• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੁਰਦਾਸਪੁਰ ਵਾਸੀਆਂ ਨੇ ਝਾਕੀਆਂ ਦੇ ਦਰਸ਼ਨ ਕੀਤੇ

Asli Punjabi by Asli Punjabi
February 13, 2024
in Punjab
0
ਗੁਰਦਾਸਪੁਰ ਵਾਸੀਆਂ ਨੇ ਝਾਕੀਆਂ ਦੇ ਦਰਸ਼ਨ ਕੀਤੇ
587
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 13 ਫਰਵਰੀ 2024 : ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ‘ਨਾਰੀ ਸ਼ਕਤੀ’ ਅਤੇ ‘ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਝਾਕੀਆਂ ਦਾ ਗੁਰਦਾਸਪੁਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਬੀਤੀ ਸ਼ਾਮ ਇਹ ਝਾਕੀਆਂ ਦੀਨਾਨਗਰ ਤੋਂ ਹੁੰਦੀਆਂ ਹੋਈਆਂ ਗੁਰਦਾਸਪੁਰ ਸ਼ਹਿਰ ਦੇ ਨਵੇਂ ਬੱਸ ਅੱਡੇ ਵਿਖੇ ਪਹੁੰਚ ਗਈਆਂ ਸਨ, ਜਿੱਥੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਨ੍ਹਾਂ ਝਾਕੀਆਂ ਦੇ ਦਰਸ਼ਨ ਕੀਤੇ।

ਅੱਜ ਸਵੇਰੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੱਸ ਅੱਡੇ ਤੋਂ ਇਨ੍ਹਾਂ ਝਾਕੀਆਂ ਨੂੰ ਹਰੀ ਝੰਡੀ ਦਿਖਾ ਕੇ ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ ਅਤੇ ਬਟਾਲਾ ਸ਼ਹਿਰਾਂ ਲਈ ਰਵਾਨਾ ਕੀਤਾ ਗਿਆ। ਬੱਸ ਸਟੈਂਡ ਗੁਰਦਾਸਪੁਰ ਵਿੱਚ ਆਮ ਲੋਕਾਂ ਤੋਂ ਇਲਾਵਾ ਬੱਬਰੀ ਬਾਈਪਾਸ ਅਤੇ ਧਾਰੀਵਾਲ ਸ਼ਹਿਰ ਦੇ ਬਾਈਪਾਸ ਉੱਪਰ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਝਾਕੀਆਂ ਦੇ ਦਰਸ਼ਨ ਕੀਤੇ। ਵਿਦਿਆਰਥੀਆਂ ਵੱਲੋਂ ਝਾਕੀਆਂ ਪਹੁੰਚਣ ਸਮੇਂ ਭਾਰਤ ਮਾਤਾ ਕੀ ਜੈ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਬੁਲੰਦ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਅਤੇ ਰਾਹ ਜਾਂਦੇ ਲੋਕਾਂ ਨੇ ਝਾਕੀਆਂ ਨਾਲ ਤਸਵੀਰਾਂ ਅਤੇ ਸੈਲਫੀਆਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ।

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਜਲਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲ਼ੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੂਬਰੂ ਕਰਨ ਲਈ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਅਮੀਰ ਸਭਿਆਚਾਰ, ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਝਾਕੀਆਂ ਵਿਚੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਝਲਕ ਦੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮਿਤੀ 12 ਅਤੇ 13 ਫਰਵਰੀ ਨੂੰ ਦੋ ਦਿਨ ਲਈ ਇਹ ਝਾਕੀਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਈਆਂ ਹਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਨ੍ਹਾਂ ਨੂੰ ਦਿਖਾਇਆ ਗਿਆ ਹੈ।

Previous Post

ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਪੰਘੂੜੇ ਚੋਂ ਮਿਲੀ ਨਵਜੰਮੀ ਬੱਚੀ

Next Post

ਪਿੰਡ ਬੀਰੋਵਾਲ ਵਿਖੇ ‘ਕੁਦਰਤੀ ਖੇਤੀ’ ਸਬੰਧੀ ਸਿਖਲਾਈ ਕੈਂਪ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਪਿੰਡ ਬੀਰੋਵਾਲ ਵਿਖੇ ‘ਕੁਦਰਤੀ ਖੇਤੀ’ ਸਬੰਧੀ ਸਿਖਲਾਈ ਕੈਂਪ

ਪਿੰਡ ਬੀਰੋਵਾਲ ਵਿਖੇ ‘ਕੁਦਰਤੀ ਖੇਤੀ’ ਸਬੰਧੀ ਸਿਖਲਾਈ ਕੈਂਪ

Recommended

ਯੁਵਾ ਅਧਿਆਪਕ ਪੁਰਸਕਾਰ’ ਦੀ ਨਾਮਜ਼ਦਗੀ ਲਈ ਮਿਤੀ ‘ਚ ਵਾਧਾ

ਯੁਵਾ ਅਧਿਆਪਕ ਪੁਰਸਕਾਰ’ ਦੀ ਨਾਮਜ਼ਦਗੀ ਲਈ ਮਿਤੀ ‘ਚ ਵਾਧਾ

August 30, 2020
ਮਾਮਲਾ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ: ਡਾ.ਬਲਜੀਤ ਕੌਰ ਨੇ ‘ਤੇ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਮਾਮਲਾ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ: ਡਾ.ਬਲਜੀਤ ਕੌਰ ਨੇ ‘ਤੇ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

August 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In