ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਕੇਸ ’ਚ ਈ ਡੀ ਦੇ ਸਾਰੇ ਸੰਮਨਾਂ ਨੂੰ ਹਾਈਕੋਰਟ ’ਚ ਚੁਣੌਤੀ, ਸੁਣਵਾਈ ਅੱਜ 20 ਮਾਰਚ ਨੂੰ
ਨਵੀਂ ਦਿੱਲੀ, 20 ਮਾਰਚ, 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ)ਵੱਲੋਂ ਭੇਜੇ ਸਾਰੇ ਸੰਮਨਾਂ ਨੂੰ ਦਿੱਲੀਹਾਈ ਕੋਰਟ ਵਿਚ ਚੁਣੌਤੀ ਦੇ ਦਿੱਤੀ ਹੈ।ਹਾਈ ਕੋਰਟ ਦੇ ਜਸਟਿਸ ਸੁਰੇਸ਼ ਕੁਮਾਰ ਕੈਤ ਤੇ ਜਸਟਿਸ ਮਨੋਜ ਜੈਨ 20 ਮਾਰਚ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਨਗੇ।