• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਪਾਕਿਸਤਾਨ ਵਿੱਚ ਖੱਡ ਵਿੱਚ ਬੱਸ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ

Asli Punjabi by Asli Punjabi
May 3, 2024
in World
0
ਪਾਕਿਸਤਾਨ ਵਿੱਚ ਖੱਡ ਵਿੱਚ ਬੱਸ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ
591
SHARES
3.3k
VIEWS
Share on FacebookShare on TwitterShare on Whatsapp

ਪੇਸ਼ਾਵਰ, 3 ਮਈ – ਪਾਕਿਸਤਾਨ ਵਿੱਚ ਉੱਤਰ-ਪੱਛਮੀ ਵਿੱਚ ਅੱਜ ਸਵੇਰੇ ਸੜਕ ਹਾਦਸੇ ਵਿੱਚ ਯਾਤਰੀਆਂ ਨਾਲ ਭਰੀ ਇਕ ਬੱਸ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 20 ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਗਿਲਗਿਤ-ਬਾਲਟਿਸਤਾਨ ਖੇਤਰ ਦੇ ਦਿਆਮੇਰ ਜ਼ਿਲ੍ਹੇ ਵਿਚ ਕਾਰਾਕੋਰਮ ਹਾਈਵੇਅ ਤੇ ਵਾਪਰੀ ਹੈ। ਬੱਸ 30 ਯਾਤਰੀਆਂ ਨੂੰ ਲੈ ਕੇ ਰਾਵਲਪਿੰਡੀ ਤੋਂ ਗਿਲਗਿਤ ਜਾ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।

ਅਧਿਕਾਰੀ ਨੇ ਦੱਸਿਆ ਕਿ ਘਟਨਾ ਵਿੱਚ ਜ਼ਖਮੀ ਹੋਏ 15 ਵਿਅਕਤੀਆਂ ਨੂੰ ਇਲਾਜ ਦੇ ਲਈ ਇਕ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ ਅਤੇ ਲਾਸ਼ਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗਿਲਗਿਤ ਬਾਲਟਿਸਤਾਨ ਦੇ ਮੁੱਖ ਮੰਤਰੀ ਹਾਜੀ ਗੁਲਬਰ ਖਾਨ ਨੇ ਘਟਨਾ ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਗਿਲਗਿਤ-ਬਾਲਟਿਸਤਾਨ ਸਰਕਾਰ ਦੇ ਬੁਲਾਰੇ ਫੈਜ਼ੁੱਲਾ ਫਾਰਕ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਚਿਲਾਸ ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

Previous Post

ਅੰਮ੍ਰਿਤਸਰ ਦੇ ਵਿਕਾਸ ਲਈ ਅਮਰੀਕਾ ਰਹਿੰਦੇ ਭਾਰਤੀਆਂ ਵੱਲੋਂ 10 ਕਰੋੜ ਡਾਲਰ ਦੇਣ ਦਾ ਐਲਾਨ

Next Post

Breaking: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਦਿੱਤਾ ਅਸਤੀਫ਼ਾ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
Breaking: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਦਿੱਤਾ ਅਸਤੀਫ਼ਾ

Breaking: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਦਿੱਤਾ ਅਸਤੀਫ਼ਾ

Recommended

ਅਮਰੀਕੀ ਡੈਮੋਕ੍ਰੈਟਿਕ ਪਾਰਟੀ ਦੇ ਮਜਬੂਤ ਦਾਅਵੇਦਾਰ ਬਿਡੇਨ ਵਲੋਂ ਚੋਣ ਪ੍ਰਚਾਰ ਮੁੰਹਿਮ ਦੀ ਸ਼ੁਰੂਆਤ

ਅਮਰੀਕੀ ਡੈਮੋਕ੍ਰੈਟਿਕ ਪਾਰਟੀ ਦੇ ਮਜਬੂਤ ਦਾਅਵੇਦਾਰ ਬਿਡੇਨ ਵਲੋਂ ਚੋਣ ਪ੍ਰਚਾਰ ਮੁੰਹਿਮ ਦੀ ਸ਼ੁਰੂਆਤ

May 26, 2020
ਮੁੰਬਈ-ਆਗਰਾ ਹਾਈਵੇਅ ਤੇ ਵਾਪਰੇ ਸੜਕ ਹਾਦਸੇ ਕਾਰਨ 10 ਵਿਅਕਤੀਆਂ ਦੀ ਮੌਤ

ਮੁੰਬਈ-ਆਗਰਾ ਹਾਈਵੇਅ ਤੇ ਵਾਪਰੇ ਸੜਕ ਹਾਦਸੇ ਕਾਰਨ 10 ਵਿਅਕਤੀਆਂ ਦੀ ਮੌਤ

July 4, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In