• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਸਰਕਾਰ ਵਲੋਂ SC ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ : ਰਮਨ ਬਹਿਲ

Asli Punjabi by Asli Punjabi
June 12, 2024
in Top Stories
0
ਪੰਜਾਬ ਸਰਕਾਰ ਵਲੋਂ SC ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ : ਰਮਨ ਬਹਿਲ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 12 ਜੂਨ 2024- ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

You might also like

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਰਾਸ਼ੀ ਦੇ ਰਿਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Previous Post

ਸੁਖਬੀਰ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ

Next Post

ਚੰਦਰਬਾਬੂ ਨਾਇਡੂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ; ਪਵਨ ਕਲਿਆਣ ਡਿਪਟੀ ਸੀਐਮ ਬਣੇ

Asli Punjabi

Asli Punjabi

Related Posts

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

by Asli Punjabi
June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

by Asli Punjabi
June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

by Asli Punjabi
June 13, 2025
ਡਾ. ਗੁਰਪ੍ਰੀਤ ਕੌਰ ਮਾਨ ਅਰੋੜਾ ਲਈ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ
Top Stories

ਡਾ. ਗੁਰਪ੍ਰੀਤ ਕੌਰ ਮਾਨ ਅਰੋੜਾ ਲਈ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ

by Asli Punjabi
June 13, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
Next Post
ਚੰਦਰਬਾਬੂ ਨਾਇਡੂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ; ਪਵਨ ਕਲਿਆਣ ਡਿਪਟੀ ਸੀਐਮ ਬਣੇ

ਚੰਦਰਬਾਬੂ ਨਾਇਡੂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ; ਪਵਨ ਕਲਿਆਣ ਡਿਪਟੀ ਸੀਐਮ ਬਣੇ

Recommended

ਵਿਦੇਸ਼ੀ ਦੂਤਾਵਾਸਾਂ ਦੇ ਸੰਪਰਕ ’ਚ ਹਾਂ: ਗ੍ਰਹਿ ਮੰਤਰਾਲਾ

ਵਿਦੇਸ਼ੀ ਦੂਤਾਵਾਸਾਂ ਦੇ ਸੰਪਰਕ ’ਚ ਹਾਂ: ਗ੍ਰਹਿ ਮੰਤਰਾਲਾ

May 3, 2021
ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ, ਮਾਨ ਵੱਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ, ਮਾਨ ਵੱਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

June 15, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In