• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਖਬੀਰ ਦਾ ਖ਼ਾਸ-ਮ-ਖ਼ਾਸ ਚਰਨਜੀਤ ਬਰਾੜ ਹੋਇਆ ਬਾਗੀ, ਕਿਹਾ- ਕਿਰਪਾ ਕਰਕੇ ਪਾਰਟੀ ਦੇ ਵਡੇਰੇ ਹਿਤਾਂ ਲਈ ਇਕ ਪੰਚ ਪ੍ਰਧਾਨੀ ਬਣਾ ਦਿਉ

Asli Punjabi by Asli Punjabi
June 13, 2024
in Top Stories
0
ਸੁਖਬੀਰ ਦਾ ਖ਼ਾਸ-ਮ-ਖ਼ਾਸ ਚਰਨਜੀਤ ਬਰਾੜ ਹੋਇਆ ਬਾਗੀ, ਕਿਹਾ- ਕਿਰਪਾ ਕਰਕੇ ਪਾਰਟੀ ਦੇ ਵਡੇਰੇ ਹਿਤਾਂ ਲਈ ਇਕ ਪੰਚ ਪ੍ਰਧਾਨੀ ਬਣਾ ਦਿਉ
590
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 13 ਜੂਨ 2024- ਅਕਾਲੀ ਦਲ ਕੋਰ ਕਮੇਟੀ ਦੀ ਅੱਜ ਅਹਿਮ ਮੀਟਿਗ ਵਿਚ ਸੁਖਬੀਰ ਬਾਦਲ ਦੀ ਪ੍ਰਧਾਨਗੀ ਤੇ ਸੁਖਬੀਰ ਦੇ ਖ਼ਾਸ ਚਰਨਜੀਤ ਬਰਾੜ ਦੇ ਵਲੋਂ ਵੀ ਬਾਗੀ ਹੁੰਦਿਆਂ ਪਾਰਟੀ ਦੇ ਵਡੇਰੇ ਹਿਤਾਂ ਲਈ ਇਕ ਪੰਚ ਪ੍ਰਧਾਨੀ ਬਣਾਉਣ ਦੀ ਮੰਗ ਕੀਤੀ ਹੈ। ਬਰਾੜ ਨੇ ਇਸ ਸਬੰਧੀ ਸੁਖਬੀਰ ਬਾਦਲ ਨੂੰ ਇੱਕ ਖੁੱਲਾ ਖੱਤ ਵੀ ਲਿਖਿਆ ਹੈ। ਜਿਸ ਵਿਚ ਉਨ੍ਹਾਂ ਇਸ ਗੱਲ ਦਾ ਖ਼ਾਸ ਜਿਕਰ ਕੀਤਾ ਹੈ ਕਿ, ਮੈਂ ਇਲੈਕਸਨ ਦੇ ਅਗਲੇ ਦਿਨ ਤੋਂ ਤੁਹਾਨੂੰ ਮਿਲ ਕੇ ਬੇਨਤੀ ਕਰਨਾ ਚਾਹੁੰਦਾ ਸੀ ਪਰ ਤੁਹਾਡੇ ਵੱਲੋਂ ਟਾਈਮ ਨਾ ਮਿਲਣ ਕਰਕੇ ਮੈਨੂੰ ਖੁੱਲੇ ਪੱਤਰ ਰਾਹੀ ਸੁਝਾਅ ਦੇਣੇ ਪੈ ਰਹੇ ਹਨ। ਜੋ ਮੈਂ ਲਿਖ ਰਿਹਾਂ ਹੋ ਸਕਦਾ ਹੈ ਤੁਹਾਨੂੰ ਚੰਗਾ ਨਾ ਲੱਗੇ ਪਰ ਪਾਰਟੀ ਦੇ ਵਡੇਰੇ ਹਿਤਾਂ ਲਈ ਤੁਹਾਨੂੰ ਸੁਝਾਅ ਦੇ ਰਿਹਾ ਹਾਂ, ਬੇਨਤੀ ਇਹ ਹੈ ਕਿ ਤੁਸੀ ਪਾਰਟੀ ਪ੍ਰਧਾਨ ਬਣੇ ਰਹੋ ਪਰ ਕਿਰਪਾ ਕਰਕੇ ਪਾਰਟੀ ਦੇ ਵਡੇਰੇ ਹਿਤਾਂ ਲਈ ਇਕ ਪੰਚ ਪ੍ਰਧਾਨੀ ਬਣਾ ਦਿਉ। ਜਿਸ ਵਿੱਚ ਬਲਵਿੰਦਰ ਸਿੰਘ ਭੁੰਦੜ ਕਨਵੀਨਰ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ, ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ , ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ , ਗੁਲਜ਼ਾਰ ਸਿੰਘ ਰਣੀਕੇ ਪ੍ਰਧਾਨ ਐਸਸੀ ਵਿੰਗ ਮੈਂਬਰ , ਹੀਰਾ ਸਿੰਘ ਗਾਬੜੀਆ ਪ੍ਰਧਾਨ ਬੀਸੀ ਵਿੰਗ ਮੈਂਬਰ , ਐਨ ਕੇ ਸ਼ਰਮਾ ਪ੍ਰਧਾਨ ਟਰੇਡ ਤੇ ਇੰਡਸਟਰੀ ਵਿੰਗ ਮੈਂਬਰ ਅਤੇ ਮੈਨੂੰ ਉਸ ਵਿੱਚ ਮੈਂਬਰ ਸਕੱਤਰ ਬਿੰਨਾਂ ਵੋਟ ਦੇ ਅਧਿਕਾਰ ਤੋਂ ਬਣਾ ਸਕਦੇ ਹੋ।

