• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੇਰੀਆਂ ਸੇਵਾਵਾਂ ਖਤਮ ਕਰਕੇ ਪੰਜਾਬ ਸਰਕਾਰ ਨੇ ਆਪਣੀ ਹਾਰ ਕਬੂਲੀ: ਹਰਗੋਬਿੰਦ ਕੌਰ

Asli Punjabi by Asli Punjabi
June 20, 2024
in Punjab
0
ਮੇਰੀਆਂ ਸੇਵਾਵਾਂ ਖਤਮ ਕਰਕੇ ਪੰਜਾਬ ਸਰਕਾਰ ਨੇ ਆਪਣੀ ਹਾਰ ਕਬੂਲੀ: ਹਰਗੋਬਿੰਦ ਕੌਰ
587
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 20 ਜੂਨ 2024: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਸੇਵਾਵਾਂ ਖਤਮ ਕਰਕੇ ਆਪਣੀ ਹਾਰ ਕਬੂਲੀ ਹੈ। ਅੱਜ ਬਠਿੰਡਾ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਉਹ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ ਵਿੱਚ ਬਤੌਰ ਆਂਗਣਵਾੜੀ ਵਰਕਰ ਪਿਛਲੇਂ 34 ਸਾਲਾਂ ਤੋਂ ਬੇਦਾਗ ਸੇਵਾਵਾਂ ਦੇ ਰਹੇ ਹਨ।

ਪਰ ਬੀਤੇ ਦਿਨੀਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਸਤਖਤਾਂ ਹੇਠ ਉਹਨਾਂ ਦੀਆਂ ਸੇਵਾਵਾਂ ਨੂੰ ਖਤਮ ਕਰਨ ਬਾਰੇ ਚਿੱਠੀ ਭੇਜ ਦਿੱਤੀ ਗਈ ਹੈ । ਮਹਿਕਮੇ ਵੱਲੋਂ ਕਿਹਾ ਗਿਆ ਹੈ ਕਿ ਹਰਗੋਬਿੰਦ ਕੌਰ ਨੇ ਛੁੱਟੀਆਂ ਵੱਧ ਲਈਆਂ ਹਨ। ਜਿਸ ਕਰਕੇ ਆਂਗਣਵਾੜੀ ਸੈਂਟਰ ਦਾ ਕੰਮ ਪ੍ਰਭਾਵਿਤ ਹੋਇਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਹਰਗੋਬਿੰਦ ਕੌਰ ਨੇ ਕਿਹਾ ਕਿ ਅਸਲ ਵਿੱਚ ਸਚਿਆਈ ਇਹ ਹੈ ਕਿ ਪੰਜਾਬ ਸਰਕਾਰ ਬੇਹੱਦ ਬੁਖਲਾਹਟ ਵਿੱਚ ਆਈ ਹੋਈ ਹੈ।‌ ਕਿਉਂਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪਹਿਲਾਂ ਮੈਂ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮੁੱਦੇ ਅਤੇ ਉਹਨਾਂ ਦੇ ਹੱਕਾਂ ਦੀ ਗੱਲ ਕਰਦੀ ਸਾਂ ਤੇ ਅਕਾਲੀ ਦਲ ਵਿੱਚ ਆਉਣ ਨਾਲ ਉਹਨਾਂ ਨਾਲ ਕਰੋੜਾਂ ਔਰਤਾਂ ਹੋਰ ਵੀ ਜੁੜ ਗਈਆਂ ਹਨ।

ਹਰਗੋਬਿੰਦ ਕੌਰ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਨਾ ਦੇਣ ਦਾ ਮੁੱਦਾ ਚੁੱਕਿਆ , ਆਟੇ ਦਾਲ ਵਾਲੇ 11 ਲੱਖ ਰਾਸ਼ਨ ਕਾਰਡਾਂ ਅਤੇ ਗਰੀਬ ਲੋਕਾਂ ਨੂੰ ਬਿਜਲੀ ਦੇ ਵੱਧ ਆ ਰਹੇ ਬਿੱਲਾਂ ਦਾ ਮਾਮਲਾ ਉਠਾ ਕੇ ਸਰਕਾਰ ਨੂੰ ਘੇਰਿਆ । ਇਸੇ ਕਰਕੇ ਸਰਕਾਰ ਉਹਨਾਂ ਦੇ ਖ਼ਿਲਾਫ਼ ਹੋ ਗਈ ਤੇ ਪਿਛਲੇ ਕਈ ਮਹੀਨਿਆਂ ਤੋਂ ਉਹਨਾਂ ਦੇ ਖ਼ਿਲਾਫ਼ ਨੌਕਰੀ ਤੋਂ ਕੱਢਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਸਨ।

ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰ ਬਿਨਾਂ ਤਨਖਾਹ ਤੋਂ ਛੁੱਟੀ ਨਹੀਂ ਲੈ ਸਕਦੀ ਇਸ ਦਾ ਲੈਟਰ ਮਈ 2024 ਵਿੱਚ ਜਾਰੀ ਕੀਤਾ ਹੈ। ਜਦ ਕਿ ਛੁੱਟੀਆਂ ਮੈਂ 2023 ਵਿੱਚ ਲਈਆਂ ਸਨ । ਉਦੋਂ ਤੱਕ ਸਰਕਾਰ ਵੱਲੋਂ ਕੋਈ ਪੱਤਰ ਨਹੀਂ ਆਇਆ ਸੀ। ਪਿਛਲੇ 30 ਸਾਲ ਤੋਂ ਜਦੋਂ ਤੋਂ ਮੈਂ ਯੂਨੀਅਨ ਵਿੱਚ ਕੰਮ ਕਰ ਰਹੀ ਆ ਮੈਂ ਹਰ ਸਾਲ 20 ਤੋਂ ਉੱਪਰ ਛੁੱਟੀਆਂ ਲੈਂਦੀ ਰਹੀ ਹਾਂ ਜਿੱਥੋਂ ਤੱਕ ਰਾਜਨੀਤਿਕ ਗਤੀਵਿਧੀਆਂ ਵਿੱਚ ਭਾਗ ਲੈਣ ਦਾ ਸਬੰਧ ਹੈ ਆਂਗਣਵਾੜੀ ਵਰਕਰ ਇੱਕ ਸੋਸ਼ਲ ਵਰਕਰ ਹੈ ਅਤੇ ਉਸਨੂੰ ਚੋਣ ਲੜਨ ਦਾ ਅਧਿਕਾਰ ਹੈ । ਜਿਸ ਕਰਕੇ ਉਹ ਰਾਜਨੀਤਿਕ ਗਤੀਵਿਧੀਆਂ ਵਿੱਚ ਭਾਗ ਲੈ ਸਕਦੀ ਹੈ। ਇਹ ਬੇਬੁਨਿਆਦ ਇਲਜ਼ਾਮ ਲਾ ਕੇ ਮੇਰੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ । ਜਿਨਾਂ ਦਾ ਮੈਂ ਜੋਰਦਾਰ ਵਿਰੋਧ ਕਰਦੀ ਹਾਂ।

ਉਹਨਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਇੱਕ ਕਮੇਟੀ ਬਿਠਾ ਕੇ ਮੇਰਾ ਸਾਰਾ ਕੰਮ ਚੈੱਕ ਕੀਤਾ । ਜਿਸ ਵਿੱਚ ਕੋਈ ਨੁਕਸ ਨਹੀਂ ਪਾਇਆ ਗਿਆ । ਫਿਰ ਬਿਨਾਂ ਵਜਹਾ ਦਾ ਅਧਾਰ ਬਣਾ ਕੇ ਮੈਨੂੰ ਨੌਕਰੀ ਤੋਂ ਬਾਹਰ ਕੀਤਾ ਗਿਆ। ਇਸੇ ਨੂੰ ਹੀ ਬਦਲਾਅ ਆਖਦੇ ਹਨ । ਇਹ ਸਰਕਾਰ ਆਪਣਾ ਵਿਰੋਧ ਬਿਲਕੁਲ ਵੀ ਬਰਦਾਸ਼ਤ ਨਹੀਂ ਕਰ ਸਕਦੀ । ਹਾਲਾਂਕਿ ਪਿਛਲੀਆਂ ਸਰਕਾਰਾਂ ਦੇ ਖਿਲਾਫ ਮੈਂ ਬੇਹੱਦ ਸੰਘਰਸ਼ ਕੀਤਾ , ਜੇਲਾਂ ਕੱਟੀਆਂ ਅਤੇ ਮਰਨ ਵਰਤ ਰੱਖੇ । ਪਰ ਇਸ ਤਰ੍ਹਾਂ ਦਾ ਵਤੀਰਾ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤਾ ਗਿਆ।

Previous Post

ਵਿਕਾਸ ਪੱਖੋਂ ਸ਼ਹਿਰ ਦੀ ਬਦਲ ਦਿੱਤੀ ਜਾਵੇਗੀ ਨੁਹਾਰ- ਸ਼ੈਰੀ ਕਲਸੀ

Next Post

Good News: ਮੰਤਰੀ ਖੁੱਡੀਆਂ ਨੇ 8 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
Good News: ਮੰਤਰੀ ਖੁੱਡੀਆਂ ਨੇ 8 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Good News: ਮੰਤਰੀ ਖੁੱਡੀਆਂ ਨੇ 8 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Recommended

ਕੋਰੋਨਾ ਵਾਈਰਸ ਦੇ ਨਾਲ ਸਿਹਤ ਵਿਭਾਗ ਵਲੋਂ ਨਸ਼ੇ ਦੀ ਅਲਾਮਤ ਖਿਲਾਫ ਜੰਗ ਜਾਰੀ

ਕੋਰੋਨਾ ਵਾਈਰਸ ਦੇ ਨਾਲ ਸਿਹਤ ਵਿਭਾਗ ਵਲੋਂ ਨਸ਼ੇ ਦੀ ਅਲਾਮਤ ਖਿਲਾਫ ਜੰਗ ਜਾਰੀ

June 27, 2020
ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ, ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ- ਬੀਬੀ ਜਗੀਰ ਕੌਰ

ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ, ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ- ਬੀਬੀ ਜਗੀਰ ਕੌਰ

February 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In