• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ

Asli Punjabi by Asli Punjabi
July 2, 2024
in Punjab
0
ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ
587
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮੋਗਾ 2 ਜੁਲਾਈ:-ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਜੁਲਾਈ ਤੋਂ 31 ਜੁਲਾਈ ਤੱਕ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਉਹ ਖੁਦ ਕਰਨਗੇ। 5-5 ਪਿੰਡਾਂ ਦੇ ਕਲੱਸਟਰ ਬਣਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਮਿਤੀ 3 ਜੁਲਾਈ ਦਿਨ ਬੁੱਧਵਾਰ ਨੂੰ ਚੜਿੱਕ, ਮੱਲੀਆਂ ਵਾਲਾ, ਬੁੱਧ ਸਿੰਘ ਵਾਲਾ, ਨਾਹਲ ਖੋਟੇ, ਤਾਰੇ ਵਾਲਾ ਪਿੰਡਾ ਦੇ ਵਾਸੀਆਂ ਦੀਆਂ ਮੁਸ਼ਕਲਾਂ ਚੜਿੱਕ ਪਿੰਡ ਦੇ ਗੁਰਦੁਆਰਾ ਸੀਸ ਗੰਜ ਵਿਖੇ ਸੁਣੀਆਂ ਜਾਣਗੀਆਂ। ਮਿਤੀ 5 ਜੁਲਾਈ ਦਿਨ ਸ਼ੁਕਰਵਾਰ ਨੂੰ ਕੋਟ-ਈਸੇ-ਖਾਂ, ਗਗੜਾ, ਗਲੋਟੀ, ਜਨੇਰ, ਤਲਵੰਡੀ ਨੌ ਬਹਾਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਕੋਟ-ਈਸੇ-ਖਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸੁਣੀਆਂ ਜਾਣਗੀਆਂ। ਮਿਤੀ 10 ਜੁਲਾਈ ਦਿਨ ਬੁੱਧਵਾਰ ਨੂੰ ਸੰਗਤਪੁਰਾ, ਚੰਨੂਵਾਲਾ, ਲਧਾਈਕੇ, ਕੋਟਲਾ ਰਾਈਕਾ, ਜੀਤਾ ਸਿੰਘ ਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਲਵੰਡੀ ਭੰਗੇਰੀਆਂ ਦੇ ਦੀ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 17 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ।

Previous Post

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆਂ ਅਨੁਪੂਰਵਕ ਪ੍ਰੀਖਿਆਵਾਂ 4 ਤੋਂ 20 ਜੁਲਾਈ ਤੱਕ

Next Post

ਸਿੱਖਿਆ ਵਿਭਾਗ ਨੇ ਕਰਮਚਾਰੀਆਂ ਦੀਆਂ ACRs ਰਿਪੋਰਟਾਂ ਭਰਨ ਬਾਰੇ ਲਿਆ ਅਹਿਮ ਫ਼ੈਸਲਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਸਿੱਖਿਆ ਵਿਭਾਗ ਨੇ ਕਰਮਚਾਰੀਆਂ ਦੀਆਂ ACRs ਰਿਪੋਰਟਾਂ ਭਰਨ ਬਾਰੇ ਲਿਆ ਅਹਿਮ ਫ਼ੈਸਲਾ

ਸਿੱਖਿਆ ਵਿਭਾਗ ਨੇ ਕਰਮਚਾਰੀਆਂ ਦੀਆਂ ACRs ਰਿਪੋਰਟਾਂ ਭਰਨ ਬਾਰੇ ਲਿਆ ਅਹਿਮ ਫ਼ੈਸਲਾ

Recommended

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ

July 2, 2024
ਆਈ ਆਰ ਐਸ ਅਫਸਰ ਦੀ ਲਾਸ਼ ਕਾਰ ‘ਚੋਂ ਮਿਲੀ, ਖੁਦਕੁਸ਼ੀ ਦਾ ਸ਼ੱਕ

ਆਈ ਆਰ ਐਸ ਅਫਸਰ ਦੀ ਲਾਸ਼ ਕਾਰ ‘ਚੋਂ ਮਿਲੀ, ਖੁਦਕੁਸ਼ੀ ਦਾ ਸ਼ੱਕ

June 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In