• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਪਤੰਜਲੀ ਇਸ਼ਤਿਹਾਰ ਮਾਮਲੇ ਵਿੱਚ ਸੁਪਰੀਮ ਵੱਲੋਂ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦਾ ਮਾਫੀਨਾਮਾ ਰੱਦ, ਕਿਹਾ ਕਾਰਵਾਈ ਲਈ ਤਿਆਰ ਰਹੋ

Asli Punjabi by Asli Punjabi
April 10, 2024
in National
0
ਪਤੰਜਲੀ ਇਸ਼ਤਿਹਾਰ ਮਾਮਲੇ ਵਿੱਚ ਸੁਪਰੀਮ ਵੱਲੋਂ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦਾ ਮਾਫੀਨਾਮਾ ਰੱਦ, ਕਿਹਾ ਕਾਰਵਾਈ ਲਈ ਤਿਆਰ ਰਹੋ
590
SHARES
3.3k
VIEWS
Share on FacebookShare on TwitterShare on Whatsapp

ਨਵੀਂ ਦਿੱਲੀ, 10 ਅਪ੍ਰੈਲ- ਪਤੰਜਲੀ ਆਯੁਰਵੇਦ ਵੱਲੋਂ ਕੋਰੋਨਾ ਡਰੱਗ ਕੋਰੋਨਿਲ ਨੂੰ ਲੈ ਕੇ ਦਿੱਤੇ ਗਏ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਫਿਰ ਤੋਂ ਸਖਤ ਰੁਖ ਦਿਖਾਇਆ। ਅਦਾਲਤ ਨੇ ਇਸ ਮਾਮਲੇ ਵਿੱਚ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਦੀ ਮੁਆਫ਼ੀ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਅੰਨ੍ਹੇ ਨਹੀਂ ਹਾਂ, ਅਸੀਂ ਸਾਰਾ ਕੁਝ ਦੇਖ ਰਹੇ ਅਤੇ ਸਮਝ ਰਹੇ ਹਾਂ। ਅਦਾਲਤ ਨੇ ਬਾਬਾ ਰਾਮਦੇਵ ਅਤੇ ਪਤੰਜਲੀ ਤੋਂ ਮੁਆਫੀ ਮੰਗਣ ਵਾਲੇ ਦੂਜੇ ਹਲਫਨਾਮੇ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਤੁਹਾਨੂੰ ਮਾਣਹਾਨੀ ਦੀ ਕਾਰਵਾਈ ਲਈ ਤਿਆਰ ਰਹਿਣਾ ਚਾਹੀਦਾ ਹੈ।

ਅਦਾਲਤ ਨੇ ਕਿਹਾ ਕਿ ਅਸੀਂ ਤੁਹਾਡੇ ਨਾਲ ਸਹਿਮਤ ਨਹੀਂ ਹਾਂ। ਅਸੀਂ ਇਸ ਮੁਆਫ਼ੀ ਨੂੰ ਰੱਦ ਕਰਦੇ ਹਾਂ। ਇਸ ਤੇ ਬਾਬਾ ਰਾਮਦੇਵ ਅਤੇ ਪਤੰਜਲੀ ਦਾ ਪੱਖ ਪੇਸ਼ ਕਰਦੇ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਸਾਨੂੰ 10 ਦਿਨ ਦਾ ਸਮਾਂ ਦਿਓ ਫਿਰ ਅਗਲੀ ਸੁਣਵਾਈ ਵਿੱਚ ਗੱਲ ਕਰਦੇ ਹਾਂ।

