• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦੇਸ਼ ਦੇ ਉੱਘੇ ਜੰਗਲਾਤ ਮਾਹਿਰ ਨੇ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ

Asli Punjabi by Asli Punjabi
March 21, 2024
in Punjab
0
ਦੇਸ਼ ਦੇ ਉੱਘੇ ਜੰਗਲਾਤ ਮਾਹਿਰ ਨੇ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ
587
SHARES
3.3k
VIEWS
Share on FacebookShare on TwitterShare on Whatsapp

ਲੁਧਿਆਣਾ 21 ਮਾਰਚ 2024- ਡਾ. ਪਰਵਿੰਦਰ ਕੌਸ਼ਲ, ਵੀਸੀ ਐਸਜੀ, ਬਾਗਬਾਨੀ ਅਤੇ ਜੰਗਲਾਤ ਯੂਨੀਵਰਸਿਟੀ, ਭਰਸਰ, ਉੱਤਰਾਖੰਡ ਦੇ ਵਾਈਸ ਚਾਂਸਲਰ ਨੇ ਬੀਤੇ ਦਿਨੀਂ ਪੀ ਏ ਯੂ ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਦਾ ਦੌਰਾ ਕੀਤਾ। ਉਹ ਇਸ ਵਿਭਾਗ ਦੇ ਸਾਬਕਾ ਵਿਦਿਆਰਥੀ ਹਨ ਅਤੇ 1981 ਤੋਂ ਸਹਾਇਕ ਪ੍ਰੋਫੈਸਰ (ਜੰਗਲਾਤ) ਵਜੋਂ ਸੇਵਾ ਨਿਭਾ ਚੁੱਕੇ ਹਨ। ਇਸ ਤੋਂ ਪਹਿਲਾਂ, ਡਾ. ਕੌਸ਼ਲ ਨੇ ਡਾ: ਵਾਈਐਸ ਪਰਮਾਰ ਯੂਨੀਵਰਸਿਟੀ ਆਫ਼ ਹਾਰਟੀਕਲਚਰ ਐਂਡ ਫੋਰੈਸਟਰੀ, ਨੌਨੰਦ ਬਿਰਸਾ ਐਗਰੀਕਲਚਰਲ ਯੂਨੀਵਰਸਿਟੀ, ਰਾਂਚੀ, ਝਾਰਖੰਡ ਵਿੱਚ ਵਾਈਸ ਚਾਂਸਲਰ ਵਜੋਂ ਵੀ ਕੰਮ ਕੀਤਾ ਹੈ।

ਡਾ. ਕੌਸ਼ਲ ਨੇ ਜੰਗਲਾਤ ਅਤੇ ਐਗਰੋਫੋਰੈਸਟਰੀ ਖੋਜ ਦੇ ਖੇਤਰਾਂ ਨੂੰ ਅੱਗੇ ਵਧਾਉਣ ਲਈ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਪੰਜਾਬ ਵਿੱਚ ਖੇਤੀ ਜੰਗਲਾਤ ਦੇ ਖੇਤਰ ਵਿੱਚ ਵਿਕਾਸ ਅਤੇ ਵਾਤਾਵਰਣ ਸੰਬੰਧੀ ਖੋਜ ਸ਼ੁਰੂ ਕਰਨ ਦੀ ਸਿਫਾਰਸ਼ ਕੀਤੀ। ਵਿਭਾਗ ਨੂੰ ਤਰੱਕੀ ਵੱਲ ਲਿਜਾਣ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਾਰਨ ਲਈ ਫੈਕਲਟੀ ਮੈਂਬਰਾਂ ਨੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਵਿਚ ਐੱਮ ਐੱਸ ਸੀ ਜੰਗਲਾਤ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੰਗਲਾਤ ਦੇ ਵਿਦਿਆਰਥੀਆਂ ਕੋਲ ਖੋਜ, ਅਧਿਆਪਨ ਅਤੇ ਪ੍ਰਸ਼ਾਸਨਿਕ ਖੇਤਰਾਂ ਵਿੱਚ ਹੋਰ ਬਹੁਤ ਸਾਰੇ ਮੌਕੇ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਇਸ ਤੋਂ ਪਹਿਲਾਂ ਵਿਭਾਗ ਦੇ ਮੁਖੀ ਡਾ. ਗੁਰਵਿੰਦਰਪਾਲ ਸਿੰਘ ਢਿੱਲੋਂ ਨੇ ਡਾ: ਕੌਸ਼ਲ ਦਾ ਨਿੱਘਾ ਸਵਾਗਤ ਕੀਤਾ। ਡਾ ਰਿਸ਼ੀ ਇੰਦਰਾ ਸਿੰਘ ਗਿੱਲ ਨੇ ਫੈਕਲਟੀ ਦੇ ਸਾਥੀਆਂ ਦੇ ਨਾਲ ਡਾ. ਕੌਸ਼ਲ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਅਤੇ ਵਿਭਾਗ ਦਾ ਦੌਰਾ ਕਰਨ ਲਈ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢਣ ਲਈ ਧੰਨਵਾਦ ਪ੍ਰਗਟ ਕੀਤਾ। ਡਾ. ਕੌਸ਼ਲ ਅਤੇ ਫੈਕਲਟੀ ਮੈਂਬਰਾਂ ਨੇ ਇਸ ਸਾਂਝ ਨੂੰ ਯਾਦਗਾਰੀ ਬਣਾਉਣ ਲਈ ਫੋਟੋ ਕਰਵਾਈ।