ਚਰਨਜੀਤ ਬਰਾੜ ਨੇ ਸੁਖਬੀਰ ਨੂੰ ਆਪਣੇ ਖੁੱਲ੍ਹੇ ਖੱਤ ਵਿਚ ਇਹ ਐਲਾਨ ਕਰੋ ਕਿ ਇਹ ਪ੍ਰਜੀਡੀਅਮ 14 ਦਿਸੰਬਰ 2024 ਤੱਕ ਹੈ ਜਦੋ ਤੱਕ ਨਵੀ ਭਰਤੀ ਹੋਕੇ ਨਵੇ ਡੈਲੀਗੇਟਾਂ ਰਾਹੀ ਨਵੇਂ ਪ੍ਰਧਾਨ ਦੀ ਚੋਣ ਨਾ ਹੋ ਜਾਵੇ। ਉਸ ਸਮੇਂ ਤੱਕ ਪਾਰਟੀ ਦੇ ਸਾਰੇ ਫੈਸਲੇ ਉਪਰੋਕਤ ਜਾਂ ਜਿਹੜੀ ਵੀ ਪ੍ਰਜੀਡੀਅਮ ਬਣੇ ਉਹ ਕਰੇਗੀ। ਜਿਸ ਵਿੱਚ ਆਉਣ ਵਾਲੇ ਬਾਈ ਇਲੈਕਸਨ ਲੜਨਾਂ, ਐਸਜੀਪੀਸੀ ਦੀਆਂ ਵੋਟਾਂ ਬਣਾਉਣਾਂ ਤੇ ਜੇਕਰ ਜਨਰਲ ਇਲੈਕਸਨ ਆਉਦੀ ਹੈ ਉਹ ਲੜਾਉਣੀ, ਜੇਕਰ ਜਨਰਲ ਚੋਣਾਂ ਨਹੀ ਆਉਂਦੀਆਂ ਤਾਂ ਨਵੰਬਰ ਵਿੱਚ ਐਸਜੀਪੀਸੀ ਮੈਂਬਰਾਂ ਤੋਂ ਐਸਜੀਪੀਸੀ ਪ੍ਰਧਾਨ ਤੇ ਅੰਤਰਿੰਗ ਕਮੇਟੀ ਦੀ ਚੋਣ ਕਰਾਉਣੀ, ਪਾਰਟੀ ਦੀ ਭਰਤੀ ਆਦਿ ਸਾਰੇ ਸਿਆਸੀ ਕੰਮ ਪ੍ਰਜੀਡੀਅਮ ਦੇਖੇਗੀ। ਤੁਸੀ ਕਹੋ ਕਿ ਮੈਨੂੰ ਜਿੱਥੇ ਪਾਰਟੀ ਹੁੱਕਮ ਕਰੇਗੀ ਮੈਂ ਪਹਿਰਾ ਦੇਵਾਂਗਾਂ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਦੂਸਰਾ ਜੋ ਅਸੀ ਮੁਆਫ਼ੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡਪਾਠ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਮੰਗ ਚੁੱਕੇ ਹਾਂ ਮੈ ਉਸ ਸਮੇਂ 14 ਦਿਸੰਬਰ ਦੇ ਮੌਕੇ ਵੀ ਮੁਆਫ਼ੀ ਮੰਗਣ ਤੋਂ ਪਹਿਲਾਂ ਵੀ ਤੁਹਾਨੂੰ ਜੁਬਾਨੀ ਵੀ ਤੇ ਲਿਖਤੀ ਵੀ ਬੇਨਤੀ ਕੀਤੀ ਸੀ ਕਿ ਮੁਆਫ਼ੀ ਵਿਧੀ-ਵਿਧਾਨ ਮੁਤਾਬਕ ਲਿਖ ਕੇ ਮੰਗ ਲਈਏ ਜੋ ਸਜ਼ਾ ਸ੍ਰੀ ਅਕਾਲ ਤਖ਼ਤ ਲਾਵੇ ਉਹ ਨਿਮਾਣੇ ਸਿੱਖ ਤਰਾਂ ਭੁਗਤੀਏ ਪ੍ਰਮਾਤਮਾਂ ਭਲੀ ਕਰੇਗਾ। ਪਰ ਜਿਵੇਂ ਬਾਕੀ ਸਲਾਹਾਂ ਨੂੰ ਅਕਸਰ ਦਰਕਿਨਾਰ ਕਰ ਦਿੱਤਾ ਜਾਂਦਾ ਹੈ ਠੀਕ ਉਸੇ ਤਰਾਂ ਇਹ ਸਲਾਹ ਵੀ ਉਸ ਸਮੇਂ ਨਹੀ ਮੰਨੀ ਗਈ।

