• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਅਮਰੀਕਾ ਵਿੱਚ ਭਾਰਤੀ ਵਿਦਿਆਰਥਣ ਲਾਪਤਾ

Asli Punjabi by Asli Punjabi
June 3, 2024
in World, ਯੂ ਐਸ ਏ
0
ਅਮਰੀਕਾ ਵਿੱਚ ਭਾਰਤੀ ਵਿਦਿਆਰਥਣ ਲਾਪਤਾ
589
SHARES
3.3k
VIEWS
Share on FacebookShare on TwitterShare on Whatsapp

You might also like

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ

ਹਿਊਸਟਨ, 3 ਜੂਨ – ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਪਿਛਲੇ ਹਫ਼ਤੇ ਤੋਂ ਲਾਪਤਾ ਹੈ ਅਤੇ ਪੁਲੀਸ ਨੇ ਉਸ ਨੂੰ ਲੱਭਣ ਲਈ ਲੋਕਾਂ ਦੀ ਮਦਦ ਮੰਗੀ ਹੈ। ਪੁਲੀਸ ਅਨੁਸਾਰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਸੈਨ ਬਰਨਾਰਡੀਨੋ ਦੀ ਵਿਦਿਆਰਥਣ ਨਿਤਿਸ਼ਾ ਕੰਧੂਲਾ 28 ਮਈ ਨੂੰ ਲਾਪਤਾ ਹੋ ਗਈ ਸੀ। ਸੀਐਸਯੂਐਸਬੀ ਦੇ ਪੁਲੀਸ ਮੁਖੀ ਜੌਨ ਗੁਟੀਰੇਜ਼ ਨੇ ਐਕਸ ਤੇ ਇੱਕ ਪੋਸਟ ਵਿੱਚ ਕਿਹਾ ਕਿ ਵਿਦਿਆਰਥਣ ਨੂੰ ਆਖਰੀ ਵਾਰ ਲਾਸ ਏਂਜਲਜ਼ ਵਿੱਚ ਦੇਖਿਆ ਗਿਆ ਸੀ ਅਤੇ 30 ਮਈ ਨੂੰ ਲਾਪਤਾ ਹੋਣ ਦੀ ਰਿਪੋਰਟ ਕੀਤੀ ਗਈ ਸੀ। ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੰਧੂਲਾ ਦਾ ਕੱਦ 5 ਫੁੱਟ 6 ਇੰਚ ਅਤੇ ਵਾਲ ਕਾਲੇ ਹਨ। ਇਸ ਦੇ ਨਾਲ ਹੀ ਅੱਖਾਂ ਕਾਲੀਆਂ ਅਤੇ ਭਾਰ ਲਗਪਗ 160 ਪੌਂਡ ਦੱਸਿਆ ਗਿਆ ਸੀ।

Previous Post

ਦਿੱਲੀ ਸਰਕਾਰ ਦੀ ਵਾਧੂ ਪਾਣੀ ਲਈ ਪਟੀਸ਼ਨ ਸਬੰਧੀ 5 ਜੂਨ ਨੂੰ ਹੋਵੇਗੀ ਅਪਰ ਯਮੁਨਾ ਰੀਵਰ ਬੋਰਡ ਦੀ ਹੰਗਾਮੀ ਮੀਟਿੰਗ

Next Post

ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਹੇਠ ਰੱਖੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ, 900 ਸੁਰੱਖਿਆ ਕਰਮੀ ਤਾਇਨਾਤ, ਭਲਕੇ 8 ਵਜੇ ਹੋਵੇਗੀ ਗਿਣਤੀ

Asli Punjabi

Asli Punjabi

Related Posts

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
June 11, 2025
ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ
World

ਬਿਜ਼ਨਸ ਡਾਹਢਾ: ਜਹਾਜ਼ਾਂ ਵਾਲੇ ਵੀ ਖਾਂਦੇ ਘਾਟਾ

by Asli Punjabi
June 11, 2025
ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ
World

ਨਿਉਜੀਲੈਂਡ ਵੱਸਦਾ ਹਰ ਸਿੱਖ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੀ ਚੜ੍ਹਦੀ ਕਲਾ ਦੀ ਕਰਦਾ ਅਰਦਾਸ : ਪੂਰਨ ਸਿੰਘ ਟੋਰੰਗਾ

by Asli Punjabi
June 11, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

by Asli Punjabi
June 4, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

by Asli Punjabi
May 23, 2025
Next Post
ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਹੇਠ ਰੱਖੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ, 900 ਸੁਰੱਖਿਆ ਕਰਮੀ ਤਾਇਨਾਤ, ਭਲਕੇ 8 ਵਜੇ ਹੋਵੇਗੀ ਗਿਣਤੀ

ਚੰਡੀਗੜ੍ਹ ਵਿੱਚ ਸਖ਼ਤ ਸੁਰੱਖਿਆ ਹੇਠ ਰੱਖੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ, 900 ਸੁਰੱਖਿਆ ਕਰਮੀ ਤਾਇਨਾਤ, ਭਲਕੇ 8 ਵਜੇ ਹੋਵੇਗੀ ਗਿਣਤੀ

Recommended

ਓਡੀਸ਼ਾ ਵਿੱਚ ਬੀਜੇਡੀ ਰਾਜ ਖ਼ਤਮ

ਓਡੀਸ਼ਾ ਵਿੱਚ ਬੀਜੇਡੀ ਰਾਜ ਖ਼ਤਮ

June 5, 2024
ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਮਿਲੇਗੀ 41.48 ਕਰੋੜ ਰੁਪਏ ਦੀ ਕਰਜ਼ ਮੁਆਫੀ : ਮੋਹਨ ਲਾਲ ਸੂਦ

ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਮਿਲੇਗੀ 41.48 ਕਰੋੜ ਰੁਪਏ ਦੀ ਕਰਜ਼ ਮੁਆਫੀ : ਮੋਹਨ ਲਾਲ ਸੂਦ

August 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In