• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਚੀਨ ਵਿਰੁੱਧ ਅਮਰੀਕਾ ਨੂੰ ਦੂਜਾ ਰਸਤਾ ਅਪਨਾਉਣਾ ਪਵੇਗਾ : ਪੋਂਪਿਓ

Asli Punjabi by Asli Punjabi
July 7, 2020
in ਯੂ ਐਸ ਏ
0
ਚੀਨ ਵਿਰੁੱਧ ਅਮਰੀਕਾ ਨੂੰ ਦੂਜਾ ਰਸਤਾ ਅਪਨਾਉਣਾ ਪਵੇਗਾ : ਪੋਂਪਿਓ
588
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਵਾਸ਼ਿੰਗਟਨ, 7 ਜੁਲਾਈ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਕਿਹਾ ਹੈ ਕਿ ਅਮਰੀਕਾ ਨੂੰ ਚੀਨ ਦੇ ਨਾਲ ਹੁਣ ਵੱਖਰੇ ਤਰੀਕੇ ਨਾਲ ਪੇਸ਼ ਆਉਣਾ ਹੋਵੇਗਾ| ਕਿਉਂਕਿ ਵਧੇਰੇ ਰਾਜਨੀਤਕ ਆਜ਼ਾਦੀ ਮਿਲਣ ਦੀ ਆਸ ਵਿੱਚ ਚੀਨ ਨੂੰ ਆਰਥਿਕ ਮੌਕਾ ਦੇਣ ਦੀ ਪੁਰਾਣੀ ਨੀਤੀ ਕੰਮ ਨਹੀਂ ਆਈ| ਪੋਂਪਿਓ ਨੇ ‘ਵਾਸ਼ਿੰਗਟਨ ਵਾਚ’ ਵਿੱਚ ਟੋਨੀ ਪਰਕੇਨਸ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ,”ਇਹ ਸਿਧਾਂਤ ਕਿ ਵਧੇਰੇ ਆਰਥਿਕ ਮੌਕਾ ਪ੍ਰਦਾਨ ਕਰਨ ਨਾਲ ਚੀਨ ਦੇ ਲੋਕਾਂ ਨੂੰ ਵਧੇਰੇ ਰਾਜਨੀਤਕ ਆਜ਼ਾਦੀ ਅਤੇ ਵਧੇਰੇ ਮੌਲਿਕ ਆਧਿਕਾਰ ਮਿਲਣਗੇ, ਸਹੀ ਸਾਬਤ ਨਹੀਂ ਹੋਇਆ| ਇਹ ਕੰਮ ਨਹੀਂ ਆਇਆ| ਮੈਂ ਪੁਰਾਣੇ ਸ਼ਾਸਕਾਂ ਦੀ ਆਲੋਚਨਾ ਨਹੀਂ ਕਰ ਰਿਹਾ ਹਾਂ| ਅਸੀਂ ਸਪੱਸ਼ਟ ਰੂਪ ਨਾਲ ਦੇਖ ਸਕਦੇ ਹਾਂ ਕਿ ਇਹ ਸਫਲ ਨਹੀਂ ਹੋਇਆ ਹੈ| ਇਸ ਦਾ ਮਤਲਬ ਹੈ ਕਿ ਅਮਰੀਕਾ ਨੂੰ ਦੂਜਾ ਰਸਤਾ ਅਪਨਾਉਣਾ ਹੋਵੇਗਾ|”
ਉਹਨਾਂ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਪਸ਼ੱਟ ਰੂਪ ਨਾਲ ਇਹ ਰਸਤਾ ਪੱਧਰਾ ਕੀਤਾ ਹੈ| ਪੋਂਪਿਓ ਨੇ ਕਿਹਾ,”ਉਹ ਅਜਿਹਾ ਕਰਨ ਵਾਲੇ ਪਹਿਲੇ ਰਾਸ਼ਟਰਪਤੀ ਹਨ ਅਤੇ ਇਹ ਪੱਖਪਾਤ ਭਰਪੂਰ ਨਹੀਂ ਹੈ| ਉਹਨਾਂ ਤੋਂ ਪਹਿਲਾਂ ਸਾਰੇ ਰੀਪਬਲਿਕਨ ਅਤੇ ਡੈਮੋਕ੍ਰੋਟ ਰਾਸ਼ਟਰਪਤੀਆਂ ਨੇ ਚੀਨ ਨੂੰ ਅਮਰੀਕਾ ਦੇ ਨਾਲ ਵਪਾਰ ਸੰਬੰਧ ਸਥਾਪਿਤ ਕਰਨ ਦਾ ਮੌਕਾ ਦਿੱਤਾ. ਜਿਸ ਦਾ ਭੁਗਤਾਨ ਪੂਰੇ ਅਮਰੀਕਾ ਵਿਚ ਮੱਧਮ ਵਰਗ, ਕੰਮਕਾਜੀ ਲੋਕਾਂ ਨੂੰ ਨੌਕਰੀ ਗਵਾ ਕੇ ਦੇਣਾ ਪਿਆ|” ਉਹਨਾਂ ਨੇ ਕਿਹਾ,”ਹੁਣ ਅਸੀਂ ਦੇਖ ਸਕਦੇ ਹਾਂ ਕਿ ਇਸ ਨਾਲ ਨਾ ਸਿਰਫ ਅਮਰੀਕਾ ਨੂੰ ਆਰਥਿਕ ਨੁਕਸਾਨ ਹੋਇਆ ਹੈ ਸਗੋਂ ਚੀਨ ਦੇ ਅੰਦਰ ਵੀ ਲੋਕਾਂ ਦੇ ਨਾਲ ਸਹੀ ਵਿਵਹਾਰ ਨਹੀਂ ਕੀਤਾ ਜਾਂਦਾ|”
ਵਿਦੇਸ਼ ਮੰਤਰੀ ਨੇ ਦੋਸ਼ ਲਗਾਇਆ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ ਨੇ ਹਾਂਗਕਾਂਗ ਦੇ ਲੋਕਾਂ ਦੀ ਆਜ਼ਾਦੀ ਖੋਹ ਲਈ ਹੈ| ਪੋਂਪਿਓ ਨੇ ਕਿਹਾ,”ਤੁਸੀਂ ਚਾਹੁੰਦੇ ਹੋ ਕਿ ਚੀਨ ਦੇ ਲੋਕ ਸਫਲ ਹੋਣ, ਚੰਗਾ ਜੀਵਨ ਜਿਉਣ ਅਤੇ ਤੁਹਾਨੂੰ ਅਮਰੀਕਾ ਦੇ ਨਾਲ ਵੀ ਚੰਗੇ ਸੰਬੰਧ ਚਾਹੀਦੇ ਹਨ ਪਰ ਸਾਨੂੰ ਪਤਾ ਹੈ ਕਿ ਖੱਬੇ ਪੱਖੀ ਸ਼ਾਸਨ ਕੀ ਕਰਦਾ ਹੈ| ਸਾਨੂੰ ਪਤਾ ਹੈ ਕਿ ਸੱਤਾਵਾਦੀ ਸ਼ਾਸਕ ਆਪਣੇ ਲੋਕਾਂ ਦੇ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਹਨ ਅਤੇ ਇਹੀ ਅੱਜ ਅਸੀਂ ਚੀਨ ਵਿਚ ਦੇਖ ਰਹੇ ਹਾਂ|” ਉਹਨਾਂ ਨੇ ਕਿਹਾ ਕਿ ਧਾਰਮਿਕ ਅਤੇ ਨਸਲੀ ਘੱਟ ਗਿਣਤੀਆ ਦੇ ਵਿਰੁੱਧ ਚੀਨ ਦੀ ਕਾਰਵਾਈ ਸਿਰਫ ਵਧੀ ਹੈ| ਮੰਤਰੀ ਨੇ ਕਿਹਾ,”ਅਸੀਂ ਇਸ ਦੁਰਵਿਵਹਾਰ ਨੂੰ ਦੂਰ ਕਰਨ ਲਈ ਕੂਟਨੀਤਕ ਰੂਪ ਨਾਲ ਜੋ ਕਰ ਸਕਦੇ ਹਾਂ ਉਹੀ ਕਰਾਂਗੇ|

