• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ

Asli Punjabi by Asli Punjabi
May 22, 2024
in Top Stories
0
ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ
587
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 22 ਮਈ 2024 – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ ਦੇਵੇ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਆਪਣੇ ਸਿਰਾਂ ’ਤੇ ਕਾਲੀਆਂ ਦਸਤਾਰਾਂ ਸਜਾਉਣ ਅਤੇ ਬੀਬੀਆਂ ਕਾਲੇ ਦੁਪੱਟੇ ਲੈਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਦੇ ਕਰੀਬ ਹੋਰ ਗੁਰਦੁਆਰਾ ਸਾਹਿਬਾਨ ’ਤੇ ਸਮੇਂ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੇ ਨਿਸ਼ਾਨ ਸਿੱਖ ਮਾਨਸਿਕਤਾ ਵਿੱਚੋਂ ਕਦੇ ਵੀ ਮਿੱਟ ਨਹੀਂ ਸਕਦੇ ਅਤੇ ਹਰ ਸਾਲ ਸਿੱਖ ਕੌਮ ਜੂਨ 1984 ਦੇ ਫ਼ੌਜੀ ਹਮਲੇ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਨੇ ਪਾਵਨ ਗੁਰਧਾਮਾਂ ’ਤੇ ਹਮਲਾ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਅਤੇ ਦਰਸ਼ਨ ਇਸ਼ਨਾਨ ਕਰਨ ਪੁੱਜੇ ਹਜ਼ਾਰਾਂ ਸ਼ਰਧਾਲੂਆਂ ਨੂੰ ਟੈਂਕਾਂ, ਤੋਪਾਂ ਅਤੇ ਗੋਲੀਆਂ ਨਾਲ ਸ਼ਹੀਦ ਕੀਤਾ, ਜੋ ਸਰਕਾਰ ਦੀ ਵਹਿਸ਼ੀਆਨਾ ਕਾਰਵਾਈ ਸੀ। ਸਰਕਾਰ ਵੱਲੋਂ ਮਨੁੱਖਤਾ ਮਾਰੂ ਇਸ ਕਰੂਰ ਕਾਰੇ ਦੀ ਚੀਸ ਸਿੱਖ ਮਨਾਂ ਵਿੱਚੋਂ ਸਦਾ ਉਠਦੀ ਰਹੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ’ਤੇ ਤਤਕਾਲੀ ਹਕੂਮਤ ਵੱਲੋਂ ਇਸ ਜੁਲਮ ਵਿਚ ਸਰਕਾਰੀ ਤੰਤਰ ਦੀ ਦੁਰਵਰਤੋਂ ਲੋਕਤੰਤਰ ਅਤੇ ਭਾਰਤ ਦੇ ਸੰਵਿਧਾਨ ਉੱਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨੌਣੀ ਕਾਰਵਾਈ ਦੀ ਸਰਕਾਰਾਂ ਨੇ ਮੁਆਫ਼ੀ ਤਾਂ ਕੀ ਮੰਗਣੀ ਸੀ, ਸਗੋਂ ਸਿੱਖਾਂ ਨਾਲ ਧੱਕੇ ਦੀ ਦਾਸਤਾਨ ਲਗਾਤਾਰ ਜਾਰੀ ਹੈ। ਅੱਜ ਵੀ ਬੰਦੀ ਸਿੰਘਾਂ ਦੇ ਮਾਮਲੇ ਵਿਚ ਨਿਆਂ ਨਹੀਂ ਕੀਤਾ ਜਾ ਰਿਹਾ। ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਿੱਖ ਰਿਹਾਅ ਨਹੀਂ ਕੀਤੇ ਜਾ ਰਹੇ, ਜੋ ਸਿੱਖ ਕੌਮ ਨਾਲ ਵੱਡੀ ਬੇਇਨਸਾਫ਼ੀ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਐਡਵੋਕੇਟ ਧਾਮੀ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਕੌਮ ਨੂੰ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਤੀਜੇ ਘੱਲੂਘਾਰੇ ਦੀ 40ਵੀਂ ਯਾਦ ਨੂੰ ਕੌਮੀ ਜਜ਼ਬੇ ਅਨੁਸਾਰ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਿਕ ਪੂਰੀ ਸਿੱਖ ਕੌਮ ਸਰਕਾਰੀ ਜੁਲਮਾਂ ਨੂੰ ਯਾਦ ਕਰਦਿਆਂ ਸ਼ਹੀਦੀ ਸਪਤਾਹ ਦਾ ਹਿੱਸਾ ਬਣੇ। ਇਸ ਦੌਰਾਨ 4 ਜੂਨ ਤੋਂ 6 ਜੂਨ ਤੀਕ ਕਾਲੀਆਂ ਦਸਤਾਰਾਂ ਤੇ ਕਾਲੇ ਦੁਪੱਟੇ ਲੈ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਘੱਲੂਘਾਰੇ ਦੀ ਇਸ 40ਵੀਂ ਸਾਲਾਨਾ ਯਾਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਵੀ ਸਮਾਗਮ ਕੀਤੇ ਜਾਣਗੇ ਅਤੇ ਕੌਮ ’ਤੇ ਹੋਏ ਇਨ੍ਹਾਂ ਜੁਲਮਾਂ ਨੂੰ ਯਾਦ ਕੀਤਾ ਜਾਵੇਗਾ।

Previous Post

Breaking : ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰ ਪੁਲਿਸ ਬਦਲੇ

Next Post

ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇ ਸਿਹਤ ਵਿਭਾਗ : DC

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇ ਸਿਹਤ ਵਿਭਾਗ : DC

ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇ ਸਿਹਤ ਵਿਭਾਗ : DC

Recommended

ਤਨਖ਼ਾਹਾਂ ‘ਚ ਕਟੌਤੀ ਕਰਕੇ ਸ਼੍ਰੋਮਣੀ ਕਮੇਟੀ ਆਪਣੇ ਪੈਰਾਂ ‘ਤੇ ਕੁਹਾੜਾ ਨਾ ਮਾਰੇ – ਸੰਤ ਜੱਸੋਵਾਲ

ਤਨਖ਼ਾਹਾਂ ‘ਚ ਕਟੌਤੀ ਕਰਕੇ ਸ਼੍ਰੋਮਣੀ ਕਮੇਟੀ ਆਪਣੇ ਪੈਰਾਂ ‘ਤੇ ਕੁਹਾੜਾ ਨਾ ਮਾਰੇ – ਸੰਤ ਜੱਸੋਵਾਲ

August 7, 2020
ਚਿਲੀ ਵਿੱਚ ਟਰੇਨ ਨੇ ਮਿੰਨੀ ਬੱਸ ਨੂੰ ਮਾਰੀ ਟੱਕਰ, 6 ਵਿਅਕਤੀਆਂ ਦੀ ਮੌਤ

ਚਿਲੀ ਵਿੱਚ ਟਰੇਨ ਨੇ ਮਿੰਨੀ ਬੱਸ ਨੂੰ ਮਾਰੀ ਟੱਕਰ, 6 ਵਿਅਕਤੀਆਂ ਦੀ ਮੌਤ

September 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In