• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

Good News: ਮੰਤਰੀ ਖੁੱਡੀਆਂ ਨੇ 8 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Asli Punjabi by Asli Punjabi
June 20, 2024
in Punjab
0
Good News: ਮੰਤਰੀ ਖੁੱਡੀਆਂ ਨੇ 8 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
588
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ, 20 ਜੂਨ 2024- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Previous Post

ਮੇਰੀਆਂ ਸੇਵਾਵਾਂ ਖਤਮ ਕਰਕੇ ਪੰਜਾਬ ਸਰਕਾਰ ਨੇ ਆਪਣੀ ਹਾਰ ਕਬੂਲੀ: ਹਰਗੋਬਿੰਦ ਕੌਰ

Next Post

ਸੋਨੇ-ਚਾਂਦੀ ਦੇ ਵਪਾਰੀ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post

ਸੋਨੇ-ਚਾਂਦੀ ਦੇ ਵਪਾਰੀ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ

Recommended

ਗੈਂਗਸਟਰ ਵਿਕਾਸ ਦੂਬੇ ਦੀ ਮਾਂ ਨੇ ਉਸਦੇ ਸਸਕਾਰ ‘ਤੇ ਆਉਣੋਂ ਕੀਤੀ ਨਾਂਹ, ਆਖਿਆ ਮੇਰਾ ਕੋਈ ਲੈਣ ਦੇਣ ਨਹੀਂ

ਗੈਂਗਸਟਰ ਵਿਕਾਸ ਦੂਬੇ ਦੀ ਮਾਂ ਨੇ ਉਸਦੇ ਸਸਕਾਰ ‘ਤੇ ਆਉਣੋਂ ਕੀਤੀ ਨਾਂਹ, ਆਖਿਆ ਮੇਰਾ ਕੋਈ ਲੈਣ ਦੇਣ ਨਹੀਂ

July 11, 2020
ਇੱਕ ਦੇਸ਼, ਇੱਕ ਚੋਣ’ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ

ਇੱਕ ਦੇਸ਼, ਇੱਕ ਚੋਣ’ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ

December 17, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In