• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇ ਸਿਹਤ ਵਿਭਾਗ : DC

Asli Punjabi by Asli Punjabi
May 22, 2024
in Punjab
0
ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇ ਸਿਹਤ ਵਿਭਾਗ : DC
588
SHARES
3.3k
VIEWS
Share on FacebookShare on TwitterShare on Whatsapp

ਫਾਜ਼ਿਲਕਾ 22 ਮਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਹਵਾਲੇ ਨਾਲ ਜ਼ਿਲ੍ਹੇਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਦੇ ਮੱਦੇ ਨਜ਼ਰ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਿਮਾਰੀ ਪ੍ਰਤੀ ਪੂਰੀ ਜਾਣਕਾਰੀ ਰੱਖਣ ਅਤੇ ਆਪਣੇ ਇਲਾਕੇ ਵਿੱਚ ਡੇਂਗੂ ਅਤੇ ਮਲੇਰੀਏ ਦੇ ਮੱਛਰ ਪੈਦਾ ਹੋਣ ਤੋਂ ਰੋਕਣ।ਉਹਨਾਂ ਨੇ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਵੱਖਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੇਂਗੂ ਮਲੇਰੀਏ ਦੀ ਸੈਂਪਲਿੰਗ ਕਰਨ, ਵੱਖ ਵੱਖ ਥਾਵਾਂ ਦੀ ਚੈਕਿੰਗ ਕਰਨ ਅਤੇ ਹੋਰ ਸੂਚਨਾਵਾਂ ਇਕੱਤਰ ਕਰਨ ਲਈ ਅਧਿਕਾਰਤ ਕੀਤਾ ਹੈ।

ਉਹਨਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਨਗਰ ਕੌਂਸਲਾਂ ਨਗਰ ਨਿਗਮਾਂ ਨੂੰ ਵੀ ਪਾਬੰਦ ਕੀਤਾ ਗਿਆ ਹੈ ਕਿ ਜੇਕਰ ਕਿਤੋਂ ਡੇਂਗੂ ਦਾ ਲਾਰਵਾ ਮਿਲੇ ਤਾਂ ਉਹ ਚਲਾਣ ਕਰ ਸਕਦੇ ਹਨ।ਉਹਨਾਂ ਨੇ ਸਿਹਤ ਵਿਭਾਗ ਨੂੰ ਤਾਕੀਦ ਕੀਤੀ ਹੈ ਕਿ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਲੋਕਾਂ ਨੂੰ ਡੇਂਗੂ ਦੇ ਮਾੜੇ ਪ੍ਰਭਾਵ, ਇਸ ਦੇ ਫੈਲਣ ਦੇ ਕਾਰਨ, ਇਸ ਦੇ ਲੱਛਣ ਅਤੇ ਇਲਾਜ ਦੀ ਜਾਣਕਰੀ ਦਿੱਤੀ ਜਾਵੇ। ਉਨਾਂ ਆਖਿਆ ਕਿ ਇਸ ਸਬੰਧੀ ਸਮੁੱਚੀ ਰੂਪ ਰੇਖਾ ਸਿਹਤ ਵਿਭਾਗ ਵੱਲੋਂ ਤਿਆਰ ਕੀਤੀ ਜਾ ਰਹੀ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ

Next Post

ਪੀਐਮ ਮੋਦੀ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ ‘ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ – ਕੇਜਰੀਵਾਲ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੀਐਮ ਮੋਦੀ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ ‘ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ – ਕੇਜਰੀਵਾਲ

ਪੀਐਮ ਮੋਦੀ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ - ਕੇਜਰੀਵਾਲ

Recommended

ਹਰਿਆਣਾ : JJP ਨੂੰ ਇਕ ਹੋਰ ਝਟਕਾ, ਸਾਬਕਾ ਵਿਧਾਇਕ ਸਤਵਿੰਦਰ ਰਾਣਾ ਨੇ ਦਿੱਤਾ ਅਸਤੀਫ਼ਾ

ਹਰਿਆਣਾ : JJP ਨੂੰ ਇਕ ਹੋਰ ਝਟਕਾ, ਸਾਬਕਾ ਵਿਧਾਇਕ ਸਤਵਿੰਦਰ ਰਾਣਾ ਨੇ ਦਿੱਤਾ ਅਸਤੀਫ਼ਾ

April 9, 2024
ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਲਈ ਪ੍ਰਚਾਰ ਵਾਹਨ ਰਵਾਨਾ ਕੀਤੇ

ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਲਈ ਪ੍ਰਚਾਰ ਵਾਹਨ ਰਵਾਨਾ ਕੀਤੇ

September 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In