• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੁਸਤਕ ਰਿਲੀਜ਼ ਸਮਾਗਮ ਤੇ ਸੈਮੀਨਾਰ ਕਰਵਾਇਆ

Asli Punjabi by Asli Punjabi
February 26, 2024
in Punjab
0
ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੁਸਤਕ ਰਿਲੀਜ਼ ਸਮਾਗਮ ਤੇ ਸੈਮੀਨਾਰ ਕਰਵਾਇਆ
588
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 26 ਫਰਵਰੀ 2024:ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਵੱਲੋਂ ਸਥਾਨਕ ਟੀਚਰਜ਼ ਹੋਮ ਵਿਖੇ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੁਸਤਕ ਰਿਲੀਜ਼ ਤੇ ਭਾਸ਼ਾ ਸੈਮੀਨਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਸਭਾ ਦੇ ਸ੍ਰਪਰਸਤ ਗੁਰਦੇਵ ਖੋਖਰ, ਪ੍ਰਧਾਨ ਜਸਪਾਲ ਮਾਨਖੇੜਾ, ਪ੍ਰਸਿੱਧ ਕਹਾਣੀਕਾਰ ਅਤਰਜੀਤ, ਅਦਾਕਾਰਾ ਮਨਜੀਤ ਮਨੀ, ਕਲਾਕਾਰ ਸਾਹਿਤਕ ਦੇ ਸੰਪਾਦਕ ਕੰਵਰਜੀਤ ਸਿੰਘ ਭੱਠਲ, ਭਾਸ਼ਾ ਅਫ਼ਸਰ ਬਠਿੰਡਾ ਕੀਰਤੀ ਕਿਰਪਾਲ ਅਤੇ ਲੇਖਕ ਬਲਵਿੰਦਰ ਸਿੰਘ ਭੁੱਲਰ ਮੌਜੂਦ ਸਨ। ਸੁਰੂਆਤ ਵਿੱਚ ਉੱਘੇ ਕਹਾਣੀਕਾਰ ਸ੍ਰੀ ਸੁਖਜੀਤ ਅਤੇ ਕਿਸਾਨ ਸੰਘਰਸ਼ ਦੌਰਾਨ ਸਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਨੂੰ ਸਰਧਾਂਜਲੀ ਭੇਂਟ ਕੀਤੀ ਗਈ।

ਸਮਾਗਮ ਦਾ ਆਰੰਭ ਕਰਦਿਆਂ ਸਭਾ ਦੇ ਪ੍ਰਧਾਨ ਜਸਪਾਲ ਮਾਨਖੇੜਾ ਨੇ ਹਾਜ਼ਰੀਨ ਨੂੰ ਜੀ ਆਇਆਂ ਆਖਦਿਆਂ ਮਾਤ ਭਾਸ਼ਾ ਦਿਵਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਬਲਵਿੰਦਰ ਸਿੰਘ ਭੁੱਲਰ ਦੀ ਪੁਸਤਕ ਆਸਟ੍ਰੇਲੀਆਈ ਸਫ਼ਰਨਾਮਾ ‘ਧਰਮ ਪਰਾਈ ਆਪਣੇ ਲੋਕ’ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕਹਾਣੀਕਾਰ ਭੁਪਿੰਦਰ ਸਿੰਘ ਮਾਨ ਨੇ ਪੁਸਤਕ ਬਾਰੇ ਚਾਣਨਾ ਪਾਉਂਦਿਆਂ ਕਿਹਾ ਕਿ ਸਫ਼ਰਨਾਮਾਕਿਸੇ ਦੇਸ਼ ਦੇ ਸੱਭਿਆਚਾਰ ਬਾਰੇ ਜਾਣਕਾਰੀ ਹੀ ਨਹੀਂ ਦਿੰਦਾ ਸਗੋਂ ਦੋ ਦੇਸ਼ਾਂ ਦੀ ਵਿਲੱਖਣਤਾ ਨੂੰ ਵੀ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਲੇਖਕ ਸਾਹਿਤਕਾਰ ਦੇ ਨਾਲ ਨਾਲ ਪੱਤਰਕਾਰ ਹੋਣ ਸਦਕਾ ਉਸਦੀ ਕਿਸੇ ਵਰਤਾਰੇ ਨੂੰ ਦੇਖਣ ਦੀ ਘੋਖਵੀਂ ਨਜ਼ਰ ਹੈ, ਇਸ ਪੁਸਤਕ ਵਿੱਚ ਉਸਨੇ ਆਸਟ੍ਰੇਲੀਆ ਦਾ ਪਿਛੋਕੜ, ਪਿੰਡਾਂ ਤੇ ਸਹਿਰਾਂ ਦਾ ਦ੍ਰਿਸ਼ ਚਿਤਰਣ ਕਮਾਲ ਦਾ ਕੀਤਾ ਹੈ, ਜੋ ਪਾਠਕਾਂ ਨੂੰ ਨਾਲ ਜੋੜ ਕੇ ਰਖਦਾ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

Next Post

2 ਘੰਟੇ ਪਹਿਲਾਂ ਘਰੋਂ ਨਿਕਲੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
2 ਘੰਟੇ ਪਹਿਲਾਂ ਘਰੋਂ ਨਿਕਲੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲੀ

2 ਘੰਟੇ ਪਹਿਲਾਂ ਘਰੋਂ ਨਿਕਲੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਮਿਲੀ

Recommended

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ 65 ਲੱਖ ਰੁਪਏ ਤੋਂ ਵੱਧ ਵਜ਼ੀਫਾ ਰਾਸ਼ੀ ਤਕਸੀਮ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ 65 ਲੱਖ ਰੁਪਏ ਤੋਂ ਵੱਧ ਵਜ਼ੀਫਾ ਰਾਸ਼ੀ ਤਕਸੀਮ

April 1, 2021
ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਬਾਰੇ ਫੌਜ ਦੇ ਦਾਅਵੇ ਦਾ ਵਿਵਾਦ ਭੱਖਿਆ, ਗਿਆਨੀ ਰਘਬੀਰ ਸਿੰਘ ਤੇ ਹਰਮੀਤ ਕਾਲਕਾ ਦੇ ਆਏ ਵੱਡੇ ਬਿਆਨ, ਫੌਜ ਦਾ ਬਿਆਨ ਵੀ ਵੇਖੋ

ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਬਾਰੇ ਫੌਜ ਦੇ ਦਾਅਵੇ ਦਾ ਵਿਵਾਦ ਭੱਖਿਆ, ਗਿਆਨੀ ਰਘਬੀਰ ਸਿੰਘ ਤੇ ਹਰਮੀਤ ਕਾਲਕਾ ਦੇ ਆਏ ਵੱਡੇ ਬਿਆਨ, ਫੌਜ ਦਾ ਬਿਆਨ ਵੀ ਵੇਖੋ

May 20, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In