ਪਟਿਆਲਾ, 19 ਫਰਵਰੀ, 2024: ਦਿੱਲੀ ਚੱਲੋ ਮੁਹਿੰਮ ਤਹਿਤ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੇ ਤਹਿਤ ਐਤਵਾਰ ਨੂੰ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ ਜੋ ਪਿੰਡ ਕਾਂਗਥਲਾ ਬਲਾਕ ਪਾਤੜਾਂ ਦਾ ਰਹਿਣ ਵਾਲਾ ਸੀ। ਉਹ ਭਾਰਤੀ ਕਿਸਾਨ ਯੂਨੀਅਨ (ਏਕਤ) ਦੇ ਇਕਾਈ ਪ੍ਰਧਾਨ ਸਨ
















