• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਕੀਤੀ ਮੁਲਾਕਾਤ

Asli Punjabi by Asli Punjabi
July 1, 2024
in Top Stories
0
ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਕੀਤੀ ਮੁਲਾਕਾਤ
587
SHARES
3.3k
VIEWS
Share on FacebookShare on TwitterShare on Whatsapp

ਸੁਲਤਾਨਪੁਰ ਲੋਧੀ ,1 ਜੁਲਾਈ 2024-ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਮੁਲਾਕਾਤ ਕੀਤੀ। ਪਾਰਲੀਮੈਂਟ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਵੱਖ-ਵੱਖ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਬਾਰੇ ਪੱਤਰ ਸੌਂਪੇ।ਸੰਤ ਸੀਚੇਵਾਲ ਨੇ ਦੱਸਿਆ ਕਿ ਵਿਦੇਸ਼ ਮੰਤਰੀ ਨੇ ਬਹੁਤ ਹੀ ਧਿਆਨ ਨਾਲ ਉਨ੍ਹਾਂ ਵੱਲੋਂ ਚੁੱਕੇ ਮੁੱਦਿਆ ਨੂੰ ਸੁਣਿਆ ਤੇ ਭਰੋਸਾ ਦਿੱਤਾ ਕਿ ਵਿਦੇਸ਼ ਮੰਤਰਾਲਾ ਇੰਨ੍ਹਾਂ ਭਾਰਤੀਆਂ ਨੂੰ ਉਥੋਂ ਸੁਰੱਖਿਅਤ ਕੱਢਣ ਲਈ ਯਤਨਸ਼ੀਲ ਹੈ ਤੇ ਯੋਗ ਕਾਰਵਾਈ ਕਰ ਰਿਹਾ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਟ੍ਰੈਵਲ ਏਜੰਟਾਂ ਦੇ ਹੱਥੇ ਚੜ੍ਹ ਕੇ ਕਈ ਨੌਜਵਾਨ ਵਿਦੇਸ਼ਾਂ ਵਿੱਚ ਫਸੇ ਹੋਏ ਹਨ।ਉਨ੍ਹਾਂ ਦੱਸਿਆ ਕਿ ਵਿਦੇਸ਼ ਮੰਤਰੀ ਨੂੰ ਜਿਹੜੇ ਪੱਤਰ ਦਿੱਤੇ ਉਨ੍ਹਾਂ ਵਿੱਚ ਆਰਮੀਨੀਆ ਵਿੱਚ ਦੀ ਜੇਲ੍ਹ ਵਿੱਚ ਫਸੇ 12 ਭਾਰਤੀਆਂ ਬਾਰੇ ਸੀ ਜਿਸ ਵਿੱਚ ਬਹੁਤੇ ਪੰਜਾਬੀ ਮੁੰਡੇ ਹਨ।ਇਸੇ ਤਰ੍ਹਾਂ ਰੂਸ ਦੀ ਫੌਜ਼ ਵਿੱਚ ਜਬਰੀ ਭਰਤੀ ਕੀਤੇ ਨੌਜਵਾਨਾਂ ਬਾਰੇ ਵੀ ਦੱਸਿਆ। ਇੰਨ੍ਹਾਂ ਨੌਜਵਾਨਾਂ ਵਿੱਚੋਂ ਦੋ ਜਣਿਆਂ ਦੇ ਮਾਪਿਆ ਨੇ ਉਨ੍ਹਾਂ ਤੱਕ ਪਹੁੰਚ ਕੀਤੀ ਸੀ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਕੁਵੈਤ ਵਿੱਚ ਜਰਮਨਜੀਤ ਸਿੰਘ ਨਾਂਅ ਦਾ ਨੌਜਵਾਨ ਦਾ ਮਾਮਲਾ ਵੀ ਵਿਦੇਸ਼ ਮੰਤਰੀ ਕੋਲ ਉਠਾਇਆ ਜਿਹੜਾ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ ਜਦਕਿ ਉਸ ਦੀ ਬੱਲਡ ਮਨੀ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।

ਦੁਬਈ ਦੀ ਜੇਲ੍ਹ ਵਿੱਚ ਫਸੇ 17 ਪੰਜਾਬੀ ਮੁੰਡਿਆ ਦਾ ਮਾਮਲਾ ਵੀ ਬੜਾ ਗੰਭੀਰ ਹੈ। ਪਿਛਲੇ ਡੇਢ ਸਾਲ ਤੋਂ ਇੰਨ੍ਹਾਂ ਨੌਜਵਾਨਾਂ ਦੇ ਮਾਪੇ ਆਪਣੇ ਬੱਚਿਆਂ ਨੂੰ ਜੇਲ੍ਹ ਵਿੱਚੋਂ ਕੱਢਵਾਉਣ ਦੀ ਚਾਰਾਜ਼ੋਈ ਕਰ ਰਹੇ ਹਨ। ਇੰਨ੍ਹਾਂ ਮਾਪਿਆਂ ਨੇ ਦਾਅਵਾ ਕੀਤਾ ਸੀ ਕਿ ਉਥੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ । ਉਸ ਕੇਸ ਵਿੱਚ ਸ਼ੱਕ ਦੀ ਬਿਨ੍ਹਾ `ਤੇ ਇੰਨ੍ਹਾਂ ਨੌਜਵਾਨਾਂ ਨੂੰ ਫੜਿਆ ਹੋਇਆ ਹੈ।

ਸੰਤ ਸੀਚੇਵਾਲ ਨੇ ਇੱਕ ਵਾਰ ਫਿਰ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਵਲ ਏਜੰਟਾਂ ਦੇ ਬਹਿਕਾਵੇ ਵਿੱਚ ਆ ਕੇ ਆਪਣੀ ਜਾਨ ਜੋਖ਼ਮ ਵਿੱਚ ਨਾ ਪਾਉਣ।

Previous Post

Good News: ਪੈਟਰੋਲ-ਡੀਜ਼ਲ ਹੋਇਆ ਸਸਤਾ, ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਮਿਲਣਗੇ 3 ਸਿਲੰਡਰ ਮੁਫ਼ਤ- ਇਸ ਸੂਬੇ ‘ਚ ਲਾਗੂ ਹੋਈ ਯੋਜਨਾ

Next Post

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

Recommended

ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜ਼ਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ

ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜ਼ਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ

October 18, 2023
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਮਲਬੇ ਹੇਠਾਂ ਦੱਬਣ ਨਾਲ 5 ਵਿਅਕਤੀਆਂ ਦੀ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਮਲਬੇ ਹੇਠਾਂ ਦੱਬਣ ਨਾਲ 5 ਵਿਅਕਤੀਆਂ ਦੀ ਮੌਤ

July 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In