• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

Good News: ਪੈਟਰੋਲ-ਡੀਜ਼ਲ ਹੋਇਆ ਸਸਤਾ, ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਮਿਲਣਗੇ 3 ਸਿਲੰਡਰ ਮੁਫ਼ਤ- ਇਸ ਸੂਬੇ ‘ਚ ਲਾਗੂ ਹੋਈ ਯੋਜਨਾ

Asli Punjabi by Asli Punjabi
June 28, 2024
in Top Stories
0
Good News: ਪੈਟਰੋਲ-ਡੀਜ਼ਲ ਹੋਇਆ ਸਸਤਾ, ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਮਿਲਣਗੇ 3 ਸਿਲੰਡਰ ਮੁਫ਼ਤ- ਇਸ ਸੂਬੇ ‘ਚ ਲਾਗੂ ਹੋਈ ਯੋਜਨਾ
588
SHARES
3.3k
VIEWS
Share on FacebookShare on TwitterShare on Whatsapp

ਮਹਾਰਾਸ਼ਟਰ, 28 ਜੂਨ 2024- ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਮਹਾਰਾਸ਼ਟਰ ਸਰਕਾਰ ਨੇ ਹਰ ਮਹੀਨੇ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਡੀਜ਼ਲ ‘ਤੇ ਟੈਕਸ 24 ਫੀਸਦੀ ਤੋਂ ਘਟਾ ਕੇ 21 ਫੀਸਦੀ ਕਰ ਦਿੱਤਾ ਹੈ ਅਤੇ ਪੈਟਰੋਲ ‘ਤੇ ਵੀ ਟੈਕਸ 26 ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਗਿਆ ਹੈ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਰਾਜ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਐਲਾਨ ਕੀਤਾ ਕਿ ਔਰਤਾਂ ਨੂੰ ਜੁਲਾਈ ਤੋਂ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। 21 ਤੋਂ 60 ਸਾਲ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਸੂਬਾ ਸਰਕਾਰ ਨੇ ਇਹ ਐਲਾਨ ਸੂਬੇ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤਾ ਹੈ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਪਵਾਰ ਨੇ ਵਿਧਾਨ ਸਭਾ ਵਿੱਚ ਕਿਹਾ, ਅਸੀਂ ਮੁੱਖ ਮੰਤਰੀ ਮਾਝੀ ਲਡਕੀ ਬਹਿਨ (CM My Beloved Sister) ਯੋਜਨਾ ਦੇ ਤਹਿਤ ਰਾਜ ਦੀਆਂ ਔਰਤਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕਰਦੇ ਹਾਂ। ਇਹ ਸਕੀਮ ਜੁਲਾਈ 2024 ਤੋਂ ਲਾਗੂ ਹੋ ਜਾਵੇਗੀ। ਇਸ ਸਕੀਮ ਲਈ 21 ਸਾਲ ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਅਪਲਾਈ ਕਰ ਸਕਦੀਆਂ ਹਨ।

ਪੈਟਰੋਲ ਅਤੇ ਡੀਜ਼ਲ ਵੀ ਸਸਤਾ ਹੋਇਆ

ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਉਪ ਮੁੱਖ ਮੰਤਰੀ ਨੇ ਡੀਜ਼ਲ ‘ਤੇ ਟੈਕਸ ਵੀ 24 ਫੀਸਦੀ ਤੋਂ ਘਟਾ ਕੇ 21 ਫੀਸਦੀ ਕਰ ਦਿੱਤਾ ਹੈ। ਇਹ ਸਹੂਲਤ ਮੁੰਬਈ ਖੇਤਰ ‘ਚ ਰਹਿਣ ਵਾਲੇ ਲੋਕਾਂ ਨੂੰ ਮਿਲੇਗੀ। ਇਸ ਦਾ ਮਤਲਬ ਹੈ ਕਿ ਡੀਜ਼ਲ ਦੀ ਕੀਮਤ ਕਰੀਬ 2 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਪੈਟਰੋਲ ‘ਤੇ ਵੀ ਟੈਕਸ 26 ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਹੁਣ ਪੈਟਰੋਲ 65 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।

Previous Post

ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਦੋ ਗਿਰੋਹਾਂ ਦਾ ਪਰਦਾਫਾਸ਼; ਪੰਜਾਬ ਪੁਲਿਸ ਵੱਲੋਂ ਕਰੋੜਾਂ ਦੀ ਹੈਰੋਇਨ ਸਮੇਤ ਤਿੰਨ ਕਾਬੂ

Next Post

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਕੀਤੀ ਮੁਲਾਕਾਤ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਕੀਤੀ ਮੁਲਾਕਾਤ

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਕੀਤੀ ਮੁਲਾਕਾਤ

Recommended

ਨੈਸ਼ਨਲ ਐਨੀਮਲ ਡਿਜੀਜ਼ ਕੰਟਰੋਲ ਪ੍ਰੋਗਰਾਮ ਨੂੰ ਪਾਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਨੈਸ਼ਨਲ ਐਨੀਮਲ ਡਿਜੀਜ਼ ਕੰਟਰੋਲ ਪ੍ਰੋਗਰਾਮ ਨੂੰ ਪਾਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ

June 1, 2020
ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ

ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ

December 31, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In