• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁੱਖ ਮੰਤਰੀ ਦਫ਼ਤਰ ਦੀ ਖਿੜਕੀ ਸਥਾਪਿਤ

Asli Punjabi by Asli Punjabi
July 9, 2024
in Top Stories
0
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁੱਖ ਮੰਤਰੀ ਦਫ਼ਤਰ ਦੀ ਖਿੜਕੀ ਸਥਾਪਿਤ
586
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਮੁਕਤਸਰ ਸਾਹਿਬ, 9 ਜੁਲਾਈ-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਤਹਰ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਅਤੇ ਲੋਕ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ੲਲ, ਇਸੇ ਲੜੀ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁੱਖ ਮੰਤਰੀ ਦਫ਼ਤਰ ਦੀ ਖਿੜਕੀ ਸਥਾਪਿਤ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਕਦਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ `ਮੁੱਖ ਮੰਤਰੀ ਸਹਾਇਤਾ ਕੇਂਦਰ` ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਨੂੰ ਆਪਣੇ ਕੰਮਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਦਫ਼ਤਰ ਜਾਂ ਵੱਖ – ਵੱਖ ਵਿਭਾਗਾਂ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਕੰਮ ਵਾਸਤੇ ਚੰਡੀਗੜ੍ਹ ਗੇੜੇ ਮਾਰਨ ਪੈਂਦੇ ਸਨ, ਉਨ੍ਹਾਂ ਲਈ `ਮੁੱਖ ਮੰਤਰੀ ਸਹਾਇਤਾ ਕੇਂਦਰ` ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਸਕੇਗੀ। ਇਸ ਤਰ੍ਹਾਂ ਉਨ੍ਹਾਂ ਦੀਆਂ ਅਰਜ਼ੀਆਂ ਏਨੀ ਦੂਰ ਜਾਣ ਦੀ ਬਜਾਏ ਸਥਾਨਕ ਪੱਧਰ ਤੋਂ ਹੀ ਭੇਜੀਆਂ ਜਾ ਸਕਣਗੀਆਂ।
ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਹਰ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸਵੇਰੇ 9 ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕਰਿਆ ਕਰਣਗੇ। ਇਸ ਲਈ ਟੋਕਨ ਸਿਸਟਮ ਬਣਾਇਆ ਗਿਆ ਹੈ ਤਾਂ ਜੋ ਹਰੇਕ ਨੂੰ ਵਾਰੀ ਅਨੁਸਾਰ ਆਪਣੀ ਗੱਲ ਡਿਪਟੀ ਕਮਿਸ਼ਨਰ ਕੋਲ ਰੱਖਣ ਦਾ ਮੌਕਾ ਮਿਲ ਸਕੇ।
ਇਸ ਤੋਂ ਬਿਨ੍ਹਾਂ ਸਰਕਾਰ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਘਰਾਂ ਦੀਆਂ ਬਰੂਹਾਂ ਤੇ ਨਾਗਰਿਕ ਸੇਵਾਵਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਹਰ ਹਫਤੇ ਬੁੱਧਵਾਰ ਅਤੇ ਸੁੱਕਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਲੋਕ ਸੁਵਿਧਾ ਕੈਂਪ ਵੀ ਲਗਾਇਆ ਜਾਇਆ ਕਰਣਗੇ, ਜਿੱਥੇ ਡਿਪਟੀ ਕਮਿਸ਼ਨਰ ਖੁਦ ਪਹੁੰਚ ਕੇ ਲੋਕਾਂ ਦੀਆਂ ਮੁਸਕਿਲਾਂ ਸੁਣਿਆ ਕਰਣਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇੰਨ੍ਹਾਂ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

Breaking: ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰ

Next Post

ਪੰਜਾਬ ਸਰਕਾਰ ਦੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਬਣੀ ਵਰਦਾਨ-ਵਿਧਾਇਕ ਸ਼ੈਰੀ ਕਲਸੀ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਪੰਜਾਬ ਸਰਕਾਰ ਦੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਬਣੀ ਵਰਦਾਨ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਦੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਬਣੀ ਵਰਦਾਨ-ਵਿਧਾਇਕ ਸ਼ੈਰੀ ਕਲਸੀ

Recommended

ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਡੀ.ਐਸ.ਪੀ. ਵਰਿੰਦਰਪਾਲ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਡੀ.ਐਸ.ਪੀ. ਵਰਿੰਦਰਪਾਲ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

March 15, 2021
ਪਟਿਆਲਾ ਵਿੱਚ ਸੈਰ ਕਰ ਰਹੇ ਸਾਬਕਾ ਬੈਂਕ ਮੈਨੇਜਰ ਦਾ ਕਤਲ

ਪਟਿਆਲਾ ਵਿੱਚ ਸੈਰ ਕਰ ਰਹੇ ਸਾਬਕਾ ਬੈਂਕ ਮੈਨੇਜਰ ਦਾ ਕਤਲ

October 19, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In