• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡਾ. ਗਾਂਧੀ, ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ ਨੂੰ ਪੁੱਛੇ ਸਵਾਲਾਂ ਦਾ ਐਨ ਕੇ ਸ਼ਰਮਾ ਨੇ ਦਿੱਤਾ ਜਵਾਬ

Asli Punjabi by Asli Punjabi
May 30, 2024
in Punjab
0
ਡਾ. ਗਾਂਧੀ, ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ ਨੂੰ ਪੁੱਛੇ ਸਵਾਲਾਂ ਦਾ ਐਨ ਕੇ ਸ਼ਰਮਾ ਨੇ ਦਿੱਤਾ ਜਵਾਬ
586
SHARES
3.3k
VIEWS
Share on FacebookShare on TwitterShare on Whatsapp

ਪਟਿਆਲਾ, 30 ਮਈ 2024: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਆਪਣੇ ਵਿਰੋਧੀ ਉਮੀਦਵਾਰਾਂ ਡਾ. ਧਰਮਵੀਰ ਗਾਂਧੀ, ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ ਨੂੰ 5-5 ਸਵਾਲ ਪੁੱਛੇ ਸਨ ਜਿਸਦਾ ਜਵਾਬ ਦੇਣ ਲਈ ਪਹਿਲਾਂ ਉਹਨਾਂ ਨੂੰ 48 ਘੰਟੇ ਦਾ ਸਮਾਂ ਦਿੱਤਾ ਤੇ ਫਿਰ 96 ਘੰਟੇ ਲੰਘਣ ਮਗਰੋਂ ਫਿਰ 48 ਘੰਟੇ ਦਾ ਸਮਾਂ ਦਿੱਤਾ ਪਰ ਤਿੰਨੋਂ ਉਮੀਦਵਾਰਾਂ ਨੇ ਇਸਦਾ ਕੋਈ ਜਵਾਬ ਨਹੀਂ ਦਿੱਤਾ ਜਿਸ ਮਗਰੋਂ ਅੱਜ ਐਨ ਕੇ ਸ਼ਰਮਾ ਨੇ ਅੱਜ ਇਹਨਾਂ ਸਵਾਲਾਂ ਦਾ ਜਵਾਬ ਵੀ ਦਿੱਤਾ ਤੇ ਲੋਕਾਂ ਨੂੰ ਕਾਰਗੁਜ਼ਾਰੀ ਤੇ ਕਿਰਦਾਰ ਦੇ ਆਧਾਰ ’ਤੇ ਵੋਟ ਦੇਣ ਲਈ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਐਨ ਕੇ ਸ਼ਰਮਾ ਨੇ ਕਿਹਾ ਕਿ ਡਾ. ਗਾਂਧੀ ਤੀਜੀ ਵਾਰ ਚੋਣ ਲੜ ਰਹੇ ਹਨ ਤੇ ਤਿੰਨੋਂ ਵਾਰ ਵੱਖ-ਵੱਖ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਰਹੇ ਹਨ। ਉਹਨਾਂ ਕਿਹਾ ਕਿ ਜਿਹੜੇ ਗਾਂਧੀ ਪਰਿਵਾਰ ਨੂੰ ਡਾ. ਗਾਂਧੀ ਮਾੜਾ ਕਹਿੰਦੇ ਸਨ ਤੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਤੇ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਬਣਦੇ ਸਨ, ਅੱਜ ਉਹਨਾਂ ਨਾਲ ਹੀ ਜਾ ਰਲੇ ਹਨ। ਉਹਨਾਂ ਦੱਸਿਆ ਕਿ ਪੰਜ ਸਾਲਾਂ ਵਿਚ ਡਾ. ਗਾਂਧੀ ਦੀ ਹਾਜ਼ਰੀ ਸਿਰਫ 55 ਫੀਸਦੀ ਲੋਕ ਸਭਾ ਵਿਚ ਰਹੀ ਜਦੋਂ ਕਿ ਤਨਖਾਹ ਪੰਜ ਸਾਲ ਦੀ ਲੈ ਲਈ।
ਨੇ ਸਿਰਫ 18 ਸਾਲ ਪੁੱਛੇ ਤੇ ਇਕ ਵਾਰ ਵੀ ਕਿਸਾਨਾਂ, ਵਪਾਰੀਆਂ, ਐਸ ਸੀ ਪਰਿਵਾਰਾਂ ਬਾਰੇ ਤੇ ਪਟਿਆਲਾ ਹਲਕੇ ਦਾ ਸਵਾਲ ਨਹੀਂ ਕੀਤਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਐਨ ਕੇ ਸ਼ਰਮਾ ਨੇ ਕਿਹਾ ਕਿ ਇਸੇ ਤਰੀਕੇ ਪ੍ਰਨੀਤ ਕੌਰ ਨੇ ਚਾਰ ਵਾਰ ਐਮ ਪੀ ਰਹੇ ਤੇ ਪੰਜ ਸਾਲ ਮੰਤਰੀ ਵੀ ਰਹੇ। ਉਹਨਾਂ ਦੱਸਿਆ ਕਿ ਇਸੇ ਤਰੀਕੇ ਪ੍ਰਨੀਤ ਕੌਰ ਨੇ ਪੰਜ ਸਾਲਾਂ ਵਿਚ ਸਿਰਫ 27 ਸਵਾਲ ਪੁੱਛੇ। ਇਸੇ ਤਰੀਕੇ 79 ਵਾਰ ਡਿਬੇਟ ਹੋਈ ਜਿਸ ਵਿਚੋਂ ਸਿਰਫ 18 ਵਾਰ ਡਿਬੇਟ ਵਿਚ ਹਿੱਸਾ ਲਿਆ। ਉਹਨਾਂ ਦੱਸਿਆ ਕਿ ਪ੍ਰਨੀਤ ਕੌਰ ਨੇ ਪੰਜ ਸਾਲਾਂ ਵਿਚ ਕਦੇ ਵੀ ਘੱਗਰ ਦਾ ਮਸਲਾ ਲੋਕ ਸਭਾ ਵਿਚ ਨਹੀਂ ਚੁੱਕਿਆ ਤੇ ਨਾ ਹੀ ਪਟਿਆਲਾ ਹਲਕੇ ਦੇ ਵਿਕਾਸ ਦੀ ਕੋਈ ਗੱਲ ਕੀਤੀ। ਉਹਨਾਂ ਇਹ ਵੀ ਦੱਸ‌ਿਆ ਕਿ ਪ੍ਰਨੀਤ ਕੌਰ ਨੂੰ 17 ਕਰੋੜ ਦੀ ਗ੍ਰਾਂਟ ਅਲਾਟ ਹੋਈ ਸੀ ਜਿਸ ਵਿਚੋਂ ਸਿਰਫ 7 ਕਰੋੜ ਰੁਪਏ ਹੀ ਵਰਤੇ ਗਏ 10 ਕਰੋੜ ਦੀ ਗ੍ਰਾਂਟ ਲੈਪਸ ਹੋ ਗਈ।

ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਬਲਬੀਰ ਸਿੰਘ ਦੀ ਕਾਰਗੁਜ਼ਾਰੀ ਸਭ ਦੇ ਸਾਹਮਣੇ ਹੈ।
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਸਮੇਤ ਸਿਹਤ ਤੇ ਮੈਡੀਕਲ ਸਿੱਖਿਆ ਦਾ ਬਹੁਤ ਮਾੜਾ ਹਾਲ ਹੈ। ਉਹਨਾਂ ਕਿਹਾ ਕਿ ਡਾ. ਬਲਬੀਰ ਸਿੰਘ ਆਪਣੇ ਹਲਕੇ ਵਿਚ ਪੈਂਦੇ 24 ਪਿੰਡਾਂ ਦੇ ਕਿਸਾਨਾਂ ਜਿਹਨਾਂ ਦੀ ਜ਼ਮੀਨ ਉੱਤਰੀ ਬਾਈਪਾਸ ਲਈ ਐਕਵਾਇਰ ਹੋਈ ਨੂੰ ਇਨਸਾਫ ਨਹੀਂ ਦੁਆ ਕੇ ਤੇ ਅੱਜ ਤੱਕ ਉਹਨਾਂ ਨੂੰ ਉਹਨਾਂ ਦੀ ਜ਼ਮੀਨ ਦਾ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਕਾਰਗੁਜ਼ਾਰੀ ਦੇ ਨਾਂ ’ਤੇ ਡਾ. ਬਲਬੀਰ ਸਿੰਘ ਦੀ ਕਾਰਗੁਜ਼ਾਰੀ ਜ਼ੀਰੋ ਹੈ।

