• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਬਰਾਤੀਆਂ ਨਾਲ ਭਰੀ ਕਾਰ ਦੀ ਟਰੈਕਟਰ ਨਾਲ ਟੱਕਰ, 8 ਵਿਅਕਤੀਆਂ ਮੌਤ

Asli Punjabi by Asli Punjabi
March 18, 2024
in National
0
ਬਰਾਤੀਆਂ ਨਾਲ ਭਰੀ ਕਾਰ ਦੀ ਟਰੈਕਟਰ ਨਾਲ ਟੱਕਰ, 8 ਵਿਅਕਤੀਆਂ ਮੌਤ
589
SHARES
3.3k
VIEWS
Share on FacebookShare on TwitterShare on Whatsapp

ਖਗੜੀਆ, 18 ਮਾਰਚ- ਬਿਹਾਰ ਦੇ ਖਗੜੀਆ ਜ਼ਿਲ੍ਹੇ ਵਿੱਚ ਅੱਜ ਸਵੇਰੇ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਵਿਆਹ ਕਰ ਕੇ ਪਰਤ ਰਹੇ ਬਰਾਤੀਆਂ ਨਾਲ ਵਾਪਰਿਆ। ਦਰਅਸਲ ਬਰਾਤੀਆਂ ਦੀ ਕਾਰ ਅਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬਰਾਤੀਆਂ ਨਾਲ ਭਰੀ ਕਾਰ ਸੜਕ ਤੋਂ ਕਾਫੀ ਦੂਰ ਖੱਡ ਵਿਚ ਡਿੱਗ ਗਈ, ਜਦਕਿ ਟਰੈਕਟਰ ਸੜਕ ਕਿਨਾਰੇ ਪਲਟ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਰਬੱਤਾ ਦੇ ਬਿਠਲਾ ਪਿੰਡ ਤੋਂ ਬਰਾਤ ਚੌਥਮ ਦੇ ਮੋਹਨਪੁਰ ਧਮਾਰਾ ਤੋਂ ਵਿਆਹ ਕਰ ਕੇ ਪਰਤਣ ਦੌਰਾਨ ਹਾਦਸਾ ਵਾਪਰਿਆ। ਜ਼ਿਕਰਯੋਗ ਹੈ ਕਿ ਸੀਮੈਂਟ ਨਾਲ ਲੱਦੇ ਟਰੱਕ ਨਾਲ ਐਯ ਯੂ ਵੀ ਕਾਰ ਦੀ ਸਿੱਧੀ ਟੱਕਰ ਹੋ ਗਈ। ਐਯ ਯੂ ਵੀ ਕਾਰ ਵਿੱਚ ਸਵਾਰ 8 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਘਟਨਾ ਸਵੇਰੇ ਸਾਢੇ 6 ਵਜੇ ਦੀ ਹੈ। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ। ਚਸ਼ਮਦੀਦਾਂ ਮੁਤਾਬਕ ਕਾਰ ਵਿਚ ਵਿੱਚ ਕੁੱਲ 11 ਵਿਅਕਤੀ ਸਵਾਰ ਸਨ।

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Previous Post

ਈ ਡੀ ਸਾਹਮਣੇ ਪੇਸ਼ ਨਹੀਂ ਹੋਏ ਕੇਜਰੀਵਾਲ

Next Post

ਇੰਜਣ ਸਣੇ ਪਟੜੀ ਤੋਂ ਉਤਰੇ ਸਾਬਰਮਤੀ-ਆਗਰਾ ਸੁਪਰਫਾਸਟ ਰੇਲਗੱਡੀ ਦੇ 4 ਡੱਬੇ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਇੰਜਣ ਸਣੇ ਪਟੜੀ ਤੋਂ ਉਤਰੇ ਸਾਬਰਮਤੀ-ਆਗਰਾ ਸੁਪਰਫਾਸਟ ਰੇਲਗੱਡੀ ਦੇ 4 ਡੱਬੇ

ਇੰਜਣ ਸਣੇ ਪਟੜੀ ਤੋਂ ਉਤਰੇ ਸਾਬਰਮਤੀ-ਆਗਰਾ ਸੁਪਰਫਾਸਟ ਰੇਲਗੱਡੀ ਦੇ 4 ਡੱਬੇ

Recommended

ਕੈਨੇਡਾ: ਅਲਬਰਟਾ ਵਿਧਾਨ ਸਭਾ ਚੋਣਾਂ ਵਿਚ 7 ਪੰਜਾਬੀਆਂ ਨੇ ਜਿੱਤ ਦਾ ਸਿਹਰਾ ਚੁੰਮਿਆਂ

ਕੈਨੇਡਾ: ਅਲਬਰਟਾ ਵਿਧਾਨ ਸਭਾ ਚੋਣਾਂ ਵਿਚ 7 ਪੰਜਾਬੀਆਂ ਨੇ ਜਿੱਤ ਦਾ ਸਿਹਰਾ ਚੁੰਮਿਆਂ

May 31, 2023
ਟੈਸਟ ਰੈਂਕਿੰਗ ਵਿੱਚ ਰੋਹਿਤ ਅੱਠਵੇਂ ਸਥਾਨ ’ਤੇ ਪਹੁੰਚਿਆ

ਟੈਸਟ ਰੈਂਕਿੰਗ ਵਿੱਚ ਰੋਹਿਤ ਅੱਠਵੇਂ ਸਥਾਨ ’ਤੇ ਪਹੁੰਚਿਆ

March 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In