Previous Post

ਗੁਰਿੰਦਰ ਸਿੰਘ ਬਾਜਵਾ ਵਲੋ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ‘ਤੇ ਇੱਕ ਸਾਲ ਲਈ NSA ਵਧਾਉਣ ਦੀ ਨਿਖੇਧੀ

Next Post

ਪਦਮ ਸ਼੍ਰੀ ਰਜਨੀ ਬੈਕਟਰ ਨੇ ਪੀ ਏ ਯੂ ਦੇ ਵਿਦਿਆਰਥੀਆਂ ਨੂੰ ਪ੍ਰੇਰਕ ਭਾਸ਼ਣ ਦਿੱਤਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪਦਮ ਸ਼੍ਰੀ ਰਜਨੀ ਬੈਕਟਰ ਨੇ ਪੀ ਏ ਯੂ ਦੇ ਵਿਦਿਆਰਥੀਆਂ ਨੂੰ ਪ੍ਰੇਰਕ ਭਾਸ਼ਣ ਦਿੱਤਾ

ਪਦਮ ਸ਼੍ਰੀ ਰਜਨੀ ਬੈਕਟਰ ਨੇ ਪੀ ਏ ਯੂ ਦੇ ਵਿਦਿਆਰਥੀਆਂ ਨੂੰ ਪ੍ਰੇਰਕ ਭਾਸ਼ਣ ਦਿੱਤਾ

Recommended

ਕੋਰੋਨਾ ਨਾਲ ਨਿਪਟਣ ਲਈ ਪ੍ਰਸ਼ਾਸਨਿਕ, ਪੁਲਿਸ ਤੇ ਸਿਹਤ ਅਧਿਕਾਰੀਆਂ ਦਾ ਰੋਲ ਸ਼ਲਾਘਾਯੋਗ – ਤਿਵਾੜੀ

ਕੋਰੋਨਾ ਨਾਲ ਨਿਪਟਣ ਲਈ ਪ੍ਰਸ਼ਾਸਨਿਕ, ਪੁਲਿਸ ਤੇ ਸਿਹਤ ਅਧਿਕਾਰੀਆਂ ਦਾ ਰੋਲ ਸ਼ਲਾਘਾਯੋਗ – ਤਿਵਾੜੀ

May 21, 2020
ਨਕਾਬਪੋਸ਼ ਬੰਦੂਕਧਾਰੀਆਂ ਨੇ ਗੋਲੀਬਾਰੀ ਕਰਨ ਮਗਰੋਂ ਲਗਾਈ ਅੱਗ, 9 ਵਿਅਕਤੀਆਂ ਦੀ ਮੌਤ

ਨਕਾਬਪੋਸ਼ ਬੰਦੂਕਧਾਰੀਆਂ ਨੇ ਗੋਲੀਬਾਰੀ ਕਰਨ ਮਗਰੋਂ ਲਗਾਈ ਅੱਗ, 9 ਵਿਅਕਤੀਆਂ ਦੀ ਮੌਤ

July 11, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In