• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

Asli Punjabi by Asli Punjabi
June 18, 2024
in Punjab
0
ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ
586
SHARES
3.3k
VIEWS
Share on FacebookShare on TwitterShare on Whatsapp

ਮੋਗਾ, 18 ਜੂਨ 2024 : ਪੰਜਾਬ ਸਰਕਾਰ ਵੱਲੋਂ ਦਿਨ-ਬ-ਦਿਨ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਜਾਂ ਉੱਚਾ ਚੁੱਕਣ ਲਈ ਗੰਭੀਰ ਰੂਪ ਨਾਲ ਯਤਨ ਕੀਤੇ ਜਾ ਰਹੇ ਹਨ।ਇਸ ਖੇਤਰ ਵਿੱਚ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕਰਨ ਲਈ ਜਿੱਥੇ ਸਰਕਾਰ ਵੱਲੋਂ ਇਸ ਸਾਲ ਵੱਡੀ ਗਿਣਤੀ ਵਿੱਚ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਉੱਥੇ ਹੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ।

ਜ਼ਿਲ੍ਹਾ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਸਾਲ 206 ਕਿਸਾਨਾਂ ਨੇ ਆਪਣੇ 1399 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ। ਸਿੱਧੀ ਬਿਜਾਈ ਨਾਲ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਸਗੋਂ ਉਨ੍ਹਾਂ ਖੇਤੀ ਲਾਗਤ ਵਿੱਚ ਕਮੀ ਆਈ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਵਿੱਚ ਖੜੋਤ ਆਈ। 1399 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜ਼ਿਲ੍ਹਾ ਮੋਗਾ ਦੇ 206 ਕਿਸਾਨਾਂ ਦੇ ਖਾਤਿਆਂ ਵਿੱਚ 20 ਲੱਖ 98 ਹਜ਼ਾਰ 500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਟਰਾਂਸਫਰ ਕੀਤੇ ਗਏ ਹਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਉਨ੍ਹਾਂ ਤਕਨੀਕਾਂ ਵਿੱਚੋਂ ਹੈ ਜ਼ੋ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ, ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਖੇਤੀ ਕਾਮਿਆਂ ਦੀ ਆ ਰਹੀ ਘਾਟ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਕੱਦੂ ਕਰਕੇ ਲਗਾਏ ਗਏ ਝੋਨੇ ਦੇ ਮੁਕਾਬਲੇ, ਸਿੱਧੀ ਬਿਜਾਈ ਨਾਲ ਪਾਣੀ ਦੀ 15 ਤੋਂ 20 ਫੀਸਦ ਤੱਕ ਬੱਚਤ ਹੁੰਦੀ ਹੈ। ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਫੀਸਦ ਜ਼ਿਆਦਾ ਰੀਚਾਰਜ ਹੁੰਦਾ ਹੈ। ਝੋਨੇ ਦੀ ਪਰਾਲੀ ਦਾ ਪ੍ਰਬੰਧ ਕਰਨਾ ਸੌਖਾ ਹੋਣ ਦੇ ਨਾਲ ਅਗਲੀ ਫਸਲ ਲਈ ਖੇਤ ਤਿਆਰ ਕਰਨਾ ਸੌਖਾ ਹੋ ਜਾਂਦਾ ਹੈ। ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਨੂੰ ਬਿਮਾਰੀਆਂ ਘੱਟ ਲੱਗਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ।

Previous Post

ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ

Next Post

ਸੀ.ਐੱਮ. ਦੀ ਯੋਗਸ਼ਾਲਾ ਤਹਿਤ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ – ਚੇਅਰਮੈਨ ਰਮਨ ਬਹਿਲ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸੀ.ਐੱਮ. ਦੀ ਯੋਗਸ਼ਾਲਾ ਤਹਿਤ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ – ਚੇਅਰਮੈਨ ਰਮਨ ਬਹਿਲ

ਸੀ.ਐੱਮ. ਦੀ ਯੋਗਸ਼ਾਲਾ ਤਹਿਤ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ - ਚੇਅਰਮੈਨ ਰਮਨ ਬਹਿਲ

Recommended

ਪੰਜਾਬ ਜੀਐਸਟੀ ਦੀ ਵਿਸ਼ੇਸ਼ ਜਾਂਚ ਟੀਮ ਨੇ ਟੈਕਸ ਵਿੱਚ ਧੋਖਾਧੜੀ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 3 ਗਿ੍ਰਫਤਾਰ

ਪੰਜਾਬ ਜੀਐਸਟੀ ਦੀ ਵਿਸ਼ੇਸ਼ ਜਾਂਚ ਟੀਮ ਨੇ ਟੈਕਸ ਵਿੱਚ ਧੋਖਾਧੜੀ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 3 ਗਿ੍ਰਫਤਾਰ

November 11, 2020
ਤਿੱਬੜੀ ਛਾਊਣੀ ਵਿਖੇ ਫ਼ੌਜ ਭਰਤੀ ਰੈਲੀ 10 ਅਕਤੂਬਰ ਤੋਂ 10 ਨਵੰਬਰ ਤੱਕ

ਤਿੱਬੜੀ ਛਾਊਣੀ ਵਿਖੇ ਫ਼ੌਜ ਭਰਤੀ ਰੈਲੀ 10 ਅਕਤੂਬਰ ਤੋਂ 10 ਨਵੰਬਰ ਤੱਕ

October 10, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In