ਨਵੀਂ ਦਿੱਲੀ, 8 ਅਪ੍ਰੈਲ, 2024: ਦਿੱਲੀ ਦੀ ਰਾਊਜ਼ ਅਵੈਨਿਊ ਕੋਰਟ ਨੇ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਬੀ ਆਰ ਐਸ ਪਾਰਟੀ ਦੀ ਆਗੂ ਕੇ ਕਵਿਤਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਕਵਿਤਾ ਨੇ ਆਪਣੀ ਬੇਟੀ ਦੀਆਂ ਪ੍ਰੀਖਿਆਵਾਂ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ।

© 2020 Asli PunjabiDesign & Maintain byTej Info.