• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੀ ਜੀ ਸੀ ਝੰਜੇੜੀ ਕੈਂਪਸ ਵਿਖੇ ਇਨੋਵੇਸ਼ਨ, ਡਿਜ਼ਾਈਨ ਅਤੇ ਐਂਟਰਪ੍ਰੀਨਿਓਰਸ਼ਿਪ ਵਿਸ਼ੇ ‘ਤੇ ਬੂਟ ਕੈਂਪ

Asli Punjabi by Asli Punjabi
April 15, 2024
in Punjab
0
ਸੀ ਜੀ ਸੀ ਝੰਜੇੜੀ ਕੈਂਪਸ ਵਿਖੇ ਇਨੋਵੇਸ਼ਨ, ਡਿਜ਼ਾਈਨ ਅਤੇ ਐਂਟਰਪ੍ਰੀਨਿਓਰਸ਼ਿਪ ਵਿਸ਼ੇ ‘ਤੇ ਬੂਟ ਕੈਂਪ
586
SHARES
3.3k
VIEWS
Share on FacebookShare on TwitterShare on Whatsapp

ਮੋਹਾਲੀ, 15 ਅਪ੍ਰੈਲ 2024 – ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਨਵੀਨਤਾ ਅਤੇ ਉੱਦਮ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੋ-ਰੋਜ਼ਾ ਇਨੋਵੇਸ਼ਨ, ਡਿਜ਼ਾਈਨ, ਅਤੇ ਐਂਟਰਪ੍ਰੈਨਿਓਰਸ਼ਿਪ ਬੂਟ ਕੈਂਪ ਦੀ ਮੇਜ਼ਬਾਨੀ ਕੀਤੀ ਗਈ । ਇਸ ਬੂਟ ਕੈਂਪ ਦੇ ਵੱਖ-ਵੱਖ ਸੈਸ਼ਨਾਂ ਵਿਚ 170 ਅਧਿਆਪਕਾਂ ਅਤੇ 121 ਵਿਦਿਆਰਥੀਆਂ ਦੇ ਨਾਲ 32 ਸਕੂਲਾਂ ਦੀ ਨੁਮਾਇੰਦਗੀ ਕਰਦੇ ਹੋਏ 291 ਤੋਂ ਵੱਧ ਹਾਜ਼ਰੀਨ ਦੀ ਉਤਸ਼ਾਹੀ ਸ਼ਮੂਲੀਅਤ ਦੇਖਣ ਨੂੰ ਮਿਲੀ।

