• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

Asli Punjabi by Asli Punjabi
April 23, 2024
in Punjab
0
ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ
587
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 23 ਅਪ੍ਰੈਲ – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ ਕਿਸਾਨ ਭੁਪਿੰਦਰ ਸਿੰਘ ਪਿੰਡ ਬਦਨਪੁਰ, ਬਲਾਕ ਖਰੜ ਵਿਖੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਸਰਵੇਖਣ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਇਕ ਨਵੀਨਤਮ ਤਕਨੀਕ ਹੈ, ਜਿਸ ਨਾਲ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਦੀਆ ਹੋਰ ਸਾਰੀਆ ਵਿਧੀਆਂ ਨਾਲੋਂ ਘੱਟ ਖਰਚੇ ਵਿੱਚ ਕਣਕ ਦੀ ਬਿਜਾਈ ਹੋ ਜਾਂਦੀ ਹੈ, ਜਮੀਨ ਵਿੱਚ ਮੱਲੜ੍ਹ ਅਤੇ ਜੈਵਿਕ ਮਾਦੇ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਨਦੀਨ ਘੱਟ ਉਗਦੇ ਹਨ ਅਤੇ ਇਸ ਵਿਧੀ ਨਾਲ ਘੱਟ ਹਾਰਸ ਪਾਵਰ ਵਾਲੇ ਟ੍ਰੈਕਟਰ ਨਾਲ ਅਸਾਨੀ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਮੌਕੇ ਕਿਸਾਨ ਭੁਪਿੰਦਰ ਸਿੰਘ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦੇ ਲਾਭ ਅਤੇ ਹਾਨੀਆ ਬਾਰੇ ਅਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕੁਝ ਤਬਦੀਲੀਆ ਕਰਕੇ ਇਸ ਮਸ਼ੀਨ ਨਾਲ ਬੀਜੀ ਕਣਕ ਦੇ ਹੋਰ ਚੰਗੇ ਨਤੀਜੇ ਆ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਸ਼ੁਭਕਰਨ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਸੁੱਚਾ ਸਿੰਘ, ਬੀ. ਟੀ. ਐਮ ਜਗਦੀਪ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।

Previous Post

ਮਲੇਸ਼ੀਆ: ਰਾਇਲ ਮਲੇਸ਼ੀਅਨ ਨੇਵੀ ਦੇ ਦੋ ਹੈਲੀਕਾਪਟਰ ਹਵਾ ’ਚ ਆਪਸ ’ਚ ਟਕਰਾਏ, 10 ਦੀ ਮੌਤ

Next Post

ਸਲਮਾਨ ਖਾਨ ਦੇ ਘਰ ਤੇ ਹਮਲੇ ਵਿੱਚ ਵਰਤੀਆਂ 2 ਪਿਸਤੌਲਾਂ, ਮੈਗਜ਼ੀਨ ਤੇ ਗੋਲੀਆਂ ਪੁਲੀਸ ਵੱਲੋਂ ਤਾਪੀ ਨਦੀ ਵਿੱਚੋਂ ਬਰਾਮਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਲਮਾਨ ਖਾਨ ਦੇ ਘਰ ਤੇ ਹਮਲੇ ਵਿੱਚ ਵਰਤੀਆਂ 2 ਪਿਸਤੌਲਾਂ, ਮੈਗਜ਼ੀਨ ਤੇ ਗੋਲੀਆਂ ਪੁਲੀਸ ਵੱਲੋਂ ਤਾਪੀ ਨਦੀ ਵਿੱਚੋਂ ਬਰਾਮਦ

ਸਲਮਾਨ ਖਾਨ ਦੇ ਘਰ ਤੇ ਹਮਲੇ ਵਿੱਚ ਵਰਤੀਆਂ 2 ਪਿਸਤੌਲਾਂ, ਮੈਗਜ਼ੀਨ ਤੇ ਗੋਲੀਆਂ ਪੁਲੀਸ ਵੱਲੋਂ ਤਾਪੀ ਨਦੀ ਵਿੱਚੋਂ ਬਰਾਮਦ

Recommended

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ

October 23, 2020
ਲੋਕਾਂ ਨੂੰ ਕੋਰੋਨਾ ਦੇ ਖਤਰਿਆਂ ਬਾਰੇ ਜਾਗਰੂਕ ਕਰਨ ਲਈ ਸਾਈਕਲਾਂ ‘ਤੇ ਨਿੱਕਲੇ 2 ਪੁਲਿਸ ਮੁਲਾਜ਼ਮ

July 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In