• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖਿਆ ਵਿਭਾਗ ਨੇ ਕਰਮਚਾਰੀਆਂ ਦੀਆਂ ACRs ਰਿਪੋਰਟਾਂ ਭਰਨ ਬਾਰੇ ਲਿਆ ਅਹਿਮ ਫ਼ੈਸਲਾ

Asli Punjabi by Asli Punjabi
July 2, 2024
in Punjab
0
ਸਿੱਖਿਆ ਵਿਭਾਗ ਨੇ ਕਰਮਚਾਰੀਆਂ ਦੀਆਂ ACRs ਰਿਪੋਰਟਾਂ ਭਰਨ ਬਾਰੇ ਲਿਆ ਅਹਿਮ ਫ਼ੈਸਲਾ
586
SHARES
3.3k
VIEWS
Share on FacebookShare on TwitterShare on Whatsapp

ਪ੍ਰਮੋਦ ਭਾਰਤੀ-ਨਵਾਂਸ਼ਹਿਰ, 2 ਜੁਲਾਈ 2024- ਸਿੱਖਿਆ ਵਿਭਾਗ ਵੱਲੋਂ ਸਮੂਹ ਕਰਮਚਾਰੀਆਂ ਦੀਆਂ ਏ.ਸੀ.ਆਰਜ਼ ਨੂੰ ਆਈ.ਐਚ.ਆਰ.ਐਮ.ਐਸ.ਪੋਰਟਲ ਤੇ ਆਨਲਾਇਨ ਭਰਨ ਦਾ ਫੈਸਲਾ ਲਿਆ ਗਿਆ ਹੈ। ਨਾਨ-ਟੀਚਿੰਗ ਸਟਾਫ ਦੀਆਂ ਏ.ਸੀ.ਆਰਜ਼ ਪਹਿਲਾਂ ਹੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਭਰੀਆਂ ਜਾ ਚੁੱਕੀਆਂ ਹਨ। ਹੁਣ ਸਮੂਹ ਟੀਚਿੰਗ ਸਟਾਫ ਪ੍ਰਿੰਸੀਪਲ, ਲੈਕਚਰਾਰ ਕਾਡਰ, ਹੈੱਡਮਾਸਟਰ ਕਾਡਰ, ਮਾਸਟਰ ਕਾਡਰ, ਐਚ.ਟੀ., ਸੀ.ਐਚ.ਟੀ, ਈ.ਟੀ.ਟੀ, ਜਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਦਾ ਟੀਚਿੰਗ ਸਟਾਫ ਅਤੇ ਵੱਖ ਵੱਖ ਦਫਤਰਾਂ ਵਿੱਚ ਅਡਜਸਟਮੈਂਟ ਤੇ ਕੰਮ ਕਰਦਾ ਟੀਚਿੰਗ ਸਟਾਫ਼ ਦੀਆਂ ਏ.ਸੀ. ਆਰਜ਼ ਸਮਾਂ ਸਾਰਣੀ ਮੁਤਾਬਿਕ ਆਨਲਾਇਨ ਭਰੀਆਂ ਜਾਣਗੀਆਂ।

