ਸ਼ੰਭੂ, 14 ਫਰਵਰੀ, 2024: ਦਿੱਲੀ ਚੱਲੋ ਮੁਹਿੰਮ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ 14 ਫਰਵਰੀ ਦੀ ਸਵੇਰੇ 10.00 ਇਥੇ ਪੁਲਸਿ ਚੌਂਕੀ ਦੇ ਨੇੜੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।
ਕਿਸਾਨ ਆਗੂਆਂ ਵੱਲੋਂ ਅੱਜ ਇਹ ਤੈਅ ਕੀਤਾ ਜਾਣਾ ਹੈ ਕਿ ਦਿੱਲੀ ਚੱਲੋ ਮੁਹਿੰਮ ਤਹਿਤ ਅੱਗੇ ਵਧਣਾ ਹੈ ਜਾਂ ਫਿਰ ਇਥੇ ਹੀ ਧਰਨਾ ਦੇ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕਰਨਾ ਹੈ।