• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਫੌਜ ਵਿੱਚ ਤਰੱਕੀ ਲੈ ਕੇ ਮੇਜਰ ਬਣੀ ਸਰਕਾਰੀ ਸਕੂਲ ‘ਚ ਪੜ੍ਹੀ ਗੜ੍ਹੀ ਮਾਨਸੋਵਾਲ ਦੀ ਧੀ

Asli Punjabi by Asli Punjabi
July 2, 2020
in Punjab
0
ਫੌਜ ਵਿੱਚ ਤਰੱਕੀ ਲੈ ਕੇ ਮੇਜਰ ਬਣੀ ਸਰਕਾਰੀ ਸਕੂਲ ‘ਚ ਪੜ੍ਹੀ ਗੜ੍ਹੀ ਮਾਨਸੋਵਾਲ ਦੀ ਧੀ
587
SHARES
3.3k
VIEWS
Share on FacebookShare on TwitterShare on Whatsapp

ਗੜ੍ਹਸ਼ੰਕਰ, 2 ਜੁਲਾਈ 2020 – ਸਰਕਾਰੀ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਬੱਚੇ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਹਨ।ਇਸ ਸਤਰ ਨੂੰ ਸੱਚ ਕਰ ਦਿਖਾਇਆ ਹੈ ਬੀਤ ਇਲਾਕੇ ਦੇ ਪਿੰਡ ਗੜ੍ਹੀ ਮਾਨਸੋਵਾਲ ਦੀ ਜੰਮਪਲ ਸਵਰਗੀ ਮੱਘਰ ਸਿੰਘ ਬੈਂਸ ਅਤੇ ਊਸ਼ਾ ਦੇਵੀ ਦੀ ਲਾਡਲੀ ਧੀ ਸਰੋਜ ਬਾਲਾ ਨੇ। ਸਰੋਜ ਬਾਲਾ ਜੂਨ ੨੦੧੬ ਵਿੱਚ ਭਾਰਤੀ ਫੌਜ ਵਿੱਚ ਬਤੌਰ ਕੈਪਟਨ ਭਰਤੀ ਹੋਈ ਸੀ ਅਤੇ ਜੂਨ ੨੦੨੦ ਵਿੱਚ ਤਰੱਕੀ ਉਪਰੰਤ ਮੇਜਰ ਬਣੀ।

ਇਹ ਗੱਲ ਕਾਬਲੇਗੌਰ ਹੈ ਕਿ ਸਰੋਜ ਬਾਲਾ ਨੇ ਸਮੁੱਚੀ ਪੜ੍ਹਾਈ ਸਰਕਾਰੀ ਅਦਾਰਿਆਂ ਤੋਂ ਹੀ ਪ੍ਰਾਪਤ ਕੀਤੀ। ਮੁੱਢਲੀ ਪੜ੍ਹਾਈ ਤੋਂ ਬਾਅਦ ਸਰੋਜ ਬਾਲਾ ਨੇ ਨੌਵੀਂ ਜਮਾਤ ਵਿੱਚ ਸਰਕਾਰੀ ਹਾਈ ਸਕੂਲ ਗੜ੍ਹੀ ਮਾਨਸੋਵਾਲ ਵਿਖੇ ਦਾਖਲਾ ਲਿਆ। ਇਸ ਸਕੂਲ ਤੋਂ ਦਸਵੀਂ ਕਰਨ ਉਪਰੰਤ ਬਾਰ੍ਹਵੀਂ ਜਮਾਤ ਮੈਡੀਕਲ ਵਿਸ਼ਿਆਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ
ਤੋਂ ਪਾਸ ਕੀਤੀ।

You might also like

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਇਸ ਤੋਂ ਬਾਅਦ ਉਸਨੇ ਐੱਮ.ਬੀ.ਬੀ.ਐੱਸ ਦੀ ਪੜ੍ਹਾਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ ਕੀਤੀ।ਇਸ ਤੋਂ ਬਾਅਦ ਸਰੋਜ ਬਾਲਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿੱਚ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਨਿਯੁਕਤ ਹੋਈ।ਦੋ ਮਹੀਨੇ ਦੀ ਨੌਕਰੀ ਤੋਂ ਬਾਅਦ ੨੦੧੬ ਵਿੱਚ ਡਾ. ਸਰੋਜ ਬਾਲਾ ਦੀ ਚੋਣ ਭਾਰਤੀ ਫੌਜ ਵਿੱਚ ਬਤੌਰ ਕੈਪਟਨ ਹੋ ਗਈ ਅਤੇ ਤਰੱਕੀ ਉਪਰੰਤ ਮੇਜਰ ਬਣੀ।ਮੇਜਰ ਸਰੋਜ ਬਾਲਾ ਨੇ ਦੱਸਿਆ ਕਿ ਮੇਰੇ ਇਸ ਮੁਕਾਮ ‘ਤੇ ਪੁੱਜਣ ਵਿੱਚ ਮੇਰੇ ਮਾਤਾ-ਪਿਤਾ ਤੋਂ ਇਲਾਵਾ ਸਮਰਪਿਤ ਅਧਿਆਪਕਾਂ ਅਤੇ ਸੁਹਿਰਦ ਦੋਸਤਾਂ ਦਾ ਵਡਮੁੱਲਾ ਯੋਗਦਾਨ ਹੈ।