ਇਸ ਜਾਣਕਾਰੀ ਦੇ ਭਰਪੂਰ ਬੂਟ ਕੈਂਪ ਦੇ ਪਹਿਲੇ ਦਿਨ ਨਵੀਨਤਾ ਅਤੇ ਸਮੱਸਿਆ ਹੱਲ ਕਰਨ ਅਤੇ ਨਵੀਨਤਮ ਖੋਜ ਕਰਨ ਲਈ ਮਨੁੱਖੀ-ਕੇਂਦਰਿਤ ਪਹੁੰਚ ‘ਤੇ ਕੇਂਦਰਿਤ ਕੀਤਾ ਗਿਆ। ਜਿਸ ਦੀ ਅਗਵਾਈ ਪ੍ਰਕਾਸ਼ ਨਿੰਬਲਕਰ ਵੱਲੋਂ ਕੀਤੀ ਗਈ। ਇਸ ਸੈਸ਼ਨ ਵਿਚ ਡਿਜ਼ਾਈਨ ਮੈਜਿਕ ਨਾਲ ਇਨੋਵੇਸ਼ਨ ਨੂੰ ਜਗਾਉਣਾ, ਡਿਜ਼ਾਈਨ ਸੋਚ ਦੇ ਸਿਧਾਂਤਾਂ ਅਤੇ ਵਿਧੀਆਂ ‘ਤੇ ਚਰਚਾ ਕੀਤੀ ਗਈ। ਜਦ ਕਿ ਡਾ. ਮੁਹੰਮਦ ਹਾਰੂਨ ਅਨਵਰ ਦੇ ਸੈਲਫ-ਡਿਸਕਵਰ ਯੂਅਰ ਐਂਟਰਪ੍ਰੇ ਫਲੋਂ ਤੇ ਚਰਚਾ ਕੀਤੀ ਗਈ, ਜਿਸ ਵਿਚ ਭਾਗੀਦਾਰਾਂ ਨੂੰ ਸਵੈ-ਖੋਜ ਅਤੇ ਇੱਕ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨ ਲਈ ਮਾਰਗ ਦਰਸ਼ਨ ਕੀਤਾ ਗਿਆ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਤੀਜੇ ਸੈਸ਼ਨ ਦੀ ਅਗਵਾਈ ਨਿੰਬਲਕਰ ਦੁਆਰਾ ਕੀਤੀ ਗਈ। ਜਿਸ ਵਿਚ ਉੱਦਮੀ ਨਵੀਨਤਾ, ਉੱਦਮੀ ਮੌਕਿਆਂ ਦੀ ਪਛਾਣ ਕਰਨ ਅਤੇ ਉਨਾਂ ਨੂੰ ਪੂੰਜੀਕਰਨ ਲਈ ਰਣਨੀਤੀਆਂ ਦੀ ਪੜਚੋਲ ਕੀਤੀ ਗਈ। ਇਸ ਦੇ ਨਾਲ ਹੀ ਡਾ. ਪ੍ਰਾਚੀ ਗੌੜ ਦੀ ਅਨਲੌਕਿੰਗ ਯੂਅਰ ਐਂਟਰਪ੍ਰਨਿਓਰੀਅਲ ਐਡਵੈਂਚਰ ‘ਤੇ ਪ੍ਰੇਰਨਾਦਾਇਕ ਵਿਦਿਆਰਥੀ-ਪ੍ਰੀਨਿਊਰ ਭਾਸ਼ਣ ਦੀ ਤਾਰੀਫ਼ ਕੀਤੀ ਗਈ । ਜਿਨਾਂ ਵਿਦਿਆਰਥੀਆਂ ਨੂੰ ਉਨਾਂ ਦੇ ਉੱਦਮੀ ਸਫ਼ਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਦੂਜੇ ਦਿਨ ਦਾ ਸੈਸ਼ਨ ਵਪਾਰਕ ਸਫਲਤਾ ਲਈ ਮਾਰਗ ਬਣਾਉਣਾ, ਡਿਸਕਵਰੀ ਲੈਬ ‘ਤੇ ਪ੍ਰਕਾਸ਼ ਨਿੰਬਲਕਰ ਦੇ ਸੈਸ਼ਨ ਨਾਲ ਸ਼ੁਰੂ ਹੋਇਆ। ਜਿਸ ਵਿਚ ਗਾਹਕਾਂ ਦੇ ਵਿਵਹਾਰ ਵਿਚ ਕੀਮਤੀ ਸੂਝ-ਬੂਝਾਂ ਨੂੰ ਉਜਾਗਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਾ. ਮੁਹੰਮਦ ਹਾਰੂਨ ਅਨਵਰ ਨੇ ਵਪਾਰਕ ਵਿਭਿੰਨਤਾ ਲਈ ਨਵੀਨਤਾਕਾਰੀ ਪਹੁੰਚਾਂ ‘ਤੇ ਜ਼ੋਰ ਦਿੰਦੇ ਹੋਏ ਸ਼ਾਨਦਾਰ ਵਿਚਾਰਾਂ ਅਤੇ ਹੱਲਾਂ ਦੀ ਸਿਰਜਣਾ ਕਰਨ ‘ਤੇ ਜ਼ੋਰ ਦਿਤਾ। ਅੰਸ਼ਿਕਾ ਬਾਂਸਲ ਨੇ ਵਿਦਿਆਰਥੀ ਸਟਾਰਟ-ਅੱਪਸ ਲਈ ਗਰਾਂਟਾਂ ਅਤੇ ਫੰਡਿੰਗ ਦੇ ਮੌਕਿਆਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਬਾਅਦ ਅਮਿੱਤ ਸਿੰਘ ਦੇ ਰੈਪਿਡ ਪ੍ਰੋਟੋਟਾਈਪਿੰਗ ਸੈਸ਼ਨ ਵਿਚ, ਵਿਚਾਰਾਂ ਦੇ ਠੋਸ ਹੱਲਾਂ ਵਿਚ ਤਬਦੀਲੀ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ ਨਿੰਬਲਕਰ ਦੇ ਤੇਜ਼ ਗਣਿਤ ‘ਤੇ ਸੈਸ਼ਨ ਨੇ ਕਾਰੋਬਾਰੀ ਸੰਭਾਵਨਾਵਾਂ ਦਾ ਖ਼ੁਲਾਸਾ ਕੀਤਾ, ਜਦੋਂ ਕਿ ਡਾ. ਹਾਰੂਨ ਅਨਵਰ ਅਤੇ ਅਮਿੱਤ ਸਿੰਘ ਨੇ ਸੰਯੁਕਤ ਤੌਰ ‘ਤੇ ਇਨੋਵੇਸ਼ਨ ਸਪੌਟਲਾਈਟ ‘ਤੇ ਅੰਤਿਮ ਸੈਸ਼ਨ ਦਾ ਸੰਚਾਲਨ ਕੀਤਾ, ਬੈਂਚ ਮਾਰਕਿੰਗ ਅਭਿਆਸਾਂ ‘ਤੇ ਪਰਸਪਰ ਵਿਚਾਰ-ਵਟਾਂਦਰੇ ਦੀ ਸਹੂਲਤ ਦਿੱਤੀ।

