ਗਰੂਰ, 20 ਮਾਰਚ, 2024: ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮ ਮਾਰਟਮ ਵਾਸਤੇ ਸਿਵਲ ਹਸਪਤਾਲ ਸੰਗਰੂਰ ਭੇਜੀਆਂ ਗਈਆਂ ਹਨ।
ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

© 2020 Asli PunjabiDesign & Maintain byTej Info.