• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਫਰੀਦਕੋਟ ‘ਚ ਬੀਜੇਪੀ ਉਮੀਦਵਾਰ ਹੰਸਰਾਜ ਹੰਸ ਖਿਲਾਫ ਕਿਸਾਨਾਂ ਨੇ ਕੀਤਾ ਰੋਸ ਵਿਖਾਵਾ

Asli Punjabi by Asli Punjabi
April 5, 2024
in Punjab
0
ਫਰੀਦਕੋਟ ‘ਚ ਬੀਜੇਪੀ ਉਮੀਦਵਾਰ ਹੰਸਰਾਜ ਹੰਸ ਖਿਲਾਫ ਕਿਸਾਨਾਂ ਨੇ ਕੀਤਾ ਰੋਸ ਵਿਖਾਵਾ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਫਰੀਦਕੋਟ, 5 ਅਪ੍ਰੈਲ 2024 : ਲੋਕ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਦੀਆਂ 13 ਸੀਟਾਂ ‘ਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਇਸ ਦੌਰਾਨ ਜਿਨ੍ਹਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਗਿਆ ਹੈ, ਉਨ੍ਹਾਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਵਿੱਚ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਵੀ ਚੋਣ ਪ੍ਰਚਾਰ ਲਈ ਫਰੀਦਕੋਟ ਪਹੁੰਚੇ। ਜਿੱਥੇ ਉਨ੍ਹਾਂ ਨੂੰ ਰੋਡ ਸ਼ੋਅ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹੰਸ ਰਾਜ ਹੰਸ ਦੇ ਕਾਫਲੇ ਨੂੰ ਸ਼ਹਿਰ ਦੇ ਲਗਪਗ ਹਰ ਚੌਕ ਵਿੱਚ ਰੋਕਿਆ ਅਤੇ ਉਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾਏ। ਕਿਸਾਨ ਆਗੂਆਂ ਨੇ ਹੰਸ ਰਾਜ ਹੰਸ ਨੂੰ ਫ਼ਰੀਦਕੋਟ ਤੋਂ ਵਾਪਸ ਜਾਣ ਲਈ ਕਿਹਾ। ਹੰਸ ਰਾਜ ਹੰਸ ਦਾ ਕਾਫਲਾ ਪੁਲੀਸ ਦੀ ਮਦਦ ਨਾਲ ਅੱਗੇ ਵਧਿਆ। ਇਸ ਮੌਕੇ ਪੁਲੀਸ ਨੇ ਵਿਰੋਧ ਕਰ ਰਹੇ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਅਤੇ ਕੁਝ ਦੇਰ ਮਗਰੋਂ ਉਨ੍ਹਾਂ ਨੂੰ ਛੱਡ ਦਿੱਤਾ।

Previous Post

ਫਰੀਦਕੋਟ ਤੋਂ ਲੋਕ ਸਭਾ ਚੋਣ ਲੜਨ ਜਾ ਰਹੇ ਹੰਸ ਰਾਜ ਦੀ ਕੁੱਲ ਜਾਇਦਾਦ ਕਿੰਨੀ ?… ਗਾਇਕ ‘ਤੇ 4 ਕਰੋੜ ਦਾ ਕਰਜ਼ਾ ਵੀ !

Next Post

SDM ਬਾਬਾ ਬਕਾਲਾ ਸਾਹਿਬ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
SDM ਬਾਬਾ ਬਕਾਲਾ ਸਾਹਿਬ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

SDM ਬਾਬਾ ਬਕਾਲਾ ਸਾਹਿਬ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

Recommended

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

April 12, 2021
ਅਮਰੀਕਾ ਦੇ ਮੌਲ ‘ਚ ਹੋਈ ਗੋਲੀਬਾਰੀ ਦੌਰਾਨ ਮੱਚੀ ਭਗਦੜ

ਅਮਰੀਕਾ ਦੇ ਮੌਲ ‘ਚ ਹੋਈ ਗੋਲੀਬਾਰੀ ਦੌਰਾਨ ਮੱਚੀ ਭਗਦੜ

January 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In