ਨਵੀਂ ਦਿੱਲੀ, 15 ਫਰਵਰੀ – ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਆਪਣੇ ਚੋਣ ਖੇਤਰ ਰਾਏਬਰੇਲੀ ਦੀ ਜਨਤਾ ਦੇ ਨਾਂ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਸਿਹਤ ਅਤੇ ਵਧਦੀ ਉਮਰ ਕਾਰਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜੇਗੀ। ਉਨ੍ਹਾਂ ਨੇ ਰਾਏਬਰੇਲੀ ਦੀ ਜਨਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਭਾਵੇਂ ਹੀ ਸਿੱਧੇ ਤੌਰ ਤੇ ਉਨ੍ਹਾਂ ਦਾ ਪ੍ਰਤੀਨਿਧੀਤੱਵ ਨਾ ਕਰੇ ਪਰ ਉਨ੍ਹਾਂ ਦਾ ਮਨ ਸਦਾ ਉੱਥੇ ਦੀ ਜਨਤਾ ਨਾਲ ਰਹੇਗਾ।
ਸੋਨੀਆ ਨੇ ਚਿੱਠੀ ਵਿੱਚ ਕਿਹਾ ਕਿ ਹੁਣ ਸਿਹਤ ਅਸਿਹਤ ਅਤੇ ਵਧਦੀ ਉਮਰ ਕਾਰਨ ਲਿਆ ਲੋਕ ਸਭਾ ਚੋਣਾਂ ਨਾ ਲੜਣ ਦਾ ਫੈਸਲਾ : ਸੋਨੀਆ ਗਾਂਧੀ
ਨਵੀਂ ਦਿੱਲੀ, 15 ਫਰਵਰੀ – ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਆਪਣੇ ਚੋਣ ਖੇਤਰ ਰਾਏਬਰੇਲੀ ਦੀ ਜਨਤਾ ਦੇ ਨਾਂ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਸਿਹਤ ਅਤੇ ਵਧਦੀ ਉਮਰ ਕਾਰਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜੇਗੀ। ਉਨ੍ਹਾਂ ਨੇ ਰਾਏਬਰੇਲੀ ਦੀ ਜਨਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਭਾਵੇਂ ਹੀ ਸਿੱਧੇ ਤੌਰ ਤੇ ਉਨ੍ਹਾਂ ਦਾ ਪ੍ਰਤੀਨਿਧੀਤੱਵ ਨਾ ਕਰੇ ਪਰ ਉਨ੍ਹਾਂ ਦਾ ਮਨ ਸਦਾ ਉੱਥੇ ਦੀ ਜਨਤਾ ਨਾਲ ਰਹੇਗਾ।
ਸੋਨੀਆ ਨੇ ਚਿੱਠੀ ਵਿੱਚ ਕਿਹਾ ਕਿ ਹੁਣ ਸਿਹਤ ਅਤੇ ਵਧਦੀ ਉਮਰ ਕਾਰਨ ਮੈਂ ਅਗਲੀਆਂ ਲੋਕ ਸਭਾ ਚੋਣਾਂ ਨਹੀਂ ਲੜਾਂਗੀ। ਇਸ ਫ਼ੈਸਲੇ ਤੋਂ ਬਾਅਦ ਮੈਨੂੰ ਤੁਹਾਡੀ ਸਿੱਧੀ ਸੇਵਾ ਕਰਨ ਦਾ ਮੌਕਾ ਨਹੀਂ ਮਿਲੇਗਾ ਪਰ ਇਹ ਤੈਅ ਹੈ ਕਿ ਮੇਰਾ ਮਨ ਹਮੇਸ਼ਾ ਤੁਹਾਡੇ ਨਾਲ ਰਹੇਗਾ। ਸੋਨੀਆ ਨੇ ਬੀਤੇ ਦਿਨ ਰਾਜ ਸਭਾ ਚੋਣਾਂ ਲਈ ਰਾਜਸਥਾਨ ਤੋਂ ਨਾਮਜ਼ਦਗੀ ਦਾਖ਼ਲ ਕੀਤੀ। ਪਹਿਲੀ ਵਾਰ ਉਹ ਉੱਚ ਸਦਨ ਵਿੱਚ ਜਾ ਰਹੀ ਹੈ। ਉਹ 1999 ਤੋਂ ਲੋਕ ਸਭਾ ਦੀ ਮੈਂਬਰ ਹਨ। ਉਹ 2004 ਤੋਂ ਰਾਏਬਰੇਲੀ ਦਾ ਲੋਕ ਸਭਾ ਵਿੱਚ ਪ੍ਰਤੀਨਿਧੀਤੱਵ ਕਰ ਰਹੀ ਹੈ।
ਤੇ ਵਧਦੀ ਉਮਰ ਕਾਰਨ ਮੈਂ ਅਗਲੀਆਂ ਲੋਕ ਸਭਾ ਚੋਣਾਂ ਨਹੀਂ ਲੜਾਂਗੀ। ਇਸ ਫ਼ੈਸਲੇ ਤੋਂ ਬਾਅਦ ਮੈਨੂੰ ਤੁਹਾਡੀ ਸਿੱਧੀ ਸੇਵਾ ਕਰਨ ਦਾ ਮੌਕਾ ਨਹੀਂ ਮਿਲੇਗਾ ਪਰ ਇਹ ਤੈਅ ਹੈ ਕਿ ਮੇਰਾ ਮਨ ਹਮੇਸ਼ਾ ਤੁਹਾਡੇ ਨਾਲ ਰਹੇਗਾ। ਸੋਨੀਆ ਨੇ ਬੀਤੇ ਦਿਨ ਰਾਜ ਸਭਾ ਚੋਣਾਂ ਲਈ ਰਾਜਸਥਾਨ ਤੋਂ ਨਾਮਜ਼ਦਗੀ ਦਾਖ਼ਲ ਕੀਤੀ। ਪਹਿਲੀ ਵਾਰ ਉਹ ਉੱਚ ਸਦਨ ਵਿੱਚ ਜਾ ਰਹੀ ਹੈ। ਉਹ 1999 ਤੋਂ ਲੋਕ ਸਭਾ ਦੀ ਮੈਂਬਰ ਹਨ। ਉਹ 2004 ਤੋਂ ਰਾਏਬਰੇਲੀ ਦਾ ਲੋਕ ਸਭਾ ਵਿੱਚ ਪ੍ਰਤੀਨਿਧੀਤੱਵ ਕਰ ਰਹੀ ਹੈ।