Previous Post

ਨਿਊਜ਼ੀਲੈਂਡ ਸਰਕਾਰ ਅਸਥਾਈ ਵਰਕ ਵੀਜ਼ੇ ਵਾਲਿਆਂ ਦਾ ਵਧਾਏਗੀ ਵੀਜ਼ਾ

Next Post

ਸੰਸਦ ਮੈਂਬਰ ਜਿਓਤਿਰਾਦਿਤਿਆ ਸਿੰਧੀਆ ਦਾ ਪੀ. ਏ. ਕੋਰੋਨਾ ਪਾਜੀਟਿਵ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਸੰਸਦ ਮੈਂਬਰ ਜਿਓਤਿਰਾਦਿਤਿਆ ਸਿੰਧੀਆ ਦਾ ਪੀ. ਏ. ਕੋਰੋਨਾ ਪਾਜੀਟਿਵ

ਸੰਸਦ ਮੈਂਬਰ ਜਿਓਤਿਰਾਦਿਤਿਆ ਸਿੰਧੀਆ ਦਾ ਪੀ. ਏ. ਕੋਰੋਨਾ ਪਾਜੀਟਿਵ

Recommended

ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਫਿਰੋਜ਼ਪੁਰ ਦਾ ਗਠਨ ਸੰਸਥਾ ਦੇ ਅਹੁਦੇਦਾਰ ਦਿੱਲੀ ਰਵਾਨਾ

ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਫਿਰੋਜ਼ਪੁਰ ਦਾ ਗਠਨ ਸੰਸਥਾ ਦੇ ਅਹੁਦੇਦਾਰ ਦਿੱਲੀ ਰਵਾਨਾ

December 27, 2020
ਇਕ ਟੀਮ ਵਜੋਂ ਕੰਮ ਕਰੋ, ਰਾਹੁਲ ਨੇ ਚੰਨੀ-ਸਿੱਧੂ ਨੁੰ ਕੀਤੀ ਹਦਾਇਤ ?

ਇਕ ਟੀਮ ਵਜੋਂ ਕੰਮ ਕਰੋ, ਰਾਹੁਲ ਨੇ ਚੰਨੀ-ਸਿੱਧੂ ਨੁੰ ਕੀਤੀ ਹਦਾਇਤ ?

December 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In