• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰੂਪਨਗਰ ‘ਚ ਜਸਬੀਰ ਸਿੰਘ ਗੜੀ ਵੱਲੋਂ ਚੋਣ ਦਫਤਰ ਦਾ ਉਦਘਾਟਨ

Asli Punjabi by Asli Punjabi
May 16, 2024
in Punjab
0
ਰੂਪਨਗਰ ‘ਚ ਜਸਬੀਰ ਸਿੰਘ ਗੜੀ ਵੱਲੋਂ ਚੋਣ ਦਫਤਰ ਦਾ ਉਦਘਾਟਨ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਰੂਪਨਗਰ 16 ਮਈ 2024 : ਬਹੁਜਨ ਸਮਾਜ ਪਾਰਟੀ ਦੇ ਹਲਕਾ ਰੂਪਨਗਰ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਇੰਚਾਰਜ ਅਜੀਤ ਸਿੰਘ ਭੈਣੀ ਦੀ ਅਗਵਾਈ ਹੇਠ ਪਾਰਟੀ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਦਫਤਰ ਦਾ ਉਦਘਾਟਨ ਕਰਨ ਲਈ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗੜੀ ਮੁੱਖ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਲੋਕ ਸਭਾ ਆਨੰਦਪੁਰ ਸਾਹਿਬ ਤੋਂ ਗਰੀਬ ਸਿੱਖ ਖੜਾ ਹੈ । ਉਨ੍ਹਾਂ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਚੋਣ ਨਿਸ਼ਾਨ ਹਾਥੀ ਦਾ ਬਟਨ ਦਬਾ ਕੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜੋ ਤਾਂ ਕਿ ਲੋਕ ਸਭਾ ਅਨੰਦਪੁਰ ਸਾਹਿਬ ਦਾ ਵਿਕਾਸ ਜੋ ਅਧੂਰਾ ਪਿਆ ਹੈ ਉਸ ਨੂੰ ਪੂਰਾ ਕੀਤਾ ਜਾ ਸਕੇ ।ਇਸ ਮੌਕੇ ਤੇ ਜੋਨ ਇੰਚਾਰਜ਼ ਐਡਵੋਕੇਟ ਚਰਨਜੀਤ ਸਿੰਘ ਘਈ ,ਸਟੇਟ ਕਮੇਟੀ ਮੈਂਬਰ ਮਾਸਟਰ ਰਾਮਪਾਲ ਅਬਿਆਣਾ, ਹਲਕਾ ਪ੍ਰਧਾਨ ਮੋਹਨ ਸਿੰਘ ਨੋਧੇ ਮਾਜਰਾ, ਹਲਕਾ ਜਨਰਲ ਸਕੱਤਰ ਗੋਲਡੀ ਪਰਖਾਲੀ ,ਜ਼ਿਲ੍ਹਾ ਇੰਚਾਰਜ ਕੁਲਦੀਪ ਘਨੌਲੀ, ਸਾਬਕਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੱਡੂ ,ਸੁਖਵਿੰਦਰ ਬਿੱਲੂ, ਸਤਨਾਮ ਸਿੰਘ, ਭਾਗ ਸਿੰਘ ਘਨੌਲੀ ,ਮੈਡਮ ਰੀਨਾ ,ਕੁਲਦੀਪ ਕੌਰ, ਪਰਮਜੀਤ ਕੌਰ ,ਮਨਜੀਤ ਕੌਰ ,ਚਰਨ ਕੌਰ, ਅਮਰੀਕ ਸਿੰਘ, ਰਾਕਸ਼ਪਾਲ ਫੂਲ ਚੰਦ ,ਵਿਜੇ ਸਤੀਸ਼ ਟਮਾਣਾ ਅਤੇ ਜਿਲਾ ਸਿੰਘ, ਦੌਲਤ ਸਿੰਘ ਸ਼ਹਿਰੀ ਪ੍ਰਧਾਨ, ਸੁਰਜੀਤ ਲਾਲ ਅਤੇ ਸਾਥੀ ਹਾਜ਼ਰ ਸਨ।

Previous Post

ਚੂਹਾਗਿਰਾ: ਸੱਤਿਆਨਾਸ਼ ਕੀਵੀਫੂਰਟ ਦਾ: ਬੈਲਜ਼ੀਅਮ ਨੂੰ ਭੇਜਿਆ ਕੀਵੀਫਰੂਟ ਚੂਹਿਆਂ ਦੀ ਗੇੜ ’ਚ-10 ਲੱਖ ਟ੍ਰੇਆਂ ਨਸ਼ਟ ਹੋਣਗੀਆਂ

Next Post

SGPC ਪ੍ਰਧਾਨ ਧਾਮੀ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਫ਼ਟ ਦਾ ਉਦਘਾਟਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
SGPC ਪ੍ਰਧਾਨ ਧਾਮੀ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਫ਼ਟ ਦਾ ਉਦਘਾਟਨ

SGPC ਪ੍ਰਧਾਨ ਧਾਮੀ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਫ਼ਟ ਦਾ ਉਦਘਾਟਨ

Recommended

ਮੋਦੀ ਦੀ ਪਰਸਨਲ ਵੈਬਸਾਈਟ ਦਾ ਟਵਿੱਟਰ ਅਕਾਉਂਟ ਹੋਇਆ ਹੈਕ

ਮੋਦੀ ਦੀ ਪਰਸਨਲ ਵੈਬਸਾਈਟ ਦਾ ਟਵਿੱਟਰ ਅਕਾਉਂਟ ਹੋਇਆ ਹੈਕ

September 3, 2020
ਢੀਂਡਸਾ ਵੱਲੋਂ ਨਵੇਂ ਅਕਾਲੀ ਦਲ ਦੇ ਗਠਨ ਦਾ ਐਲਾਨ , ਢੀਂਡਸਾ ਹੀ ਪਾਰਟੀ ਦੇ ਨਵੇਂ ਪ੍ਰਧਾਨ

ਢੀਂਡਸਾ ਵੱਲੋਂ ਨਵੇਂ ਅਕਾਲੀ ਦਲ ਦੇ ਗਠਨ ਦਾ ਐਲਾਨ , ਢੀਂਡਸਾ ਹੀ ਪਾਰਟੀ ਦੇ ਨਵੇਂ ਪ੍ਰਧਾਨ

July 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In