• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਚੋਣਾਂ ਵਿੱਚ ਧੋਖੇਬਾਜ਼ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ

Asli Punjabi by Asli Punjabi
June 27, 2024
in Punjab
0
ਚੋਣਾਂ ਵਿੱਚ ਧੋਖੇਬਾਜ਼ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 27 ਜੂਨ, 2024 : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੀ ਜਿਮਨੀ ਚੋਣਾਂ ਵਿੱਚ ਆਪ ਦੇ ਉਮੀਦਵਾਰ ਮਹਿੰਦਰ ਭਗਤ ਦੇ ਪੱਖ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਪਾਰਟੀ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਗਏ ਕੰਮਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕ ਵੀ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਬਹੁਤ ਖੁਸ਼ ਹਨ ਅਤੇ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੇ ਜਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਂਗੇ।

ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਸ. ਬਰਸਟ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋ ਕੇ ਸ਼ੀਤਲ ਅੰਗੁਰਾਲ ਨੇ ਲੋਕਾਂ ਨੂੰ ਧੌਖਾ ਦਿੱਤਾ ਹੈ। ਆਪਣੇ ਨਿੱਜੀ ਸਵਾਰਥਾਂ ਨੂੰ ਅੱਗੇ ਰੱਖਦੇ ਹੋਏ ਸ਼ੀਤਲ ਅੰਗੁਰਾਲ ਜਲੰਧਰ ਵਾਸੀਆਂ ਨੂੰ ਅਣਦੇਖਾ ਕਰਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਵਿਧਾਇਕ ਦਾ ਅਹੁਦਾ ਛੱਡ ਕੇ ਦੁਬਾਰਾ ਚੋਣ ਕਰਾਉਣ ਦਾ ਵਿੱਤੀ ਬੌਝ ਵਧਾਇਆ ਹੈ। ਪਿਛਲੀ ਵਾਰ ਵੀ ਲੋਕਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੋਣ ਕਰਕੇ ਜਿੱਤਾਇਆ ਸੀ, ਪਰ ਸ਼ੀਤਲ ਨੇ ਲੋਕਾਂ ਨੂੰ ਧੌਖਾ ਦੇਣ ਅਤੇ ਆਪਣੇ ਫਰਜਾ ਤੋਂ ਭਜਣ ਤੋਂ ਅਲਾਵਾ ਹੋਰ ਕੁਝ ਨਹੀਂ ਕੀਤਾ। ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਲੋਕ ਆਪਣੇ ਨਾਲ ਹੋਏ ਧੌਖੇ ਲਈ ਉਸਨੂੰ ਕਦੇ ਮੁਆਫ ਨਹੀਂ ਕਰਨਗੇ। ਵਿਧਾਨਸਭਾ ਹਲਕਾ ਜਲੰਧਰ ਵੇਸਟ ਦੀ ਚੋਣ ਵਿੱਚ ਉਸਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਉਸਦੇ ਖਿਲਾਫ਼ ਆਪਣੇ ਵੋਟ ਪਾ ਕੇ ਮੌੜਵਾਂ ਜਵਾਬ ਦੇਣਗੇ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਮਾਨਸੂਨ ਪਹੁੰਚ ਰਿਹੈ ਅਤੇ ਤਾਪਮਾਨ ਹੌਲੀ-ਹੌਲੀ ਘਟ ਰਿਹੈ

Next Post

ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

Recommended

ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਵੱਲੋਂ 8 ਨੂੰ ਪੰਜਾਬ ਬੰਦ ਦੀ ਕੀਤੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ

ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਵੱਲੋਂ 8 ਨੂੰ ਪੰਜਾਬ ਬੰਦ ਦੀ ਕੀਤੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ

December 6, 2020
ਪਿਛਲੇ 9 ਸਾਲਾਂ ਵਿਚ ਪ੍ਰਧਾਨ ਮੰਤਰੀ ਨੇ ਰਾਜਨੀਤਿਕ ਵਿਚਾਰਧਾਰਾ ਤੋਂ ਉੱਪਰ ਉੱਠ ਕੇ ਹਰ ਦੇਸ਼ਵਾਸੀ ਦੀ ਭਲਾਈ ਲਈ ਕੀਤਾ ਕੰਮ – ਮੁੱਖ ਮੰਤਰੀ

ਪਿਛਲੇ 9 ਸਾਲਾਂ ਵਿਚ ਪ੍ਰਧਾਨ ਮੰਤਰੀ ਨੇ ਰਾਜਨੀਤਿਕ ਵਿਚਾਰਧਾਰਾ ਤੋਂ ਉੱਪਰ ਉੱਠ ਕੇ ਹਰ ਦੇਸ਼ਵਾਸੀ ਦੀ ਭਲਾਈ ਲਈ ਕੀਤਾ ਕੰਮ – ਮੁੱਖ ਮੰਤਰੀ

May 30, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In