• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਇਟਲੀ ਵਿੱਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Asli Punjabi by Asli Punjabi
February 15, 2024
in World
0
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
587
SHARES
3.3k
VIEWS
Share on FacebookShare on TwitterShare on Whatsapp

ਇਟਲੀ, 15 ਫਰਵਰੀ -ਇਟਲੀ ਵਿਚ ਵੈਰੋਨਾ ਜ਼ਿਲ੍ਹੇ ਦੇ ਸ਼ਹਿਰ ਮੌਂਤੇਕੀਆ ਕਰੋਸਾਰਾ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਅਵਜੀਤ ਸਿੰਘ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਬੀਤੇ ਮੰਗਲਵਾਰ ਸ਼ਾਮ ਲਗਭਗ 7 ਵਜੇ ਦੇ ਕਰੀਬ ਉਦੋਂ ਵਾਪਰਿਆ, ਜਦੋਂ ਉਕਤ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਘਰ ਵੱਲ ਵਾਪਿਸ ਪਰਤ ਰਿਹਾ ਸੀ ਤਾਂ ਉਸ ਦੀ ਕਾਰ ਅਤੇ ਸਾਹਮਣੇ ਤੋਂ ਆ ਰਹੀ ਇਕ ਹੋਰ ਕਾਰ ਸਿੱਧੇ ਰੂਪ ਵਿੱਚ ਟਕਰਾ ਗਈਆਂ।

ਟੱਕਰ ਕਾਰਨ ਅਭਜੀਤ ਸਿੰਘ ਦੀ ਕਾਰ ਸੜਕ ਤੋਂ ਬਾਹਰ ਨਿਕਲ ਕੇ ਬੁਰੀ ਤਰਾਂ ਤਹਿਸ-ਨਹਿਸ ਹੋ ਗਈ ਅਤੇ ਕਾਰ ਨੂੰ ਅੱਗ ਵੀ ਲੱਗ ਗਈ। ਜ਼ਿਆਦਾ ਸੱਟ ਲੱਗ ਜਾਣ ਕਾਰਨ ਅਵਜੀਤ ਸਿੰਘ ਨੂੰ ਬਚਾਇਆ ਨਹੀ ਜਾ ਸਕਿਆ। ਅਵਜੀਤ ਸਿੰਘ ਦੀ ਉਮਰ ਹਾਲੇ ਕੇਵਲ 31 ਸਾਲ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਸਪੁੱਤਰ ਸੀ। ਅਵਜੀਤ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਧਾਲਾ ਜੱਟਾਂ ਪਿੰਡ ਨਾਲ ਸਬੰਧਿਤ ਸੀ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

Previous Post

Big Breaking: ਕਿਸਾਨਾਂ ਦੇ ਦਿੱਲੀ ਕੂਚ ‘ਤੇ CM ਖੱਟਰ ਦਾ ਵੱਡਾ ਬਿਆਨ, ਕਿਹਾ- ਅੰਦੋਲਨ ‘ਚ ਚੱਲ ਰਹੀ ਹੈ ਸਿਆਸਤ

Next Post

ਸਿਹਤ ਅਤੇ ਵਧਦੀ ਉਮਰ ਕਾਰਨ ਲਿਆ ਲੋਕ ਸਭਾ ਚੋਣਾਂ ਨਾ ਲੜਣ ਦਾ ਫੈਸਲਾ : ਸੋਨੀਆ ਗਾਂਧੀ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਸਿਹਤ ਅਤੇ ਵਧਦੀ ਉਮਰ ਕਾਰਨ ਲਿਆ ਲੋਕ ਸਭਾ ਚੋਣਾਂ ਨਾ ਲੜਣ ਦਾ ਫੈਸਲਾ : ਸੋਨੀਆ ਗਾਂਧੀ

ਸਿਹਤ ਅਤੇ ਵਧਦੀ ਉਮਰ ਕਾਰਨ ਲਿਆ ਲੋਕ ਸਭਾ ਚੋਣਾਂ ਨਾ ਲੜਣ ਦਾ ਫੈਸਲਾ : ਸੋਨੀਆ ਗਾਂਧੀ

Recommended

ਚੰਡੀਗੜ੍ਹ : 4 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ

June 23, 2020
ਕੋਰੋਨਾ ਮਾਮਲਿਆਂ ਵਿਚ ਵਾਧੇ ਦੇ ਚਲਦੇ ਇਸ ਵਾਰ ਵੀ ਖਰੀਦ ਕੇਂਦਰਾਂ ਦੀ ਗਿਣਤੀ ਵੱਧਣ ਦੀ ਸੰਭਾਵਨਾ – ਮੁੱਖ ਮੰਤਰੀ

ਕੋਰੋਨਾ ਮਾਮਲਿਆਂ ਵਿਚ ਵਾਧੇ ਦੇ ਚਲਦੇ ਇਸ ਵਾਰ ਵੀ ਖਰੀਦ ਕੇਂਦਰਾਂ ਦੀ ਗਿਣਤੀ ਵੱਧਣ ਦੀ ਸੰਭਾਵਨਾ – ਮੁੱਖ ਮੰਤਰੀ

March 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In