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਦਰਅਸਲ, ਯੋਗ ਗੁਰੂ ਰਾਮਦੇਵ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਮੁਆਫੀ ਮੰਗ ਲਈ ਸੀ ਅਤੇ ਅਦਾਲਤ ਵਿੱਚ ਕਿਹਾ ਸੀ ਕਿ ਉਹ ਇਨ੍ਹਾਂ ਇਸ਼ਤਿਹਾਰਾਂ ਤੇ ਪਾਬੰਦੀ ਲਗਾਉਣਗੇ। ਇਸ ਤੋਂ ਬਾਅਦ ਵੀ ਇਹ ਇਸ਼ਤਿਹਾਰ ਜਾਰੀ ਰਹੇ, ਜਿਸ ਤੇ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੁਆਫ਼ੀ ਕਾਗਜ਼ ਤੇ ਹੈ। ਤੁਸੀਂ ਉਸ ਤੋਂ ਬਾਅਦ ਚੀਜ਼ਾਂ ਨੂੰ ਜਾਰੀ ਰੱਖਿਆ। ਅਸੀਂ ਹੁਣ ਤੁਹਾਡੀ ਮਾਫੀ ਨੂੰ ਰੱਦ ਕਰਦੇ ਹਾਂ ਅਤੇ ਅਗਲੀ ਕਾਰਵਾਈ ਲਈ ਤਿਆਰ ਰਹੋ।

ਇੰਨਾ ਹੀ ਨਹੀਂ ਬੈਂਚ ਵਿੱਚ ਸ਼ਾਮਲ ਜਸਟਿਸ ਅਮਾਨਉਲ੍ਹਾ ਨੇ ਕਿਹਾ ਕਿ ਅਸੀਂ ਅੰਨ੍ਹੇ ਨਹੀਂ ਹਾਂ। ਇਸ ਤੇ ਪਤੰਜਲੀ ਦਾ ਬਚਾਅ ਕਰਦੇ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਲੋਕ ਗਲਤੀ ਕਰਦੇ ਹਨ। ਇਸ ਦਲੀਲ ਦੇ ਜਵਾਬ ਵਿੱਚ ਬੈਂਚ ਨੇ ਕਿਹਾ ਕਿ ਜੇਕਰ ਲੋਕ ਗਲਤੀ ਕਰਦੇ ਹਨ ਤਾਂ ਉਨ੍ਹਾਂ ਨੂੰ ਇਸ ਦਾ ਨਤੀਜਾ ਵੀ ਭੁਗਤਣਾ ਪੈਂਦਾ ਹੈ। ਅਸੀਂ ਇਸ ਮਾਮਲੇ ਵਿੱਚ ਇੰਨੀ ਢਿੱਲ ਨਹੀਂ ਦਿਖਾਵਾਂਗੇ।

ਅਦਾਲਤ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੁਕੁਲ ਰੋਹਤਗੀ ਨੇ ਬਾਬਾ ਰਾਮਦੇਵ ਦਾ ਬਿਆਨ ਪੜ੍ਹਿਆ ਅਤੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਮੁਆਫੀ ਮੰਗਦੇ ਹਨ। ਜਸਟਿਸ ਕੋਹਲੀ ਨੇ ਕੇਂਦਰ ਸਰਕਾਰ ਤੇ ਵੀ ਸਖਤੀ ਦਿਖਾਉਂਦੇ ਹੋਏ ਕਿਹਾ ਕਿ ਤੁਸੀਂ ਜਾਣਬੁੱਝ ਕੇ ਇਸ ਮਾਮਲੇ ਤੇ ਪਰਦਾ ਪਾਇਆ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਦਿਸੇ। ਅਦਾਲਤ ਨੇ ਕਿਹਾ ਕਿ ਤੁਹਾਡੇ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ।

Previous Post

ਅਹਿਮਦਨਗਰ ਵਿੱਚ ਬਿੱਲੀ ਨੂੰ ਬਚਾਉਣ ਲਈ ਬਾਇਓ ਗੈਸ ਚੈਂਬਰ ਵਿੱਚ ਉਤਰੇ ਲੋਕ, ਪੰਜ ਦੀ ਮੌਤ

Next Post

ਇੰਦਰੀਸ਼ ਫਾਊਂਡੇਸ਼ਨ ਦੀ ਸ਼ਾਮ ਦੀ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਇੰਦਰੀਸ਼ ਫਾਊਂਡੇਸ਼ਨ ਦੀ ਸ਼ਾਮ ਦੀ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਇੰਦਰੀਸ਼ ਫਾਊਂਡੇਸ਼ਨ ਦੀ ਸ਼ਾਮ ਦੀ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

Recommended

Big Breaking- ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਹਾਈਵੇਅ ਜਾਮ

Big Breaking- ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਹਾਈਵੇਅ ਜਾਮ

November 21, 2023
ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

November 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In