ਇਸ ਮੌਕੇ ਤੇ ਝੰਜੇੜੀ ਕੈਂਪਸ ਦੇ ਐਮ ਡੀ ਅਰਸ਼ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਬੂਟ ਕੈਂਪ ਵਿਹਾਰਕ ਗਿਆਨ ਦਿੰਦੇ ਹੋਏ ਇਨਕਿਊਬੇਟਰ ਸਟਾਰਟਅੱਪਸ ਨੂੰ ਬੜਾਵਾ ਦਿੰਦੇ ਹਨ। ਉਨਾਂ ਕਿਹਾ ਇਸ ਬੂਟ ਕੈਂਪ ਵਿਚ ਵਿਦਿਆਰਥੀਆਂ ਨੂੰ ਉਨਾਂ ਦੇ ਬਿਹਤਰੀਨ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੇ ਹੋਏ ਨੈੱਟਵਰਕਿੰਗ ਦੀ ਸਹੂਲਤ ਅਤੇ ਫੰਡਿੰਗ ਦੇ ਮੌਕਿਆਂ ਜਿਹੀ ਅਹਿਮ ਜਾਣਕਾਰੀ ਹਾਸਿਲ ਕਰਾਉਦੇਂ ਹਨ।

ਕੈਂਪਸ ਡਾਇਰੈਕਟਰ ਡਾ. ਨੀਰਜ ਸ਼ਰਮਾ ਨੇ ਇਸ ਬੂਟ ਕੈਂਪ ਦੀ ਕਾਮਯਾਬੀ ਲਈ ਸਭ ਨੂੰ ਵਧਾਈ ਦਿਤੀ। ਅੰਤ ਵਿਚ ਬੂਟ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਭਾਗੀਦਾਰਾਂ ਦੇ ਸਰਟੀਫਿਕੇਟ ਵੰਡੇ ਗਏ।

Previous Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ‘ਚ ਤਿਮਾਹੀ ਮੀਟਿੰਗ

Next Post

ਵਿਸਾਖੀ ਮੇਲਾ ਸੰਪੂਰਨ ਹੋਣ ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ ਵਲੋ ਧੰਨਵਾਦ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਵਿਸਾਖੀ ਮੇਲਾ ਸੰਪੂਰਨ ਹੋਣ ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ ਵਲੋ ਧੰਨਵਾਦ

ਵਿਸਾਖੀ ਮੇਲਾ ਸੰਪੂਰਨ ਹੋਣ ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ ਵਲੋ ਧੰਨਵਾਦ

Recommended

ਅਮਰੀਕਾ ਭਾਰਤੀ ਮੂਲ ਦੀ ਲੇਡੀ ਦੀ ਹੋਈ ਐਸੋਸੀਏਟ ਅਟਾਰਨੀ ਜਨਰਲ ਵਜੋਂ ਪੁਸ਼ਟੀ

ਅਮਰੀਕਾ ਭਾਰਤੀ ਮੂਲ ਦੀ ਲੇਡੀ ਦੀ ਹੋਈ ਐਸੋਸੀਏਟ ਅਟਾਰਨੀ ਜਨਰਲ ਵਜੋਂ ਪੁਸ਼ਟੀ

April 23, 2021
ਭਾਰਤ ਅਤੇ ਅਮਰੀਕਾ 2022 ਵਿੱਚ ਵੀ ਕਈ ਪਹਿਲਕਦਮੀਆਂ ਤੇ ਇਕੱਠੇ ਕੰਮ ਕਰਨਗੇ

ਭਾਰਤ ਅਤੇ ਅਮਰੀਕਾ 2022 ਵਿੱਚ ਵੀ ਕਈ ਪਹਿਲਕਦਮੀਆਂ ਤੇ ਇਕੱਠੇ ਕੰਮ ਕਰਨਗੇ

January 11, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In