਕਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਨੂੰ ਯਕੀਨੀ ਬਣਾਉਣ ਲਈ ਡਾ. ਹਮਦਰਦ ਨੂੰ ਇਨ੍ਹਾਂ ਅਹੁਦਿਆਂ ‘ਤੇ ਬਣੇ ਰਹਿਣ ਦੀ ਅਪੀਲ ਕੀਤੀ ਹੈ।
ਮੁੱਖ ਸੰਪਾਦਕ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦਿਲ ਵਿੱਚ ਡਾ. ਹਮਦਰਦ ਪ੍ਰਤੀ ਹਮੇਸ਼ਾ ਹੀ ਸਤਿਕਾਰ ਹੈ ਜੋ ਉਨ੍ਹਾਂ ਦੀ ਲੰਮੇਰੀ ਨਿੱਜੀ ਸਾਂਝਾ ਅਤੇ ਦੋਸਤੀ ਕਰਕੇ ਨਹੀਂ ਹੀ ਬਲਕਿ ਉਨ੍ਹਾਂ ਦੀ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਦ੍ਰਿੜ ਵਚਨਬੱਧਤਾ ਸਦਕਾ ਵੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਤੁਸੀਂ ਇਸ ਪ੍ਰਾਜੈਕਟ ਦੇ ਆਗਾਜ਼ ਤੋਂ ਲੈ ਕੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਯੋਗ ਅਗਵਾਈ ਦਿੱਤੀ ਹੈ। ਖੁਸ਼ਕਿਸਮਤੀ ਨਾਲ ਅਸੀਂ ਹੁਣ ਇਸ ਇਤਿਹਾਸਕ ਪ੍ਰਾਜੈਕਟ ਦੇ ਸਾਰੇ ਪੜਾਵਾਂ ਨੂੰ ਮੁਕੰਮਲ ਕਰਨ ਦੇ ਨੇੜੇ ਪੁੱਜ ਗਏ ਹਾਂ ਜੋ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਮਹਾਨ ਯੋਗਦਾਨ ਨੂੰ ਮੂਰਤੀਮਾਨ ਕਰਦੀ ਹੈ।”
ਕੋਵਿਡ ਦੀ ਮਹਾਂਮਾਰੀ ‘ਤੇ ਕਾਬੂ ਪਾ ਲੈਣ ਤੋਂ ਬਾਅਦ ਪ੍ਰਾਜੈਕਟ ਦੇ ਆਖਰੀ ਪੜਾਅ ਦਾ ਕੰਮ ਸ਼ੁਰੂ ਕਰਨ ਲਈ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਹੋਰ ਰੁਝੇਵਿਆਂ ਅਤੇ ਇਕ ਵਾਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਬਦਕਿਸਮਤੀ ਨਾਲ ਮੀਟਿੰਗ ਨੂੰ ਘੱਟ ਸਮੇਂ ‘ਤੇ ਮੁਲਤਵੀ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਦਫ਼ਤਰ ਨੂੰ ਆਪਸੀ ਸਹੂਲਤ ਮੁਤਾਬਕ ਮੀਟਿੰਗ ਮੁੜ ਤੈਅ ਕਰਨ ਲਈ ਆਖਿਆ ਤਾਂ ਕਿ ਪ੍ਰਾਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।

Previous Post

ਮਨਰੇਗਾ ਮੁਲਾਜ਼ਮਾਂ , ਰੂਰਲ ਫਾਰਮੇਸੀ ਅਫਸਰਾਂ ਸਮੇਤ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ: ਜਸਵੀਰ ਸਿੰਘ ਗੜ੍ਹੀ

Next Post

ਫੌਜ ਵਿੱਚ ਤਰੱਕੀ ਲੈ ਕੇ ਮੇਜਰ ਬਣੀ ਸਰਕਾਰੀ ਸਕੂਲ ‘ਚ ਪੜ੍ਹੀ ਗੜ੍ਹੀ ਮਾਨਸੋਵਾਲ ਦੀ ਧੀ

Asli Punjabi

Asli Punjabi

Related Posts

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ
Top Stories

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

by Asli Punjabi
June 11, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
Next Post
ਫੌਜ ਵਿੱਚ ਤਰੱਕੀ ਲੈ ਕੇ ਮੇਜਰ ਬਣੀ ਸਰਕਾਰੀ ਸਕੂਲ ‘ਚ ਪੜ੍ਹੀ ਗੜ੍ਹੀ ਮਾਨਸੋਵਾਲ ਦੀ ਧੀ

ਫੌਜ ਵਿੱਚ ਤਰੱਕੀ ਲੈ ਕੇ ਮੇਜਰ ਬਣੀ ਸਰਕਾਰੀ ਸਕੂਲ 'ਚ ਪੜ੍ਹੀ ਗੜ੍ਹੀ ਮਾਨਸੋਵਾਲ ਦੀ ਧੀ

Recommended

ਭਾਰਤ ਵਿਕਾਸ ਪਰਸ਼ਦ ਸਿਟੀ ਬਰਾਚ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਭਾਰਤ ਵਿਕਾਸ ਪਰਸ਼ਦ ਸਿਟੀ ਬਰਾਚ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

June 25, 2024
Paris Olympics 2024: ਪੀਵੀ ਸਿੰਧੂ ਨੇ ਐਸਟੋਨੀਆ ਦੀ ਕ੍ਰਿਸਟਿਨ ਕੂਬਾ ਨੂੰ ਹਰਾਇਆ, ਕੁਆਰਟਰ ਫਾਈਨਲ ‘ਚ ਬਣਾਈ ਥਾਂ

Paris Olympics 2024: ਪੀਵੀ ਸਿੰਧੂ ਨੇ ਐਸਟੋਨੀਆ ਦੀ ਕ੍ਰਿਸਟਿਨ ਕੂਬਾ ਨੂੰ ਹਰਾਇਆ, ਕੁਆਰਟਰ ਫਾਈਨਲ ‘ਚ ਬਣਾਈ ਥਾਂ

July 31, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In