ਪ੍ਰਧਾਨ ਜੀ ਹੁਣ ਵੀ ਗੱਲ ਉੱਥੇ ਹੀ ਖੜੀ ਹੈ ! ਸਾਡੇ ਨਾਲ ਪ੍ਰਮਾਤਮਾਂ ਰੁਸਿਆ ਹੈ ਤਾਂ ਹੀ ਇੰਨਾਂ ਮਾੜਾ ਹਾਲ ਹੋ ਰਿਹਾ ਹੈ। ਬੀਬਾ ਹਰਸਿਮਰਤ ਕੌਰ ਜੀ ਬਾਦਲ ਕਿਉਂ ਜਿੱਤੇ ਕਿਉਂਕਿ ਮਿਹਨਤ ਕਰਨ ਦੇ ਨਾਲ ਨਾਲ ਉਹ ਡੇਰੇ ਦੀ ਮੁਆਫ਼ੀ ਕਰਵਾਉਣ ਦੇ ਭਾਗੀਦਾਰ ਨਹੀਂ ਸਨ। ਜੇਕਰ ਪੰਚ ਪ੍ਰਧਾਨੀ ਨਹੀ ਬਣਾਉਣੀ ਚਾਹੁੰਦੇ ਤਾਂ ਮੇਰੀ ਬੇਨਤੀ ਹੈ ਕਿ ਲਿਖਤੀ ਮੁਆਫ਼ੀ ਮੰਗ ਜ਼ਰੂਰ ਲਈਏ ਜੀ ਤੀਸਰਾ ਸੁਝਾਅ ਹੈ ਪਾਰਟੀ ਇੱਕ ਮਹੀਨੇ ਵਿੱਚ ਵੀ ਖੜੀ ਹੋ ਸਕਦੀ ਹੈ ਪਰ ਸ਼ਰਤ ਇਹ ਹੈ ਮੁਆਫ਼ੀ ਦੇ ਨਾਲ-ਨਾਲ ਮੇਰੀ ਸਲਾਹ ਮੁਤਾਬਕ ਇੱਕ ਮਹੀਨਾਂ ਚੱਲ ਕੇ ਦੇਖ ਲਓ। ਜਿੱਥੇ ਪਿਛਲੇ 3 ਸਾਲ ਤੋਂ ਆਪਣੇ ਨਿੱਜੀ ਮੁਫਾਦ ਪਾਲਣ ਵਾਲੇ ਬਦਨਾਮ ਸਿਆਸੀ ਸਲਾਹਕਾਰ ਤੇ ਨਿੱਜੀ ਤੌਰ ਤੇ ਤੰਗਦਿੱਲ ਇਨਸਾਨ, ਅਫਸਰਾਂ ਤੇ ਤਨਖ਼ਾਹਦਾਰਾਂ ਦੀ ਸਲਾਹ ਨਾਲ ਚੱਲ ਕੇ ਦੇਖ ਲਿਆ ਹੈ। ਉੱਥੇ ਹੁੱਣ ਇੱਕ ਮਹੀਨਾਂ ਲੋਕਾਂ ਦੀ ਇੱਛਾ ਮੁਤਾਬਕ ਸਖ਼ਤ ਫੈਸਲੇ ਲੈ ਕੇ ਦੇਖੋ। ਪਾਰਟੀ ਵੀ ਚੜਦੀ ਕਲਾ ਵਿੱਚ ਚੱਲੇਗੀ, ਪਾਰਟੀ ਪ੍ਰਧਾਨ ਵੀ ਰਹੋਗੇ ਤੇ ਮੁੱਖ ਮੰਤਰੀ ਵੀ ਬਣੋਗੇ। ਕਿਉਂਕਿ ਪਾਰਟੀ ਪੰਥ ਪ੍ਰਤੀ ਜਜ਼ਬੇ ਵਾਲੇ ਵਰਕਰਾਂ ਨਾਲ ਚੱਲਦੀ ਹੈ ਨਾ ਕਿ ਵੱਡੇ ਪੈਕੇਜ ਦੇਣ ਵਾਲੇ ਸਲਾਹਕਾਰਾਂ ਨਾਲ। ਜੇਕਰ ਮੇਰੀ ਕੋਈ ਗੱਲ ਚੰਗੀ ਨਾ ਲੱਗੀ ਤਾਂ ਨਿਮਰਤਾ ਸਾਹਿਤ ਮੁਆਫੀ ਚਾਹੁੰਦਾਂ ਹਾਂ ਜੀ।

