• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਪ ਦੀ ਸਰਕਾਰ ਆਪ ਦੇ ਦੁਆਰ ਵਿਖੇ ਲੱਗਣ ਵਾਲੇ ਕੈਂਪਾਂ ਦਾ ਫਾਜ਼ਿਲਕਾ ਉਪਮੰਡਲ ਦੇ ਕੈਂਪਾਂ ਦਾ ਸ਼ਡਿਊਲ ਜਾਰੀ

Asli Punjabi by Asli Punjabi
February 23, 2024
in Punjab
0
ਆਪ ਦੀ ਸਰਕਾਰ ਆਪ ਦੇ ਦੁਆਰ ਵਿਖੇ ਲੱਗਣ ਵਾਲੇ ਕੈਂਪਾਂ ਦਾ ਫਾਜ਼ਿਲਕਾ ਉਪਮੰਡਲ ਦੇ ਕੈਂਪਾਂ ਦਾ ਸ਼ਡਿਊਲ ਜਾਰੀ
588
SHARES
3.3k
VIEWS
Share on FacebookShare on TwitterShare on Whatsapp

ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਲੱਗ ਰਹੇ ਲੋਕ ਸੁਵਿਧਾ ਕੈਂਪਾਂ ਦੀ ਲੜੀ ਵਿੱਚ ਫਾਜ਼ਿਲਕਾ ਉਪਮੰਡਲ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 26 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਕੈਂਪ ਲੱਗੇਗਾ ਜਿੱਥੇ ਟਾਹਲੀ ਵਾਲਾ ਬੋਦਲਾ ਅਤੇ ਢਾਣੀ ਕਾਹਣਾ ਰਾਮ ਦੇ ਲੋਕ ਸਰਕਾਰੀ ਸੁਵਿਧਾਵਾਂ ਲੈਣ ਲਈ ਪਹੁੰਚ ਕਰ ਸਕਦੇ ਹਨ। ਇਸੇ ਦਿਨ ਸਵੇਰੇ 10 ਵਜੇ ਪਿੰਡ ਚੱਕ ਡੱਬ ਵਾਲਾ ਵਿਖੇ ਕੈਂਪ ਲੱਗੇਗਾ ਜਿੱਥੇ ਚੱਕ ਡੱਬ ਵਾਲਾ ਅਤੇ ਚੱਕ ਬਨ ਵਾਲਾ ਦੇ ਲੋਕ ਪਹੁੰਚ ਕਰ ਸਕਦੇ ਹਨ। 26 ਫਰਵਰੀ ਨੂੰ ਹੀ ਬਾਅਦ ਦੁਪਹਿਰ 2 ਵਜੇ ਪਿੰਡ ਖਿਉ ਵਾਲਾ ਵਿਖੇ ਕੈਂਪ ਲੱਗੇਗਾ ਜਿੱਥੇ ਚਾਹਲਾਂ, ਖਿਓ ਵਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਲੋਕ ਸਰਕਾਰੀ ਸੇਵਾਵਾਂ ਲਈ ਪਹੁੰਚ ਕਰ ਸਕਦੇ ਹਨ।

ਇਸੇ ਤਰਾਂ ਬਾਅਦ ਦੁਪਹਿਰ 2 ਵਜੇ ਪਿੰਡ ਮੁਰਾਦ ਵਾਲਾ ਦਲ ਸਿੰਘ ਵਿਖੇ ਵੀ ਲੋਕ ਸੁਵਿਧਾ ਕੈਂਪ ਲੱਗੇਗਾ। 27 ਫਰਵਰੀ ਨੂੰ ਸਵੇਰੇ 10 ਵਜੇ ਜੋੜਕੀ ਅੰਧੇ ਵਾਲੀ ਵਿਖੇ ਲੱਗਣ ਵਾਲੇ ਕੈਂਪ ਵਿੱਚ ਜੌੜਕੀ ਅੰਧੇ ਵਾਲੀ ਅਤੇ ਚਿਮਣੇ ਵਾਲਾ ਦੇ ਲੋਕ ਪਹੁੰਚ ਸਕਦੇ ਹਨ। ਇਸੇ ਦਿਨ ਸਵੇਰੇ 10 ਵਜੇ ਸਜਰਾਣਾ ਦੇ ਕੈਂਪ ਵਿੱਚ ਪਿੰਡ ਸਜਰਾਣਾ ਤੋਂ ਇਲਾਵਾ ਢਾਣੀ ਕੋਟੂ ਰਾਮ, ਮਾਛੀਰਾਮ ਲਹੌਰੀਆ, ਢਾਣੀ ਜਨਤਾ ਨਗਰ, ਢਾਣੀ ਕਾਹਨਾ ਰਾਮ ਦੇ ਲੋਕ ਪਹੁੰਚ ਕਰ ਸਕਦੇ ਹਨ। 27 ਫਰਵਰੀ ਨੂੰ ਹੀ ਬਾਅਦ ਦੁਪਹਿਰ 2 ਵਜੇ ਬੱਗੇਵਾਲਾ ਵਿਖੇ ਲੱਗਣ ਵਾਲੇ ਕੈਂਪ ਵਿੱਚ ਬੱਗੇ ਵਾਲਾ ਤੋਂ ਇਲਾਵਾ ਸ਼ਾਮਾਂ ਖਾਣ ਕਾ ਉਰਫ ਫਰਮਾਂ ਵਾਲੀ ਦੇ ਲੋਕ ਪਹੁੰਚ ਕਰ ਸਕਦੇ ਹਨ। 27 ਫਰਵਰੀ ਨੂੰ ਹੀ ਬਾਅਦ ਦੁਪਹਿਰ 2 ਵਜੇ ਡੱਬ ਵਾਲਾ ਕਲਾਂ ਵਿਖੇ ਵੀ ਲੋਕ ਸੁਵਿਧਾ ਕੈਂਪ ਲੱਗੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੌਕੇ ਤੇ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਦੀਆਂ ਸੁਵਿਧਾਵਾਂ ਦਾ ਲਾਭ ਲੈਣ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਭਗਤ ਰਵਿਦਾਸ ਜੀ ਇੱਕ ਕ੍ਰਾਂਤੀਕਾਰੀ ਰਹਿਬਰ – ਡਾਕਟਰ ਸੰਧੂ

Next Post

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

Recommended

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

ਪੰਜਾਬ ਵਿੱਚ ਜਾਸੂਸੀ ਨੈੱਟਵਰਕ ਦਾ ਖੁਲਾਸਾ: ਯੂਟਿਊਬਰ ਜਸਬੀਰ ਸਿੰਘ ਰਡਾਰ ‘ਤੇ

June 4, 2025
ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾਗਰੂਕ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾਗਰੂਕ

December 28, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In