• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਇਸਤਰੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

Asli Punjabi by Asli Punjabi
July 1, 2024
in Top Stories
0
ਇਸਤਰੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ
587
SHARES
3.3k
VIEWS
Share on FacebookShare on TwitterShare on Whatsapp

You might also like

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 1 ਜੁਲਾਈ, 2024: ਇਸਤਰੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਉਹ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਢੁਕਵੇਂ ਆਗੂ ਹਨ।
ਇਸਤਰੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਪ੍ਰਭਾਵਸ਼ਾਲੀ ਮੁਹਿੰਮ ਚਲਾ ਕੇ ਪ੍ਰੇਰਿਤ ਕਰਨ ਵਾਲੀ ਲੀਡਰਸ਼ਿਪ ਦਿੱਤੀ। ਮੈਂਬਰਾਂ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਨੇ ਮਹਿਲਾਵਾਂ ਤੱਕ ਪਹੁੰਚ ਕੀਤੀ ਅਤੇ ਬਠਿੰਡਾ ਵਿਚ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਖ਼ਤ ਮਿਹਨਤ ਕੀਤੀ ਜਿਸਦਾ ਚੰਗਾ ਨਤੀਜਾ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਵੱਡੀ ਜਿੱਤ ਦੇ ਰੂਪ ਵਿਚ ਮਿਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਇਹਨਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਵਿਚ ਚੋਣਾਂ ਕਰਵਾਈਆਂ ਜਾਣ ਅਤੇ ਅਸੀਂ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿਚ ਪ੍ਰਭਾਵਸ਼ਾਲੀ ਮਹਿਲਾ ਲੀਡਰਸ਼ਿਪ ਪੈਦਾ ਕੀਤੀ ਜਾਵੇਗੀ ਤਾਂ ਜੋ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮਹਿਲਾਵਾਂ ਲਈ ਰਾਖਵੀਂਆਂ ਸੀਟਾਂ ’ਤੇ ਮਜ਼ਬੂਤ ਉਮੀਦਵਾਰ ਖੜ੍ਹੇ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸਤਰੀ ਅਕਾਲੀ ਦਲ 2027 ਵਿਚ ਸੂਬੇ ਵਿਚ ਚੋਣਾਂ ਵਿਚ ਅਹਿਮ ਰੋਲ ਅਦਾ ਕਰੇਗੀ।
ਬਾਦਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਹਰਗੋਬਿੰਦ ਕੌਰ ਨੂੰ ਸੇਵਾਵਾਂ ਤੋਂ ਫਾਰਗ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ ਇਸ ਕਰ ਕੇ ਬਰਖ਼ਾਸਤ ਕੀਤਾ ਗਿਆ ਕਿਉਂਕਿ ਉਹਨਾਂ ਨੇ ਗਰੀਬ ਤੇ ਐਸ ਸੀ ਵਰਗ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵਿਰੁੱਧ ਔਰਤਾਂ ਨੂੰ ਲਾਮਬੱਧ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਬੀਬੀ ਜੀ ਦੇ ਨਾਲ ਹੈ ਅਤੇ ਉਹਨਾਂ ਨੂੰ ਨਿਆਂ ਮਿਲਣ ਤੱਕ ਉਹਨਾਂ ਦੇ ਕੇਸ ਦੀ ਪੈਰਵੀ ਕੀਤੀ ਜਾਵੇਗੀ।

Previous Post

ਨਵੇਂ ਅਪਰਾਧਿਕ ਕਾਨੂੂੰਨਾਂ ਦੀਆਂ ਕਾਪੀਆਂ ਸਾੜਨ ਪਿੱਛੋਂ ਦਿੱਤਾ ਮੰਗ ਪੱਤਰ

Next Post

ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ

Asli Punjabi

Asli Punjabi

Related Posts

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ
Top Stories

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

by Asli Punjabi
May 28, 2025
ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ
Top Stories

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

by Asli Punjabi
May 28, 2025
ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ
Top Stories

ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ

by Asli Punjabi
May 28, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
Next Post
ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ

ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ

Recommended

ਸਿਹਤ ਵਿਭਾਗ ਵਿੱਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਗਈ

ਸਿਹਤ ਵਿਭਾਗ ਵਿੱਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਗਈ

February 20, 2021
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ

July 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In