• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ

Asli Punjabi by Asli Punjabi
April 18, 2024
in Punjab
0
ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ
588
SHARES
3.3k
VIEWS
Share on FacebookShare on TwitterShare on Whatsapp

ਮੋਗਾ 18 ਅਪ੍ਰੈਲ 2024 :-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟਰਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਵੋਟ ਪਾਉਣ ਦੀਆਂ ਸਹੂਲਤਾਂ ਪੋਲਿੰਗ ਬੂਥਾਂ ਉਪਰ ਮੁਹੱਈਆ ਕਰਵਾਈਆਂ ਜਾਣਗੀਆਂ। ਗਰਮੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਤੇ ਪੀਣ ਵਾਲੇ ਪਾਣੀ, ਸਿਹਤ ਟੀਮਾਂ ਤੇ ਹੋਰ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਪੋਲ ਫੀਸਦੀ ਵਿੱਚ ਵਾਧਾ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਵੀਪ ਟੀਮਾਂ ਲਗਾਤਾਰ ਜ਼ਮੀਨ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 40 ਮਾਡਲ, 8 ਪਿੰਕ, 4 ਪੀ.ਡਬਲਿਊ.ਡੀ ਤੇ 2 ਯੂਵਾ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ। 40ਮਾਡਲ ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਸੁਵਿਧਾਵਾਂ ਤੇ 8 ਪਿੰਕ ਪੋਲੰਗ ਸਟੇਸ਼ਨਾਂ ਉਪਰ ਮਹਿਲਾ ਸਟਾਫ ਕੰਮ ਕਰੇਗਾ।4 ਪੋਲਿੰਗ ਸਟੇਸ਼ਨਾਂ ਤੇ ਦਿਵਿਆਂਗ ਕਰਮਚਾਰੀ ਤੇ 2 ਪੋਲਿੰਗ ਸਟੇਸ਼ਨਾਂ ਤੇ ਨੌਜਵਾਨ ਕਰਮਚਾਰੀ ਵੋਟਿੰਗ ਪ੍ਰਕਿਰਿਆ ਕਰਵਾਉਣਗੇ।

ਇਹ ਪੋਲਿੰਗ ਸਟੇਸ਼ਨ ਆਪਣੇ ਵਿਸ਼ੇਸ਼ ਪ੍ਰਬੰਧਾਂ ਦੇ ਕਾਰਨ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨਗੇ। ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਤਿ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੰਤਵ ਲਈ ਮਾਡਲ ਪੋਲਿੰਗ ਬੂਥ ਵਿੱਚ ਉਡੀਕ ਘਰ, ਸਹਾਇਤਾ ਬੂਥ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪੀ.ਡਬਲਯੂ.ਡੀ. ਤੇ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰਾਂ ਤੋਂ ਇਲਾਵਾ ਵੋਟਿੰਗ ਲਈ ਆਉਣ ਵਾਲੇ ਵੋਟਰਾਂ ਲਈ ਮੋਬਾਇਲ ਜਮ੍ਹਾ ਕਰਵਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਦੇ ਵੋਟਿੰਗ ਦੇ ਅਨੁਭਵ ਨੂੰ ਸੁਖਾਵਾਂ ਬਣਾਇਆ ਸਕੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਦਾ ਲਾਜ਼ਮੀ ਤੌਰ ਤੇ ਇਸਤੇਮਾਲ ਕਰਨ।

Previous Post

DC ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਸਮੀਖਿਆ ਲਈ ਬੈਠਕ

Next Post

ਉਦੇਵੀਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਠਾ ਵਿਖੇ ਕੀਤੀ ਚੋਣ ਮੀਟਿੰਗ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਉਦੇਵੀਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਠਾ ਵਿਖੇ ਕੀਤੀ ਚੋਣ ਮੀਟਿੰਗ

ਉਦੇਵੀਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਠਾ ਵਿਖੇ ਕੀਤੀ ਚੋਣ ਮੀਟਿੰਗ

Recommended

ਇਜ਼ਰਾਈਲ ਵੱਲੋਂ ਗਾਜ਼ਾ ਹਸਪਤਾਲ ’ਤੇ ਕੀਤੇ ਹਮਲੇ ’ਚ ਸੈਂਕੜੇ ਮੌਤਾਂ

October 18, 2023
ਸੁਪਰੀਮ ਕੋਰਟ ਦੀ ਕੇਂਦਰ ਸਰਕਾਰ ਨੂੰ ਦੋ ਟੁੱਕ ਖੇਤੀ ਕਾਨੂੰਨਾਂ ਤੇ ਅਮਲ ਰੋਕੇ ਸਰਕਾਰ ਵਰਨਾ ਅਦਾਲਤ ਕਰੇਗੀ ਹੁਕਮ

January 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In