ਨਵੀਂ ਦਿੱਲੀ, 23 ਅਪ੍ਰੈਲ 2024 : ਅੱਜ ਦਿੱਲੀ ਦੀ ਰਾਊਜ਼ ਐਵੇਨਿਉ ਅਦਾਲਤ ਵਿਚ ਅਰਵਿੰਦ ਕੇਜਰੀਵਾਲ ਦੇ ਕੇਸ ਦੀ ਸੁਣਵਾਈ ਹੋਈ ਅਤੇ ਇਸ ਦੌਰਾਨ ਅਦਾਲਤ ਨੇ ਕੇਜਰੀਵਾਲ ਦੀ ਨਿਆਇਕ ਹਿਰਾਸਤ 7 ਮਈ ਤਕ ਵਧਾ ਦਿੱਤੀ ਹੈ।
ਇਸ ਦੇ ਨਾਲ ਹੀ ਕੇ ਕਵਿਤਾ ਦੀ ਨਿਆਇਕ ਹਿਰਾਸਤ ਵੀ 7 ਮਈ ਤਕ ਵਧਾ ਦਿੱਤੀ ਗਈ ਹੈ।

© 2020 Asli PunjabiDesign & Maintain byTej Info.