ਦੱਸ ਦਈਏ ਕਿ, ਇਸ ਤੋਂ ਪਹਿਲਾਂ ਵੀ ਕਈ ਸੀਨੀਅਰ ਲੀਡਰ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਕਰ ਚੁੱਕੇ ਹਨ। ਹਾਲਾਂਕਿ ਬਹੁਤ ਸੀਨੀਅਰ ਲੀਡਰ ਸੁਖਬੀਰ ਦੀ ਪ੍ਰਧਾਨਗੀ ਤੋਂ ਨਰਾਜ਼ ਵੀ ਹਨ, ਜਿਨ੍ਹਾਂ ਦੇ ਵਲੋਂ ਪਾਰਟੀ ਤੋਂ ਕਿਨਾਰਾ ਵੀ ਕਰ ਲਿਆ ਗਿਆ ਹੈ। ਦੇਖਣਾ ਹੁਣ ਇਹ ਹੋਵੇਗਾ ਕਿ, ਕੀ ਚਰਨਜੀਤ ਬਰਾੜ ਦੀ ਚਿੱਠੀ ਤੇ ਸੁਖਬੀਰ ਬਾਦਲ ਗੌਰ ਕਰਦੇ ਹਨ ਜਾਂ ਨਹੀਂ।

Previous Post

ਕੁਵੈਤ ’ਚ ਭਿਆਨਕ ਅਗਜ਼ਨੀ ਦੀ ਘਟਨਾ ਮਗਰੋਂ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਰਵਾਨਾ

Next Post

ਕੁਵੈਤ ਅਗਜ਼ਨੀ ਹਾਦਸਾ: ਭਾਰਤੀ ਹਵਾਈ ਫੌਜ ਦੇ ਵਿਸ਼ੇਸ਼ ਜਹਾਜ਼ ਨੇ 45 ਮ੍ਰਿਤਕ ਦੇਹਾਂ ਸਮੇਤ ਕੋਚੀ ਲਈ ਉਡਾਣ ਭਰੀ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੀ ਜਹਾਜ਼ ’ਚ ਸਵਾਰ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਕੁਵੈਤ ਅਗਜ਼ਨੀ ਹਾਦਸਾ: ਭਾਰਤੀ ਹਵਾਈ ਫੌਜ ਦੇ ਵਿਸ਼ੇਸ਼ ਜਹਾਜ਼ ਨੇ 45 ਮ੍ਰਿਤਕ ਦੇਹਾਂ ਸਮੇਤ ਕੋਚੀ ਲਈ ਉਡਾਣ ਭਰੀ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੀ ਜਹਾਜ਼ ’ਚ ਸਵਾਰ

ਕੁਵੈਤ ਅਗਜ਼ਨੀ ਹਾਦਸਾ: ਭਾਰਤੀ ਹਵਾਈ ਫੌਜ ਦੇ ਵਿਸ਼ੇਸ਼ ਜਹਾਜ਼ ਨੇ 45 ਮ੍ਰਿਤਕ ਦੇਹਾਂ ਸਮੇਤ ਕੋਚੀ ਲਈ ਉਡਾਣ ਭਰੀ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੀ ਜਹਾਜ਼ ’ਚ ਸਵਾਰ

Recommended

ਬਿਨਾਂ ਪੜਤਾਲ ਮੁੱਅਤਲ ਅਧਿਆਪਕ ਬਹਾਲ ਕਰਨ ਦੀ ਮੰਗ

ਬਿਨਾਂ ਪੜਤਾਲ ਮੁੱਅਤਲ ਅਧਿਆਪਕ ਬਹਾਲ ਕਰਨ ਦੀ ਮੰਗ

June 28, 2020
ਖਾਲਿਸਤਾਨੀ ਸਮਰਥਕਾਂ ਵੱਲੋਂ ਵੈਂਕੂਵਰ ’ਚ ਭਾਰਤੀ ਕੌਂਸਲੇਟ ਮੂਹਰੇ ਰੋਸ ਮੁਜ਼ਾਹਰਾ

ਖਾਲਿਸਤਾਨੀ ਸਮਰਥਕਾਂ ਵੱਲੋਂ ਵੈਂਕੂਵਰ ’ਚ ਭਾਰਤੀ ਕੌਂਸਲੇਟ ਮੂਹਰੇ ਰੋਸ ਮੁਜ਼ਾਹਰਾ

September 26, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In