• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਾਤਾਵਰਣ ਦੀ ਗੱਲ ਕਰਨ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ

Asli Punjabi by Asli Punjabi
May 30, 2024
in Top Stories
0
ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਾਤਾਵਰਣ ਦੀ ਗੱਲ ਕਰਨ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ
586
SHARES
3.3k
VIEWS
Share on FacebookShare on TwitterShare on Whatsapp

ਸੁਲਤਾਨਪੁਰ ਲੋਧੀ, 30 ਮਈ 2024 – ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦਾ ਪ੍ਰਚਾਰ ਜਦੋਂ ਬੰਦ ਹੋ ਗਿਆ ਹੈ ਤਾਂ ਪੰਜਾਬ ਦੇ ਭਖਦੇ ਮੁੱਦਿਆਂ ਵਿੱਚੋਂ ਸਭ ਤੋਂ ਸੰਵੇਦਨਸ਼ੀਲ ਵਾਤਾਵਰਣ ਦੇ ਮੁੱਦੇ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਚਾਰ ਦੇ ਆਖਰੀ ਦਿਨਾਂ ਤੱਕ ਵੀ ਆਪਣੀਆਂ ਅਵਾਜ਼ ਬੁਲੰਦ ਕਰਦੇ ਰਹੇ। ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਉਹਨਾਂ ਨੇ ਦੋ ਮੁੱਖ ਮੰਤਰੀਆਂ, ਇੱਕ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕ ਸਭਾ ਚੋਣਾਂ 2024 ਲਈ ਲੋਕਾਂ ਦਾ ਚੋਣ ਮਨੋਰਥ ਪੱਤਰ ਦਿੱਤਾ।

ਸੰਤ ਸੀਚੇਵਾਲ ਨੇ ਦੱਸਿਆ ਕਿ ਚੋਣ ਪ੍ਰਚਾਰ ਦੇ ਖਤਮ ਹੋਣ ਦੇ ਇੱਕ ਦਿਨ ਪਹਿਲਾਂ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਾਤਾਵਰਣ ਦਾ ਇਹ ਏਜੰਡਾ ਸੌਂਪਿਆ ਸੀ ਉਸਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਵੀ ਜਨਤਕ ਤੌਰ ਤੇ ਇਹ ਏਜੰਡਾ ਸੌਂਪਿਆ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਅਤੇ ਭਾਜਪਾ ਦੇ ਖਡੂਰ ਸਾਹਿਬ ਤੋਂ ਹਲਕੇ ਤੋਂ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਇਹ ਮੰਗ ਪੱਤਰ ਸੌਂਪ ਕਿ ਉਹਨਾਂ ਕੋਲੋਂ ਵਾਅਦਾ ਲਿਆ ਸੀ ਕਿ ਉੁਹ ਆਪਣੇ ਚੋਣ ਪ੍ਰਚਾਰ ਦੌਰਾਨ ਲੋਕਾਂ ਵਿੱਚ ਇਸਦੀ ਚਰਚਾ ਕਰਨਗੇ। ਸੰਤ ਸੀਚੇਵਾਲ ਨੇ ਪੰਜਾਬ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਉਮੀਦਵਾਰਾਂ ਨੂੰ ਹੀ ਵੋਟ ਪਾਉਣ ਜਿਹਨਾਂ ਕੋਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦੀ ਰਣਨੀਤੀ ਹੋਵੇ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੰਤ ਸਮਾਜ ਵੱਲੋਂ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ 15 ਅਪ੍ਰੈਲ ਨੂੰ ਇਸ ਵਾਤਾਵਰਣ ਦੇ ਏਜੰਡੇ ਨੂੰ ਜਾਰੀ ਕੀਤਾ ਗਿਆ ਸੀ ਤੇ ਅਪੀਲ ਕੀਤੀ ਗਈ ਸੀ ਕਿ ਲੋਕ ਉਹਨਾਂ ਉਮੀਦਵਾਰਾਂ ਨੂੰ ਹੀ ਵੋਟਾਂ ਪਾਉਣ ਜਿਹੜੇ ਹਵਾ, ਪਾਣੀ, ਧਰਤੀ ਦੇ ਪ੍ਰਦੂਸ਼ਣ ਨੂੰ ਖਤਮ ਕਰਨ ਦੀ ਗੱਲ ਕਰਨਗੇ। ਸੰਤ ਸੀਚੇਵਾਲ ਨੇ ਦੱਸਿਆ ਕਿ ਵਾਤਾਵਰਣ ਸੰਬੰਧੀ ਰਾਜਸੀ ਆਗੂਆਂ ਨੇ ਭਾਵੇਂ ਇਸ ਸੰਬੰਧੀ ਗੱਲ ਉਨ੍ਹੀ ਖੁਲ੍ਹਕੇ ਨਹੀਂ ਕੀਤੀ, ਜਿੰਨ੍ਹੀ ਕਿ ਇਸਦੀ ਲੋੜ ਸੀ। ਪਰ ਉਨ੍ਹਾਂ ਨੂੰ ਇਸ ਗੱਲ ਦੀ ਤੱਸਲੀ ਹੈ ਕਿ ਰਾਜਸੀ ਆਗੂਆਂ ਅਤੇ ਲੋਕਾਂ ਦਾ ਧਿਆਨ ਵਾਤਾਵਰਣ ਵਰਗੇ ਸੰਵੇਦਨਸ਼ੀਲ ਮੁੱਦੇ ਵੱਲ ਜ਼ਰੂਰ ਗਿਆ ਹੈ।