ਉਸਨੇ ਬੜੇ ਮਾਣ ਨਾਲ ਕਿਹਾ ਕਿ ਮੇਰੀ ਕਾਮਯਾਬੀ ਲਈ ਸਰਕਾਰੀ ਹਾਈ ਸਕੂਲ ਗੜ੍ਹੀ ਮਾਨਸੋਵਾਲ ਦੀ ਉਸ ਵੇਲੇ ਦੀ ਅਧਿਆਪਕਾਂ ਦੀ ਸਮਰਪਿਤ ਟੀਮ ਦਾ ਵਿਸ਼ੇਸ਼ ਯੋਗਦਾਨ ਹੈ ਜਿਹਨਾਂ ਵਿੱਚ ਮੁੱਖ ਅਧਿਆਪਕ ਸਵਰਗੀ ਗੁਰਦੇਵ ਰਾਮ, ਰਕੇਸ਼ ਕਪਿਲਾ, ਅਮਰੀਕ ਸਿੰਘ ਦਿਆਲ, ਰਾਜੇਸ਼ ਮਹਾਜਨ ਪਠਾਨਕੋਟ, ਸਵਰਗੀ ਤਿਲਕ ਧੀਮਾਨ, ਸਵਰਗੀ ਨੰਦ ਕਿਸ਼ੋਰ ਸੋਨੀ, ਸਵਰਨ ਚੰਦ, ਅਜੇ ਟੋਨੀ ਦੇ ਨਾਂ ਮੁੱਖ ਹਨ।ਮੇਜਰ ਸਰੋਜ ਬਾਲਾ ਨੂੰ ਇਸ ਗੱਲ ਦਾ ਫਖਰ ਹੈ ਕਿ ਉਸਨੇ ਮੁਢਲੀ ਸਿੱਖਿਆ ਤੋਂ ਲੈ ਕੇ ਐੱਮ.ਬੀ.ਬੀ.ਐੱਸ ਤੱਕ ਦੀ ਪੜ੍ਹਾਈ ਸਰਕਾਰੀ ਸੰਸਥਾਵਾਂ ਤੋਂ ਕੀਤੀ ਹੈ।ਮੇਜਰ ਸਰੋਜ ਬਾਲਾ ਦੀ ਤਰੱਕੀ ਦੀ ਖਬਰ ਸੁਣਦਿਆਂ ਪਿੰਡ ਗੜ੍ਹੀ ਮਾਨਸੋਵਾਲ ਅਤੇ ਸਮੁੱਚੇ ਇਲਾਕੇ ਵਿੱਚ ਖੁਸੀ ਦੀ ਲਹਿਰ ਫੈਲ ਗਈ।ਮੇਜਰ ਸਰੋਜ ਬਾਲਾ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਰਪੰਚ ਨਰਿੰਦਰ ਕੌਰ, ਜਰਨੈਲ ਸਿੰਘ ਜੈਲਾ, ਮਾਸਟਰ ਚੂਹੜ ਸਿੰਘ, ਮਾਸਟਰ ਧਰਮਪਾਲ, ਸਾਬਕਾ ਸਰਪੰਚ ਜਗਦੇਵ ਸਿੰਘ, ਹਰਮੇਸ਼ ਮਿੱਠੂ ਸਮੇਤ ਪਿੰਡ ਅਤੇ ਇਲਾਕਾ ਵਾਸੀਆਂ ਨੇ ਵਧਾਈ ਦਿੱਤੀ।

Previous Post

ਡਾ. ਹਮਦਰਦ ਕੋਲ ਹੀ ਰਹੇਗੀ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀ ਜ਼ਿੰਮੇਵਾਰੀ – ਕੈਪਟਨ ਅਮਰਿੰਦਰ ਸਿੰਘ

Next Post

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ

Asli Punjabi

Asli Punjabi

Related Posts

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

by Asli Punjabi
March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

by Asli Punjabi
March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

by Asli Punjabi
March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
Next Post
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ

Recommended

ਫ਼ੇਜ਼ 3ਬੀ1 ਦਾ ਮੁੱਢਲਾ ਸਿਹਤ ਕੇਂਦਰ ਅਪਗ੍ਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਬਣਾਉਣ ਨੂੰ ਹਰੀ ਝੰਡੀ: ਬਲਬੀਰ ਸਿੱਧੂ

July 20, 2020
ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.

June 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In