• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਹਾਂਗਕਾਂਗ ਵਿੱਚ ਜਿਮ ਨੂੰ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਮੌਤ

Asli Punjabi by Asli Punjabi
April 10, 2024
in World
0
ਹਾਂਗਕਾਂਗ ਵਿੱਚ ਜਿਮ ਨੂੰ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਮੌਤ
591
SHARES
3.3k
VIEWS
Share on FacebookShare on TwitterShare on Whatsapp

ਹਾਂਗਕਾਂਗ, 10 ਅਪ੍ਰੈਲ – ਹਾਂਗਕਾਂਗ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਹਾਂਗਕਾਂਗ ਵਿੱਚ ਨਿਊ ਲੱਕੀ ਹਾਊਸ ਨਾਂ ਦੀ ਇਮਾਰਤ ਵਿੱਚ ਅੱਗ ਲੱਗ ਗਈ। ਪੁਲੀਸ ਨੇ ਦੱਸਿਆ ਕਿ ਅਜੇ ਵੀ ਇਮਾਰਤ ਦੇ ਅੰਦਰ ਫਸੇ ਲੋਕ ਉਨ੍ਹਾਂ ਨੂੰ ਮਦਦ ਲਈ ਫੋਨ ਕਰ ਰਹੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 7.53 ਤੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰਫਾਈਟਰ ਮੌਕੇ ਤੇ ਪਹੁੰਚ ਗਏ। ਫਾਇਰਫਾਈਟਰਜ਼ ਨੇ ਏਰੀਅਲ ਪੌੜੀਆਂ ਦੀ ਵਰਤੋਂ ਕਰਕੇ ਫਸੇ ਲੋਕਾਂ ਨੂੰ ਬਚਾਇਆ। ਇਮਾਰਤ ਦੀ ਪਹਿਲੀ ਮੰਜ਼ਿਲ ਤੇ ਇਕ ਜਿਮ ਵਿੱਚ ਅੱਗ ਲੱਗੀ ਸੀ, ਜਿਸ ਤੇ ਕਾਬੂ ਪਾ ਲਿਆ ਗਿਆ ਹੈ।

You might also like

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

Previous Post

ਇੰਦਰੀਸ਼ ਫਾਊਂਡੇਸ਼ਨ ਦੀ ਸ਼ਾਮ ਦੀ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

Next Post

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ- ਐਡਵੋਕੇਟ ਧਾਮੀ

Asli Punjabi

Asli Punjabi

Related Posts

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ
World

ਟਰੰਪ ਨੂੰ ਅਦਾਲਤ ਤੋਂ ਝਟਕਾ, ਲੱਗ ਗਈ ਪਾਬੰਦੀ

by Asli Punjabi
June 13, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
June 11, 2025
ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ
World

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

by Asli Punjabi
June 11, 2025
ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ
World

ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ

by Asli Punjabi
June 11, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
Next Post
ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ- ਐਡਵੋਕੇਟ ਧਾਮੀ

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ- ਐਡਵੋਕੇਟ ਧਾਮੀ

Recommended

ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ

ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ

November 23, 2020
ਆਈਪੀਐੱਲ ਦਿੱਲੀ ਨੇ ਪੰਜਾਬ ਨੂੰ 7 ਵਿਕਟਾਂ ਨਾਲ ਹਰਾਇਆ

ਆਈਪੀਐੱਲ ਦਿੱਲੀ ਨੇ ਪੰਜਾਬ ਨੂੰ 7 ਵਿਕਟਾਂ ਨਾਲ ਹਰਾਇਆ

May 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In