• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਅੰਮ੍ਰਿਤਸਰ ਦੇ ਵਿਕਾਸ ਲਈ ਅਮਰੀਕਾ ਰਹਿੰਦੇ ਭਾਰਤੀਆਂ ਵੱਲੋਂ 10 ਕਰੋੜ ਡਾਲਰ ਦੇਣ ਦਾ ਐਲਾਨ

Asli Punjabi by Asli Punjabi
May 3, 2024
in World
0
ਅੰਮ੍ਰਿਤਸਰ ਦੇ ਵਿਕਾਸ ਲਈ ਅਮਰੀਕਾ ਰਹਿੰਦੇ ਭਾਰਤੀਆਂ ਵੱਲੋਂ 10 ਕਰੋੜ ਡਾਲਰ ਦੇਣ ਦਾ ਐਲਾਨ
590
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਵਾਸ਼ਿੰਗਟਨ, 3 ਮਈ – ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਟਾਰਟਅੱਪਸ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਭਾਰਤੀ ਸ਼ਹਿਰ ਲਈ ਅਜਿਹਾ ਐਲਾਨ ਆਪਣੇ ਆਪ ਵਿੱਚ ਨਵੀਂ ਪਹਿਲ ਹੈ। ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਫੋਰਮ, ਉੱਘੇ ਭਾਰਤੀ-ਅਮਰੀਕੀਆਂ ਅਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੇ ਸਮੂਹ ਨੇ ‘ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ’ ਦੇ ਨਾਲ ਮੈਰੀਲੈਂਡ ਵਿੱਚ ਮੀਟਿੰਗ ਕੀਤੀ, ਜਿਥੇ ਵਿਕਸਤ ਅੰਮ੍ਰਿਤਸਰ ਪਹਿਲ ਦਾ ਐਲਾਨ ਕੀਤਾ ਗਿਆ। ਇਸ ਪਹਿਲਕਦਮੀ ਦੇ ਮੋਢੀ ਮੈਂਬਰਾਂ ਨੇ ਦੱਸਿਆ ਕਿ ਇਸ ਸ਼ਾਨਦਾਰ ਯੋਜਨਾ ਦੇ ਪ੍ਰੇਰਨਾ ਸ੍ਰੋਤ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਹਨ, ਜੋ ਵਾਸ਼ਿੰਗਟਨ ਵਿੱਚ ਚਾਰ ਸਾਲ ਦੀ ਕੂਟਨੀਤਕ ਸੇਵਾ ਕਰਨ ਤੋਂ ਬਾਅਦ ਮਿਸ਼ਨ ਵੱਲੋਂ ਮਦਦ ਦੇ ਵਾਅਦੇ ਨਾਲ ਆਪਣੇ ਵਤਨ ਪਰਤੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਨਾ ਸਿਰਫ ਅੰਮ੍ਰਿਤਸਰ ਨੂੰ ਆਰਥਿਕ ਅਤੇ ਉਦਯੋਗਿਕ ਵਿਕਾਸ ਦੇ ਲਿਹਾਜ਼ ਨਾਲ ਦੁਨੀਆ ਦੇ ਸਭ ਤੋਂ ਵਧੀਆ ਸ਼ਹਿਰਾਂ ਵਿੱਚੋਂ ਇੱਕ ਵਜੋਂ ਵਿਕਸਤ ਕਰਨਾ ਹੈ, ਸਗੋਂ ਇਸ ਸ਼ਹਿਰ ਨੂੰ ਵਿਸ਼ਵ ਵਿੱਚ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨਾ ਹੈ।

Previous Post

ਹਾਈ ਕੋਰਟ ਵਲੋਂ ਮਨੀਸ਼ ਸਿਸੋਦੀਆ ਦੀ ਪਟੀਸ਼ਨ ਤੇ ਈ ਡੀ ਅਤੇ ਸੀ ਬੀ ਆਈ ਨੂੰ ਨੋਟਿਸ ਜਾਰੀ

Next Post

ਪਾਕਿਸਤਾਨ ਵਿੱਚ ਖੱਡ ਵਿੱਚ ਬੱਸ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਪਾਕਿਸਤਾਨ ਵਿੱਚ ਖੱਡ ਵਿੱਚ ਬੱਸ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ

ਪਾਕਿਸਤਾਨ ਵਿੱਚ ਖੱਡ ਵਿੱਚ ਬੱਸ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ

Recommended

ਮੋਟਰਸਾਈਕਲ ਨੂੰ ਬਚਾਉਂਦਿਆਂ ਕੰਧ ਨਾਲ ਟਕਰਾਈ ਕਾਰ, ਚਾਰ ਨੌਜਵਾਨਾਂ ਦੀ ਮੌਤ

ਮੋਟਰਸਾਈਕਲ ਨੂੰ ਬਚਾਉਂਦਿਆਂ ਕੰਧ ਨਾਲ ਟਕਰਾਈ ਕਾਰ, ਚਾਰ ਨੌਜਵਾਨਾਂ ਦੀ ਮੌਤ

June 2, 2020
ਕਾਂਗਰਸ ਸਰਕਾਰ ਦੇ ਚਾਰ ਸਾਲ ਦੌਰਾਨ ਲੁੱਟਾਂ ਖੋਹਾਂ ਵਿਚ ਚੋਖਾ ਵਾਧਾ ਹੋਇਆ ਤੇ ਹਾਕਮਾਂ ਨੇ ਲੋਕਾਂ ਨੂੰ ਉਹਨਾਂ ਦੀ ਕਿਸਮਤ ‘ਤੇ ਛੱਡ ਦਿੱਤਾ : ਅਕਾਲੀ ਦਲ

ਕਾਂਗਰਸ ਸਰਕਾਰ ਦੇ ਚਾਰ ਸਾਲ ਦੌਰਾਨ ਲੁੱਟਾਂ ਖੋਹਾਂ ਵਿਚ ਚੋਖਾ ਵਾਧਾ ਹੋਇਆ ਤੇ ਹਾਕਮਾਂ ਨੇ ਲੋਕਾਂ ਨੂੰ ਉਹਨਾਂ ਦੀ ਕਿਸਮਤ ‘ਤੇ ਛੱਡ ਦਿੱਤਾ : ਅਕਾਲੀ ਦਲ

September 1, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In