• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੋਗਾ: ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ

Asli Punjabi by Asli Punjabi
March 18, 2024
in Punjab
0
ਮੋਗਾ: ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਮੋਗਾ, 18 ਮਾਰਚ 2024– ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ 70 ਤੋਂ ਪਾਰ ਕਰਨ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ। ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਪਾਰ ਕਰਨ ਲਈ ਅੱਜ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ.ਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਹੋਰ ਵਿਭਾਗਾਂ ਨਾਲ ਇੱਕ ਮੀਟਿੰਗ ਬੁਲਾਈ। ਉਨ੍ਹਾਂ ਸਮੂਹ ਤੋਂ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਅਤੇ ਹਰ ਤਰ੍ਹਾਂ ਦੇ ਯਤਨ ਕਰਨ ਦੀ ਅਪੀਲ ਕੀਤੀ।
ਇਸ ਮੀਟਿੰਗ ਵਿੱਚ ਉਨ੍ਹਾਂ ”ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਕਿ ਉਹ ਪ੍ਰਤੀਸ਼ਤਤਾ ਵਧਾਉਣ ‘ਤੇ ਕੋਸ਼ਿਸ਼ਾਂ ਤੇਜ਼ ਕਰਨ।ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੀਆਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਸਮੇਂ ਸਾਰੇ ਮੌਜੂਦ ਮੈਂਬਰਾਂ ਤੋਂ ਉਨ੍ਹਾਂ ਦੇ ਸੁਝਾਅ ਲਏ ਗਏ ਅਤੇ ਉਨ੍ਹਾਂ ਦੁਆਰਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਾਂਤਮਈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਕਿਸੇ ਵੀ ਦਿਵਿਆਂਗ ਜਾਂ ਬਿਰਧ ਵੋਟਰ ਨੂੰ ਵੋਟ ਪਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਔਰਤਾਂ, ਬਿਰਧ ਵਿਅਕਤੀਆਂ, ਨਵੇਂ ਵੋਟਰਾਂ, ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਵਾਸਤੇ ਵੀ ਵਿਚਾਰ ਕੀਤੇ ਗਏ ਅਤੇ ਇਨ੍ਹਾਂ ਵਿਚਾਰਾਂ ਮੁਤਾਬਿਕ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕੀਤੀ ਗਈ।ਇਸ ਦੌਰਾਨ ਇਸ ਵਿਸ਼ੇ ਤੇ ਜਿਆਦਾ ਜ਼ੋਰ ਦਿੱਤਾ ਗਿਆ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਨਾਅਰੇ ਇਸ ਵਾਰ 70 ਪ੍ਰਤੀਸ਼ਤ ਪਾਰ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਹਰ ਵੋਟਰ ਨੂੰ ਪੋਲਿੰਗ ਬੂਥ ਤੱਕ ਪਹੁੰਚਾਇਆ ਜਾਵੇ। ਬੂਥਾਂ ਉੱਪਰ ਹਰ ਤਰ੍ਹਾਂ ਦੀਆਂ ਸਹੂਲਤਾਂ ਨੂੰ ਪੂਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਤਾਂ ਜੋ ਕਿਸੇ ਵੀ ਵੋਟਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼ੁਭੀ ਆਂਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਲਾਲਚ ਆਦਿ ਤੋਂ ਆਪਣੀ ਵੋਟ ਪਾਉਣ ਜਾਣ ਤਾਂ ਜ਼ੋ ਲੋਕਤੰਤਰ ਦੀ ਮਜ਼ਬੂਤੀ ਵਿੱਚ ਹਿੱਸਾ ਪਾਇਆ ਜਾ ਸਕੇ।

Previous Post

ਸ੍ਰੀ ਅਨੰਦਪੁਰ ਸਾਹਿਬ: ਹੋਲਾ ਮੁਹੱਲਾ ਮੌਕੇ ਪਾਬੰਦੀ ਦੇ ਆਦੇਸ਼ ਜਾਰੀ

Next Post

ਪੰਜਾਬ ਕਿਸਾਨ ਦਲ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨ, ਜਾਖੜ ਵੱਲੋਂ ਭਰਵਾਂ ਸਵਾਗਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਕਿਸਾਨ ਦਲ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨ, ਜਾਖੜ ਵੱਲੋਂ ਭਰਵਾਂ ਸਵਾਗਤ

ਪੰਜਾਬ ਕਿਸਾਨ ਦਲ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ, ਜਾਖੜ ਵੱਲੋਂ ਭਰਵਾਂ ਸਵਾਗਤ

Recommended

ਕਦੇ ਆਏ ਕਦੇ ਜਾਏ ਬਿਜਲੀ ; ਲੋਕੀ ਕਹਿੰਦੇ ਹਾਏ ਬਿਜਲੀ, ਹਾਏ ਬਿਜਲੀ

ਕਦੇ ਆਏ ਕਦੇ ਜਾਏ ਬਿਜਲੀ ; ਲੋਕੀ ਕਹਿੰਦੇ ਹਾਏ ਬਿਜਲੀ, ਹਾਏ ਬਿਜਲੀ

January 24, 2024
ਪੰਡਯਾ ਫਿਨਿਸ਼ਰ ਦੀ ਆਪਣੀ ਭੂਮਿਕਾ ਨੂੰ ਸਮਝ ਰਿਹਾ ਹੈ : ਵਿਰਾਟ

ਪੰਡਯਾ ਫਿਨਿਸ਼ਰ ਦੀ ਆਪਣੀ ਭੂਮਿਕਾ ਨੂੰ ਸਮਝ ਰਿਹਾ ਹੈ : ਵਿਰਾਟ

December 8, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In