• About
  • Contact
  • Hindi News
  • English News
Saturday, June 7, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਕਾਲੀ ਤੋ ਕਾਂਗਰਸੀ ਬਣੇ ਤੇਜਿੰਦਰ ਸੰਧੂ ਨੇ ਕਾਂਗਰਸ ਵੀ ਛੱਡੀ, ਹੁਣ ਢੀਂਡਸਾ ਦੇ ਲੜ ਲੱਗਣਗੇ

Asli Punjabi by Asli Punjabi
July 5, 2020
in Punjab
0
ਅਕਾਲੀ ਤੋ ਕਾਂਗਰਸੀ ਬਣੇ ਤੇਜਿੰਦਰ ਸੰਧੂ ਨੇ ਕਾਂਗਰਸ ਵੀ ਛੱਡੀ, ਹੁਣ ਢੀਂਡਸਾ ਦੇ ਲੜ ਲੱਗਣਗੇ
587
SHARES
3.3k
VIEWS
Share on FacebookShare on TwitterShare on Whatsapp

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਪਟਿਆਲਾ , 5 ਜੁਲਾਈ, 2020 ; ਕਾਂਗਰਸੀ ਆਗੂ ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਉਹ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਰਲਨਗੇ ।
ਸੰਧੂ ਨੇ 2012’ ਚ ਥੜ੍ਹੇ ਅਕਾਲੀ ਦਲ ਦੀ ਟਿਕਟ ਉੱਤੇ ਸਨੌਰ ਹਲਕੇ ਤੋਂ ਚੋਣ ਵੀ ਲੜੀ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਨੇ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਸੀ ਅਤੇ ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਲੜੀ।
ਲੋਕ ਸਭਾ ਚੋਣਾਂ ਵੇਲੇ ਸੰਧੂ ਪਰਿਵਾਰ ਕਾਂਗਰਸ ਵਿਚ ਸ਼ਾਮਲ ਹੋ ਗਿਆ ਸੀ ਅਤੇ ਪਟਿਆਲਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਦੀ ਡਟ ਕੇ ਮਦਦ ਕੀਤੀ ਸੀ।
ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਸਮੇਤ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਅਸਤੀਫ਼ਾ ਭੇਜ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਕੱਲ੍ਹ 6 ਜੁਲਾਈ ਨੂੰ ਸੁਖਦੇਵ ਸਿੰਘ ਢੀਂਡਸਾ ਪਟਿਆਲੇ ਆਉਣਗੇ ਜਿਸ ਮੌਕੇ ਉਹ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕਰਨਗੇ .ਆਈ ਸ ਤੋਂ ਬਾਅਦ ਉਹ 7 ਜੁਲਾਈ ਦੇ ਲੁਧਿਆਣਾ ਅਕਾਲੀ ਇਕੱਠ ‘ਚ ਵੀ ਸ਼ਾਮਲ ਹੋਣਗੇ .

Previous Post

ਯੂਨੀਵਰਸਿਟੀਆਂ ਤੇ ਕਾਲਜਾਂ ਦੇ ਇਮਤਿਹਾਨ ਰੱਦ ਕਰਨ ਦੇ ਰਸਮੀ ਹੁਕਮ ਜਾਰੀ ਕੀਤੇ ਪੰਜਾਬ ਸਰਕਾਰ ਨੇ

Next Post

ਨਿਊਜ਼ੀਲੈਂਡ : ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟ੍ਰਸਟ ਵੱਲੋਂ ਚੌਥਾ ਖੂਨਦਾਨ ਕੈਂਪ 23-24 ਜੁਲਾਈ ਨੂੰ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਨਿਊਜ਼ੀਲੈਂਡ : ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟ੍ਰਸਟ ਵੱਲੋਂ ਚੌਥਾ ਖੂਨਦਾਨ ਕੈਂਪ 23-24 ਜੁਲਾਈ ਨੂੰ

ਨਿਊਜ਼ੀਲੈਂਡ : ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟ੍ਰਸਟ ਵੱਲੋਂ ਚੌਥਾ ਖੂਨਦਾਨ ਕੈਂਪ 23-24 ਜੁਲਾਈ ਨੂੰ

Recommended

ਬਰਫ ਦੀ ਚਾਦਰ ਨਾਲ ਢੱਕਿਆ ‘ਬਾਬਾ ਕੇਦਾਰਨਾਥ ਧਾਮ’

November 4, 2020
ਬਹਿਸ ਪ੍ਰੋਗਰਾਮ ‘ਚ ਪੰਜਾਬੀਆਂ ਅਤੇ ਮੀਡੀਆ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ : ਮਜੀਠੀਆ

November 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In