• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

Breaking: ਬਠਿੰਡਾ ਪੱਟੀ ਨਾਲ ਲੱਗਦੇ ਕਈ ਥਾਣਿਆਂ ਦੇ ਖ਼ੇਤਰਾਂ ‘ਚ ਇੰਟਰਨੈਟ ਸੇਵਾਵਾਂ ਬੰਦ

Asli Punjabi by Asli Punjabi
February 12, 2024
in Top Stories
0
Breaking: ਬਠਿੰਡਾ ਪੱਟੀ ਨਾਲ ਲੱਗਦੇ ਕਈ ਥਾਣਿਆਂ ਦੇ ਖ਼ੇਤਰਾਂ ‘ਚ ਇੰਟਰਨੈਟ ਸੇਵਾਵਾਂ ਬੰਦ
586
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ,12 ਫ਼ਰਵਰੀ 2024: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਕਰਨ ਦੀਆਂ ਰਿਪੋਰਟਾਂ ਦੌਰਾਨ ਬਠਿੰਡਾ , ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਸੁਰੱਖਿਆ ਅਤੇ ਅਮਨ ਮਾਨ ਬਣਾਈ ਰੱਖਣ ਦੇ ਪੱਖ ਵਜੋਂ ਇੰਟਰਨੈਟ ਸੇਵਾਵਾਂ ਤੇ ਰੋਕ ਲਗਾ ਦਿੱਤੀ ਗਈ ਹੈ। ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਇਲਾਕੇ ਵਿੱਚ ਅਗਲੇ ਹੁਕਮਾਂ 16 ਫਰਵਰੀ 2024 ਤੱਕ ਇੰਟਰਨੈਟ ਸੇਵਾ ਬੰਦ ਰਹੇਗੀ। ਇਸੇ ਤਰ੍ਹਾਂ ਹੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕਿੱਲਿਆਂ ਵਾਲੀ ਖੇਤਰ ਵਿੱਚ ਵੀ ਇੰਟਰਨੈਟ ਸੇਵਾਵਾਂ ਤੇ ਰੋਕ ਲਗਾਈ ਗਈ ਹੈ।

ਮਾਨਸਾ ਜ਼ਿਲ੍ਹੇ ਦੇ ਦੋ ਥਾਣਿਆਂ ਦੇ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। ਇਹਨਾਂ ਵਿੱਚ ਥਾਣਾ ਸਰਦੂਲਗੜ੍ਹ ਅਤੇ ਥਾਣਾ ਬੋਹਾ ਦੇ ਇਲਾਕੇ ਸ਼ਾਮਿਲ ਹਨ। ਦੱਸਣ ਯੋਗ ਹੈ ਕਿ ਜਿਨਾਂ ਇਲਾਕਿਆਂ ਵਿੱਚ ਇੰਟਰਨੈਟ ਸੇਵਾ ਬੰਦ ਕੀਤੀ ਗਈ ਹੈ ਉਹ ਸਾਰੇ ਇਲਾਕੇ ਹਰਿਆਣਾ ਦੀ ਸਰਹੱਦ ਦੇ ਬਿਲਕੁਲ ਨਾਲ ਲੱਗਦੇ ਹਨ। ਪੰਜਾਬ ਪੁਲਿਸ ਦੀ ਸੋਚ ਹੈ ਕਿ ਅਮਨ ਕਾਨੂੰਨ ਨੂੰ ਖਤਰਾ ਬਣਨ ਤੋਂ ਪਹਿਲਾਂ ਹੀ ਲੁੜੀਦੇ ਪ੍ਰਬੰਧ ਕੀਤੇ ਜਾਣ ਜਿਸ ਤਹਿਤ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

2023 ’ਚ 59000 ਭਾਰਤੀਆਂ ਨੇ ਲਈ ਅਮਰੀਕੀ ਸਿਟੀਜ਼ਨਸ਼ਿਪ ਵਾਸ਼ਿੰਗਟਨ, 12 ਫਰਵਰੀ, 2023: 2023 ਦੌਰਾਨ 59000 ਭਾਰਤੀਆਂ ਨੇ ਅਮਰੀਕੀ ਸਿਟੀਜ਼ਨਸ਼ਿਪ ਲਈ ਹੈ ਜਿਸ ਨਾਲ ਮੈਕਸਿਕੋ ਮਗਰੋਂ ਅਮਰੀਕੀ ਨਾਗਰਿਕਤਾ ਲੈਣ ਵਾਲੇ ਭਾਰਤੀ ਦੂਜੇ ਸਭ ਤੋਂ ਵੱਡੇ ਸਮੂਹ ਬਣ ਗਏ ਹਨ।

Next Post

ਬੰਗਾਲ ਦੀਆਂ ਜੇਲ੍ਹਾਂ ‘ਚ ਔਰਤ ਕੈਦੀ ਹੋ ਰਹੀਆਂ ਹਨ ਗਰਭਵਤੀ, ਹਾਈ ਕੋਰਟ ਦੀ ਇਹ ਰਿਪੋਰਟ ਹੈਰਾਨ ਕਰ ਦੇਵੇਗੀ ਤੁਹਾਨੂੰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਬੰਗਾਲ ਦੀਆਂ ਜੇਲ੍ਹਾਂ ‘ਚ ਔਰਤ ਕੈਦੀ ਹੋ ਰਹੀਆਂ ਹਨ ਗਰਭਵਤੀ, ਹਾਈ ਕੋਰਟ ਦੀ ਇਹ ਰਿਪੋਰਟ ਹੈਰਾਨ ਕਰ ਦੇਵੇਗੀ ਤੁਹਾਨੂੰ

ਬੰਗਾਲ ਦੀਆਂ ਜੇਲ੍ਹਾਂ 'ਚ ਔਰਤ ਕੈਦੀ ਹੋ ਰਹੀਆਂ ਹਨ ਗਰਭਵਤੀ, ਹਾਈ ਕੋਰਟ ਦੀ ਇਹ ਰਿਪੋਰਟ ਹੈਰਾਨ ਕਰ ਦੇਵੇਗੀ ਤੁਹਾਨੂੰ

Recommended

ਡਾ. ਮਨਮੋਹਨ ਸਿੰਘ ਦੇ ਸਨਮਾਨ ’ਚ ਭਾਰਤੀ ਕ੍ਰਿਕਟ ਖਿਡਾਰੀਆਂ ਦੇ ਬੰਨ੍ਹੀਆਂ ਕਾਲੀਆਂ ਪੱਟੀਆਂ

December 27, 2024
NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

September 24, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In