ਉਹਨਾਂ ਕਿਹਾ ਕਿ ਦੂਜੇ ਪਾਸੇ ਮੇਰੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੈ। ਮੈਂ ਕਾਰਗੁਜ਼ਾਰੀ ਤੇ ਕਿਰਦਾਰ ਦੇ ਆਧਾਰ ’ਤੇ ਵੋਟ ਮੰਗ ਰਿਹਾ ਹਾਂ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਟਿਆਲਾ ਹਲਕੇ ਦੀ ਨੁਹਾਰ ਬਦਲਣ ਲਈ,ਇਥੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ 1ਜੂਨ ਨੂੰ 1 ਨੰਬਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤਕੜੀ ’ਤੇ ਵੋਟਾਂ ਪਾ ਕੇ ਉਹਨਾਂ ਨੂੰ ਕਾਮਯਾਬ ਕਰਨ।

Previous Post

ਸੰਗਰੂਰ ਭਗਵੰਤ ਮਾਨ ਦਾ ਆਪਣਾ ਹਲਕਾ, ਇਸ ਲਈ ਇੱਥੋਂ “ਆਪ” ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ – ਕੇਜਰੀਵਾਲ

Next Post

ਸੁਖਜਿੰਦਰ ਰੰਧਾਵਾ ਦੇ ਹੱਕ ਵਿੱਚ ਗਾਂਧੀ ਨਗਰ ਕੈਂਪ ਵਿੱਚ ਉਮਰਿਆ ਜਨ ਸੈਲਾਬ – ਕਿਸ਼ਨ ਚੰਦਰ ਮਹਾਜ਼ਨ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸੁਖਜਿੰਦਰ ਰੰਧਾਵਾ ਦੇ ਹੱਕ ਵਿੱਚ ਗਾਂਧੀ ਨਗਰ ਕੈਂਪ ਵਿੱਚ ਉਮਰਿਆ ਜਨ ਸੈਲਾਬ – ਕਿਸ਼ਨ ਚੰਦਰ ਮਹਾਜ਼ਨ

ਸੁਖਜਿੰਦਰ ਰੰਧਾਵਾ ਦੇ ਹੱਕ ਵਿੱਚ ਗਾਂਧੀ ਨਗਰ ਕੈਂਪ ਵਿੱਚ ਉਮਰਿਆ ਜਨ ਸੈਲਾਬ - ਕਿਸ਼ਨ ਚੰਦਰ ਮਹਾਜ਼ਨ

Recommended

ਚੰਦਰਯਾਨ 3: ਪ੍ਰਗਿਆਨ ਰੋਵਰ ਨਿਕਲਿਆ ਬਾਹਰ, ਚੰਦਰਮਾ ਦੀ ਪਰਤ ’ਤੇ ਘੁੰਮਿਆ

ਚੰਦਰਯਾਨ 3: ਪ੍ਰਗਿਆਨ ਰੋਵਰ ਨਿਕਲਿਆ ਬਾਹਰ, ਚੰਦਰਮਾ ਦੀ ਪਰਤ ’ਤੇ ਘੁੰਮਿਆ

August 24, 2023
ਨਮਾਜ਼ ਦੌਰਾਨ ਨਾਈਜ਼ੀਰੀਆ ਵਿੱਚ ਮਸਜਿਦ ਦਾ ਇੱਕ ਹਿੱਸਾ ਡਿੱਗਿਆ, ਸੱਤ ਦੀ ਮੌਤ

ਨਮਾਜ਼ ਦੌਰਾਨ ਨਾਈਜ਼ੀਰੀਆ ਵਿੱਚ ਮਸਜਿਦ ਦਾ ਇੱਕ ਹਿੱਸਾ ਡਿੱਗਿਆ, ਸੱਤ ਦੀ ਮੌਤ

August 12, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In