• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਤੇਜਸਵੀ ਯਾਦਵ ਦੇ ਕਾਫਲੇ ਦੀ ਗੱਡੀ ਹਾਦਸੇ ਦਾ ਸ਼ਿਕਾਰ, 1 ਵਿਅਕਤੀ ਦੀ ਮੌਤ, 8 ਜ਼ਖਮੀ

Asli Punjabi by Asli Punjabi
February 27, 2024
in National
0
ਤੇਜਸਵੀ ਯਾਦਵ ਦੇ ਕਾਫਲੇ ਦੀ ਗੱਡੀ ਹਾਦਸੇ ਦਾ ਸ਼ਿਕਾਰ, 1 ਵਿਅਕਤੀ ਦੀ ਮੌਤ, 8 ਜ਼ਖਮੀ
589
SHARES
3.3k
VIEWS
Share on FacebookShare on TwitterShare on Whatsapp

ਪੂਰਨੀਆ, 27 ਫਰਵਰੀ-ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਇਨ੍ਹੀਂ ਦਿਨੀਂ ਜਨ ਵਿਸ਼ਵਾਸ ਯਾਤਰਾ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਦੀ ਜਨ ਵਿਸ਼ਵਾਸ ਯਾਤਰਾ ਦੌਰਾਨ ਬੀਤੀ ਦੇਰ ਰਾਤ ਉਨ੍ਹਾਂ ਦੇ ਕਾਫਲੇ ਦੀ ਇਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ਦੇ ਡਰਾਈਵਰ ਦੀ ਮੌਤ ਹੋ ਗਈ ਜਦਕਿ ਅੱਠ ਤੋਂ ਵੱਧ ਜਵਾਨ ਜ਼ਖ਼ਮੀ ਹੋ ਗਏ।

ਇਹ ਹਾਦਸਾ ਪੂਰਨੀਆ ਦੇ ਬਿਲੌਰੀ ਪੈਨੋਰਮਾ ਹਾਈਟ ਨੇੜੇ ਵਾਪਰਿਆ। ਤੇਜਸਵੀ ਯਾਦਵ ਦੇ ਜਨ ਵਿਸ਼ਵਾਸ ਯਾਤਰਾ ਦੇ ਕਾਫਲੇ ਦੀ ਇੱਕ ਕਾਰ ਬੇਕਾਬੂ ਹੋ ਗਈ, ਡਿਵਾਈਡਰ ਤੋੜ ਕੇ ਦੂਜੀ ਲੇਨ ਵਿੱਚ ਜਾ ਰਹੀ ਇੱਕ ਕਾਰ ਨਾਲ ਟਕਰਾ ਗਈ। ਇਸ ਕਾਰ ਵਿੱਚ ਸਵਾਰ ਤਿੰਨ ਹੋਰ ਵਿਅਕਤੀ ਵੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ।

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਜ਼ਿਕਰਯੋਗ ਹੈ ਕਿ ਤੇਜਸਵੀ ਯਾਦਵ ਦੀ ਜਨ ਵਿਸ਼ਵਾਸ ਯਾਤਰਾ ਦਾ ਦੂਜਾ ਪੜਾਅ 25 ਫਰਵਰੀ ਤੋਂ ਸ਼ੁਰੂ ਹੋਇਆ ਸੀ ਅਤੇ ਇਹ 28 ਫਰਵਰੀ ਨੂੰ ਸਮਾਪਤ ਹੋਵੇਗਾ। ਦੂਜੇ ਪੜਾਅ ਤਹਿਤ ਕਰੀਬ 1400 ਕਿਲੋਮੀਟਰ ਦਾ ਰੋਡ ਸ਼ੋਅ ਹੋਵੇਗਾ।

Previous Post

ਲੋਕ ਸਭਾ ਚੋਣਾਂ: ਹਰਸਿਮਰਤ ਨੇ ਲਾਏ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ

Next Post

ਮਿਸ਼ਨ ਗਗਨਯਾਨ ਲਈ ਚੁਣੇ 4 ਪੁਲਾੜ ਯਾਤਰੀਆਂ ਦੇ ਨਾਵਾਂ ਦਾ ਐਲਾਨ

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
ਮਿਸ਼ਨ ਗਗਨਯਾਨ ਲਈ ਚੁਣੇ 4 ਪੁਲਾੜ ਯਾਤਰੀਆਂ ਦੇ ਨਾਵਾਂ ਦਾ ਐਲਾਨ

ਮਿਸ਼ਨ ਗਗਨਯਾਨ ਲਈ ਚੁਣੇ 4 ਪੁਲਾੜ ਯਾਤਰੀਆਂ ਦੇ ਨਾਵਾਂ ਦਾ ਐਲਾਨ

Recommended

ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 400 ਕਰੋੜ ਰੁਪਏ ਦੀ ਡਿਫੈਂਸ ਟੈਸਟਿੰਗ ਇਨਫ੍ਰਾਸਟ੍ਰਕਚਰ ਸਕੀਮ ਨੂੰ ਪ੍ਰਵਾਨਗੀ ਦਿੱਤੀ

ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 400 ਕਰੋੜ ਰੁਪਏ ਦੀ ਡਿਫੈਂਸ ਟੈਸਟਿੰਗ ਇਨਫ੍ਰਾਸਟ੍ਰਕਚਰ ਸਕੀਮ ਨੂੰ ਪ੍ਰਵਾਨਗੀ ਦਿੱਤੀ

May 16, 2020
ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਐਫ.ਸੀ.ਆਈ ਦੇ ਦੋ ਮੁਲਾਜਮਾਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

May 22, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In