ਸੰਤ ਸੀਚੇਵਾਲ ਨੇ ਪੰਜਾਬ ਦੇ ਵੱਧ ਰਹੇ ਤਾਪਮਾਨ ਦਾ ਜ਼ਿਕਰ ਕਰਦਿਆ ਕਿਹਾ ਕਿ ਇੰਨੀ ਗਰਮੀ ਪਹਿਲਾਂ ਕਦੇ ਨਹੀ ਸੀ ਪਈ ਇਸ ਵਾਰੀ ਸਾਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਜਲਵਾਯੂ ਪਰਿਵਰਤਨ ਦੀ ਮਾਰ ਤੋਂ ਬਚਣ ਲਈ ਸੰਤ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਬਰਸਾਤਾਂ ਦੇ ਮੌਸਮ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਉਣ।

Previous Post

ਗ੍ਰੰਥੀ ਸਿੰਘ ਦੀ ਨਬਾਲਗ ਧੀ ਨੂੰ ਅਗਵਾ ਕਰਕੇ ਜਬਰ-ਜਨਾਹ ਕਰਨ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਯੂਪੀ ਦੇ CM ਨੂੰ ਦਿੱਤਾ ਅਲਟੀਮੇਟਮ

Next Post

ਐਡਵੋਕੇਟ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਐਡਵੋਕੇਟ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

Recommended

ਬਰਾਬਰੀ ਲਈ ਭਾਰਤ ਨੂੰ ਕਰਨੀ ਪਵੇਗੀ ਆਪਣੀ ਰਣਨੀਤੀ ਦੀ ਸਮੀਖਿਆ

ਬਰਾਬਰੀ ਲਈ ਭਾਰਤ ਨੂੰ ਕਰਨੀ ਪਵੇਗੀ ਆਪਣੀ ਰਣਨੀਤੀ ਦੀ ਸਮੀਖਿਆ

March 14, 2021
ਬਲਵੰਤ ਸਿੰਘ ਰਾਜੋਆਣਾ ਤੇ ਭੜਕੇ ਰਵਨੀਤ ਬਿੱਟੂ, ਕੀ ਕਿਹਾ,

ਬਲਵੰਤ ਸਿੰਘ ਰਾਜੋਆਣਾ ਤੇ ਭੜਕੇ ਰਵਨੀਤ ਬਿੱਟੂ, ਕੀ ਕਿਹਾ,

February 1, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In