ਪਹਿਲੀ ਜੁਲਾਈ 2024 ਤੋਂ 25 ਜੁਲਾਈ ਤੱਕ ਕਸਟੋਡੀਅਨ ਵੱਲੋਂ ਏ.ਸੀ. ਆਰਜ਼ ਤਿਆਰ ਕਰਨ ਦਾ ਸਮਾਂ,26 ਜੁਲਾਈ 24 ਤੋਂ 19 ਅਗਸਤ 24 ਤੱਕ ਕਰਮਚਾਰੀ ਵੱਲੋਂ ਸੈਲਫ ਅਪਰੇਜ਼ਲ ਭਰਨ ਦਾ ਸਮਾਂ,20 ਅਗਸਤ 24 ਤੋਂ 13 ਸਤੰਬਰ 2024 ਤੱਕ ਰਿਪੋਰਟ ਕਰਤਾ ਅਧਿਕਾਰੀ ਦੁਆਰਾ ਮੁਲੰਕਣ ਦਾ ਸਮਾਂ,14 ਸਤੰਬਰ 2024 ਤੋਂ 07 ਅਕਤੂਬਰ 2024 ਤੱਕ ਰਿਵੀਊ ਕਰਤਾ ਅਧਿਕਾਰੀ ਵੱਲੋਂ ਏ.ਸੀ. ਆਰਜ਼ ਨੂੰ ਰਿਵੀਊ ਕਰਨ ਦਾ ਸਮਾਂ,08 ਅਕਤੂਬਰ 2024 ਤੋਂ 31 ਅਕਤੂਬਰ 2024 ਤੱਕ ਪ੍ਰਵਾਨ ਕਰਤਾ ਅਧਿਕਾਰੀ ਵੱਲੋਂ ਏ.ਸੀ. ਆਰਜ਼ ਨੂੰ ਪ੍ਰਵਾਨ ਕਰਨ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।ਦਸਣਯੋਗ ਹੈ ਕਿ ਸਿੱਖਿਆ ਵਿਭਾਗ ਕਰਮਚਾਰੀਆਂ ਦੀ ਸੇਵਾ ਵਿਚ ਪਾਰਦਰਸ਼ਤਾ ਲਿਆਉਣ ਲਈ ਪਹਿਲਾਂ ਵੀ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਸੇਵਾ ਪੱਤਰੀਆਂ ਦਾ ਰਿਕਾਰਡ,ਜੀ ਪੀ ਫੰਡ,ਜੀ.ਆਈ. ਐਸ ਤੇ ਛੁੱਟੀਆਂ ਦੇ ਰਿਕਾਰਡ ਤੋਂ ਇਲਾਵਾ ਸੇਵਾ ਨਵਿਰਤੀ ਦਾ ਮੁਕੰਮਲ ਰਿਕਾਰਡ ਵਿਭਾਗ ਦੇ ਆਨਲਾਈਨ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕਾ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ

Next Post

Australia Visa: ਆਸਟ੍ਰੇਲੀਆ ਨੇ ਅੰਤਰਰਾਸ਼ਟਰੀ Student Visa ਫੀਸ ਕੀਤੀ ਦੁੱਗਣੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
Australia Visa: ਆਸਟ੍ਰੇਲੀਆ ਨੇ ਅੰਤਰਰਾਸ਼ਟਰੀ Student Visa ਫੀਸ ਕੀਤੀ ਦੁੱਗਣੀ

Australia Visa: ਆਸਟ੍ਰੇਲੀਆ ਨੇ ਅੰਤਰਰਾਸ਼ਟਰੀ Student Visa ਫੀਸ ਕੀਤੀ ਦੁੱਗਣੀ

Recommended

ਬਾਇਡਨ ਨੇ ‘ਓਬਾਮਾਕੇਅਰ’ ਦਾ ਘੇਰਾ ਵਧਾਇਆ

ਬਾਇਡਨ ਨੇ ‘ਓਬਾਮਾਕੇਅਰ’ ਦਾ ਘੇਰਾ ਵਧਾਇਆ

March 25, 2021
ਗੀਤਿਕਾ ਸ਼ਰਮਾ ਖੁਦਕੁਸ਼ੀ ਕੇਸ: ਅਦਾਲਤ ਵੱਲੋਂ ਹਰਿਆਣਾ ਦੇ ਸਾਬਕਾ ਮੰਤਰੀ ਗੋਪਾਲ ਕਾਂਡਾ ਬਰੀ

ਗੀਤਿਕਾ ਸ਼ਰਮਾ ਖੁਦਕੁਸ਼ੀ ਕੇਸ: ਅਦਾਲਤ ਵੱਲੋਂ ਹਰਿਆਣਾ ਦੇ ਸਾਬਕਾ ਮੰਤਰੀ ਗੋਪਾਲ ਕਾਂਡਾ ਬਰੀ

July 25, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In